India
Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (10 ਸਤੰਬਰ 2025)
Ajj da Hukamnama Sri Darbar Sahib: ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥
ਰਾਜਪਾਲ ਵੱਲੋਂ ਬਿਲਾਂ ਉੱਤੇ ਵਾਜਬ ਸਮੇਂ ਅੰਦਰ ਕਾਰਵਾਈ ਕਰਨ ਦੀ ਉਮੀਦ ਕੀਤੀ ਜਾਂਦੀ ਹੈ : ਸੁਪਰੀਮ ਕੋਰਟ
ਪੰਜਾਬ ਸਰਕਾਰ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਅਰਵਿੰਦ ਦਾਤਾਰ ਨੇ ਅਪੀਲ ਕੀਤੀ
ਪ੍ਰਧਾਨ ਮੰਤਰੀ ਮੋਦੀ ਨੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਨਾਲ ਕੀਤੀ ਮੁਲਾਕਾਤ
ਕਿਹਾ ਹਰ ਸੰਭਵ ਸਹਾਇਤਾ ਪ੍ਰਦਾਨ ਕਰਾਂਗੇ
ਪੰਜਾਬ ਹੜ੍ਹ ਸਥਿਤੀ: ਸਿੱਖ ਜਥੇਬੰਦੀਆਂ ਤੇ ਸਮਾਜਿਕ ਸੰਸਥਾਵਾਂ ਦੀ ਸੇਵਾ ਸ਼ਲਾਘਾਯੋਗ
ਸ੍ਰੀ ਅਕਾਲ ਤਖ਼ਤ ਸਾਹਿਬ ਨੇ ਦਿੱਤਾ ਵਿਸ਼ੇਸ਼ ਇਕੱਤਰਤਾ ਦਾ ਸੱਦਾ
ਪ੍ਰਧਾਨ ਮੰਤਰੀ ਨੇ ਪੰਜਾਬ ਲਈ 1,600 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਾ ਕੀਤਾ ਐਲਾਨ
ਮ੍ਰਿਤਕਾਂ ਦੇ ਵਾਰਸਾਂ ਨੂੰ ਦੋ-ਦੋ ਲੱਖ ਰੁਪਏ ਤੇ ਜ਼ਖਮੀਆਂ ਨੂੰ 50 ਹਜ਼ਾਰ ਦਾ ਮੁਆਵਜ਼ਾ ਦਿੱਤਾ ਜਾਵੇਗਾ
ਸ਼ੁੱਕਰਵਾਰ ਨੂੰ ਪੰਜਾਬ ਵਿਚ ਸਰਕਾਰੀ ਛੁੱਟੀ
ਸਿਰਫ ਮੁਲਾਜ਼ਮਾਂ ਨੂੰ ਹੀ ਰਹੇਗੀ ਛੁੱਟੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹੜ੍ਹ ਪ੍ਰਭਾਵਿਤ ਹਿਮਾਚਲ ਪ੍ਰਦੇਸ਼ ਲਈ 1500 ਕਰੋੜ ਰੁਪਏ ਦੇ ਰਾਹਤ ਪੈਕੇਜ ਦਾ ਕੀਤਾ ਐਲਾਨ
ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ ਕਰਨ ਤੋਂ ਬਾਅਦ ਪੀੜਤ ਲੋਕਾਂ ਨਾਲ ਕੀਤੀ ਮੁਲਾਕਾਤ
PM ਮੋਦੀ ਦੌਰੇ ਤੋਂ ਪਹਿਲਾਂ ਮੰਡੀ ਦੇ ਮੈਡੀਕਲ ਕਾਲਜ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ
ਪੁਲਿਸ ਵੱਲੋਂ ਕਾਲਜ ਦੀ ਕੀਤੀ ਜਾ ਰਹੀ ਹੈ ਜਾਂਚ
Punjabi singer ਗੁਰੂ ਰੰਧਾਵਾ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਵੰਡਣਗੇ ਕਣਕ ਦੇ ਬੀਜ
ਕਿਹਾ : ਪਾਣੀ ਘਟਣ ਤੋਂ ਬਾਅਦ ਕਿਸਾਨਾਂ ਨੂੰ ਪਿੰਡਾਂ 'ਚ ਜਾ ਕੇ ਦਿਆਂਗੇ ਕਣਕ ਦੇ ਬੀਜ
Punjab News: ਫਰੀਦਕੋਟ ਵਿੱਚ 12 ਕਿਲੋ ਹੈਰੋਇਨ ਬਰਾਮਦ, ਦੋ ਤਸਕਰ ਗ੍ਰਿਫ਼ਤਾਰ
ਪੁਲਿਸ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਕਿਹਾ ਕਿ ਦੋਸ਼ੀ ਕਥਿਤ ਤੌਰ 'ਤੇ ਪਾਕਿਸਤਾਨ ਸਥਿਤ ਤਸਕਰਾਂ ਦੇ ਸੰਪਰਕ ਵਿੱਚ ਸਨ।