India
ਫਿਲਮ ਨਿਰਦੇਸ਼ਕ ਰੋਹਿਤ ਸ਼ੈੱਟੀ ਦੇ ਘਰ 'ਤੇ ਹੋਈ ਗੋਲੀਬਾਰੀ ਮਾਮਲੇ 'ਚ 4 ਗ੍ਰਿਫ਼ਤਾਰ
ਮੁੰਬਈ ਪੁਲਿਸ ਨੇ ਮੁਲਜ਼ਮਾਂ ਨੂੰ ਹਰਿਆਣਾ ਤੋਂ ਕੀਤਾ ਗ੍ਰਿਫ਼ਤਾਰ
ਸਿੱਧੂ ਮੂਸੇਵਾਲਾ ਦੇ ਪਰਿਵਾਰ ਦੀ ਸ਼ਿਕਾਇਤ 'ਤੇ ਕਾਰਵਾਈ, 30 ਕਰੋੜ ਦੀ ਹੇਰਾਫੇਰੀ ਮਾਮਲੇ 'ਚ ਐਫ਼.ਆਈ.ਆਰ. ਦਰਜ
ਮਾਨਸਾ ਪੁਲਿਸ ਨੇ ਵਨ ਡਿਜੀਟਲ ਕੰਪਨੀ, ਗੁਰਪ੍ਰੀਤ ਸਿੰਘ ਤੇ ਸ਼ਬੀਰ ਮੋਮਿਨ 'ਤੇ ਪਰਚਾ ਕੀਤਾ ਦਰਜ
ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਵਿੱਚ ਜੁੱਤੀਆਂ ਸਮੇਤ ਦਿਖਾਇਆ ਨੌਜਵਾਨ
AI ਰਾਹੀਂ ਬਣਾਈਆਂ ਵਿਵਾਦਿਤ ਵੀਡੀਓਜ਼ 'ਤੇ FIR ਦਰਜ
ਭਿਵਾੜੀ ਵਿਚ ਪਟਾਕਾ ਫੈਕਟਰੀ ਵਿੱਚ ਅੱਗ ਲੱਗਣ ਨਾਲ ਜ਼ਿੰਦਾ ਸੜੇ 8 ਲੋਕ
ਘਟਨਾ ਸਮੇਂ ਲਗਭਗ 25 ਮਜ਼ਦੂਰ ਕੰਮ ਕਰ ਰਹੇ ਸਨ
ਦਿੱਲੀ-ਅੰਬਾਲਾ ਹਾਈਵੇਅ 'ਤੇ ਦੋ ਮੋਟਰਸਾਈਕਲਾਂ 'ਤੇ ਪਲਟਿਆ ਟਰੱਕ, 4 ਲੋਕਾਂ ਦੀ ਹੋਈ ਮੌਤ
ਸੜਕ ਬੰਦ ਹੋਣ ਕਾਰਨ 10 ਕਿਲੋਮੀਟਰ ਲੱਗਿਆ ਲੰਬਾ ਟ੍ਰੈਫ਼ਿਕ ਜਾਮ
ਮੋਗਾ ਰੈਲੀ ਵਿਚ ਸ਼ਾਮਲ ਹੋਣਗੇ ਸੀਐਮ ਭਗਵੰਤ ਮਾਨ
ਖ਼ੁਦ ਟਵੀਟ ਕਰਕੇ ਦਿੱਤੀ ਜਾਣਕਾਰੀ
ਮੁਅੱਤਲ DIG ਹਰਚਰਨ ਸਿੰਘ ਭੁੱਲਰ ਦੀ ਜ਼ਮਾਨਤ ਪਟੀਸ਼ਨ ਹਾਈ ਕੋਰਟ ਨੇ ਕੀਤੀ ਖਾਰਜ
ਨਿਯਮਤ ਜ਼ਮਾਨਤ ਲਈ ਭੁੱਲਰ ਨੇ ਪਟੀਸ਼ਨ ਕੀਤੀ ਸੀ ਦਾਖਲ
ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨੇ ਪੰਜਾਬ 'ਚ 85 ਥਾਵਾਂ 'ਤੇ ਮਾਈਨਿੰਗ ਕਰਨ 'ਤੇ ਲਗਾਈ ਰੋਕ
ਮਾਈਨਿੰਗ ਦੀ ਆੜ ਹੇਠ ਵਾਤਾਵਰਨ ਨਿਯਮਾਂ ਦੀ ਅਣਦੇਖੀ ਕਰਨ ਦਾ ਇਲਜ਼ਾਮ
Moga Accident News: ਮੋਗਾ ਰੈਲੀ ਵਿੱਚ ਡਿਊਟੀ ਦੌਰਾਨ ਬੱਸ ਨੇ ਪੁਲਿਸ ਮੁਲਾਜ਼ਮਾਂ ਨੂੰ ਮਾਰੀ ਟੱਕਰ, ਮੁਲਾਜ਼ਮ ਹੋਏ ਜ਼ਖ਼ਮੀ
ਹਸਪਤਾਲ ਕਰਵਾਇਆ ਦਾਖ਼ਲ, ਸੰਘਣੀ ਧੁੰਦ ਕਾਰਨ ਵਾਪਰਿਆ ਹਾਦਸਾ
Ludhiana News : ਲੁਧਿਆਣਾ ਵਿਚ ਕਲਯੁਗੀ ਪੁੱਤ ਨੇ ਪਿਓ ਦਾ ਕੀਤਾ ਕਤਲ
ਮਾਮੂਲੀ ਤਕਰਾਰ ਤੋਂ ਬਾਅਦ ਵਾਰਦਾਤ ਨੂੰ ਦਿੱਤਾ ਅੰਜਾਮ