India
Former Home Minister ਸ਼ਿਵਰਾਜ ਪਾਟਿਲ ਦਾ ਹੋਇਆ ਦੇਹਾਂਤ
ਕੁਝ ਦਿਨਾਂ ਤੋਂ ਬਿਮਾਰ ਚੱਲ ਰਹੇ ਪਾਟਿਲ ਨੇ 90 ਸਾਲ ਦੀ ਉਮਰ 'ਚ ਲਏ ਆਖਰੀ ਸਾਹ
ਪੰਜ ਸਿੰਘ ਸਾਹਿਬਾਨ ਵੱਲੋਂ ਲੱਗੀ ਤਨਖਾਹ ਸਾਬਕਾ ਜਥੇਦਾਰ ਨੇ ਭੁਗਤੀ
ਗਿਆਨੀ ਗੁਰਬਚਨ ਸਿੰਘ ਨੂੰ ਡੇਰਾ ਮੁੱਖੀ ਗੁਰਮੀਤ ਰਾਮ ਰਹੀਮ ਨੂੰ ਖਿਮਾ ਦੇਣ ਸਬੰਧੀ ਗਲਤੀ ਲਈ ਪੰਜ ਸਿੰਘ ਸਾਹਿਬਾਨ ਨੇ ਲਗਾਈ ਸੀ ਤਨਖਾਹ
ਲਾਪਤਾ ਹੋਏ ਸ਼ਿਵ ਸੈਨਾ ਆਗੂ ਸ਼ਿਵ ਕੁਮਾਰ ਸ਼ਿਵਾ ਦੀ ਮਿਲੀ ਲਾਸ਼
ਅਣਪਛਾਤੀ ਲਾਸ਼ ਦਾ ਸਸਕਾਰ ਕਰਨ ਸਮੇਂ ਪਰਿਵਾਰਕ ਮੈਂਬਰਾਂ ਨੇ ਸ਼ਿਵਾ ਦੀ ਕੀਤੀ ਪਛਾਣ
Gurpreet Sekhon ਨੂੰ ਪੰਜਾਬ ਪੁਲਿਸ ਨੇ ਕੀਤਾ ਗ੍ਰਿਫ਼ਤਾਰ
ਨਾਭਾ ਜੇਲ੍ਹ ਬਰੇਕ ਕਾਂਡ ਦਾ ਮੁੱਖ ਮੁਲਜ਼ਮ ਹੈ ਗੁਰਪ੍ਰੀਤ ਸੇਖੋਂ
Editorial : ਸਿਹਤਮੰਦ ਉਪਰਾਲਾ ਹੈ ਪਾਕਿ 'ਚ ਸੰਸਕ੍ਰਿਤ ਦੀ ਪੜ੍ਹਾਈ
Editorial : ਸਿਹਤਮੰਦ ਉਪਰਾਲਾ ਹੈ ਪਾਕਿ 'ਚ ਸੰਸਕ੍ਰਿਤ ਦੀ ਪੜ੍ਹਾਈ
Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (12 ਦਸੰਬਰ 2025)
Ajj da Hukamnama Sri Darbar Sahib: ਵਡਹੰਸੁ ਮਹਲਾ ੩ ਮਹਲਾ ਤੀਜਾ ੴ ਸਤਿਗੁਰ ਪ੍ਰਸਾਦਿ ॥ ਪ੍ਰਭੁ ਸਚੜਾ ਹਰਿ ਸਾਲਾਹੀਐ ਕਾਰਜੁ ਸਭੁ ਕਿਛੁ ਕਰਣੈ ਜੋਗੁ ॥
ਦੱਖਣੀ ਅਫਰੀਕਾ ਨੇ ਭਾਰਤ ਨੂੰ 51 ਦੌੜਾਂ ਨਾਲ ਹਰਾਇਆ, ਲੜੀ 1-1 ਨਾਲ ਬਰਾਬਰ
ਭਾਰਤੀ ਟੀਮ 162 ਦੌੜਾਂ ਉੱਤੇ ਹੋਈ ਆਲ ਆਊਟ
ਇਕ ਹੀ ਆਧਾਰ ਕਾਰਡ 'ਤੇ 18 ਨਾਮਜ਼ਦਗੀਆਂ ਰੱਦ ਕਰਨ ਦੇ ਇਲਜ਼ਾਮ, ਹਾਈ ਕੋਰਟ ਪਹੁੰਚਿਆ
ਨਾਮਜ਼ਦਗੀਆਂ ਰੱਦ ਕਰਨ ਵਿਰੁੱਧ ਦਾਇਰ ਪਟੀਸ਼ਨ 'ਤੇ ਹਾਈ ਕੋਰਟ ਨੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ।
ਦਿੱਲੀ ਵਿੱਚ 3.59 ਕਰੋੜ ਰੁਪਏ ਦੇ ਗੈਰ-ਕਾਨੂੰਨੀ ਨੋਟਾਂ ਨੂੰ ਵੰਡਣ ਦੀ ਕੋਸ਼ਿਸ਼ ਕਰਨ ਦੇ ਦੋਸ਼ ਵਿੱਚ ਚਾਰ ਗ੍ਰਿਫ਼ਤਾਰ
3.59 ਕਰੋੜ ਰੁਪਏ ਤੋਂ ਵੱਧ ਮੁੱਲ ਦੇ ਪੁਰਾਣੇ ਨੋਟਾਂ ਨੂੰ ਵੰਡਣ ਦੀ ਕੋਸ਼ਿਸ਼
ਮੁੱਖ ਮੰਤਰੀ ਵਿਦੇਸ਼ੀ ਦੌਰਿਆਂ 'ਤੇ ਹੋਣ ਕਾਰਨ ਪੰਜਾਬ ਸਰਕਾਰ ਗੁਆ ਚੁੱਕੀ ਕਾਨੂੰਨ ਵਿਵਸਥਾ 'ਤੇ ਕੰਟਰੋਲ : ਪਰਗਟ ਸਿੰਘ
ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿੱਚ ਸਰਕਾਰ 'ਤੇ ਲੋਕਤੰਤਰ ਦਾ ਕਤਲ ਕਰਨ ਦਾ ਲਗਾਇਆ ਦੋਸ਼