India
Punjab News : ਲਾਲਜੀਤ ਭੁੱਲਰ ਨੇ ਹਰੀਕੇ ਪੱਤਣ ਦੇ ਹੜ੍ਹ ਪ੍ਰਭਾਵਿਤ ਖੇਤਰ ਅਤੇ ਜੱਲੋਕੇ ਦੇ ਹੜ੍ਹ ਪੀੜਤ ਪਰਿਵਾਰਾਂ ਨੂੰ ਰਾਹਤ ਸਮੱਗਰੀ ਵੰਡੀ
Punjab News : ਫੂਡ ਕਿੱਟਾਂ, ਪਾਣੀ, ਰਾਸ਼ਨ ਅਤੇ ਪਸ਼ੂਆਂ ਲਈ ਚਾਰਾ, ਤੂੜੀ ਤੇ ਫੀਡ ਮੁਹੱਈਆ ਕਰਵਾਈ
ਪਿੰਡ ਲੋਹਾਰਾ ਵਿੱਚ ਫਸੇ ਅੱਠ ਮਜ਼ਦੂਰਾਂ ਨੂੰ NDRF ਨੇ ਬਚਾਇਆ
ਭਾਰੀ ਬਾਰਿਸ਼ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤੁਰੰਤ ਕਾਰਵਾਈ ਕਰਕੇ ਸੁਰੱਖਿਅਤ ਬਾਹਰ ਕੱਢਿਆ ਗਿਆ
Delhi News : ਆਵਾਸ ਅਤੇ ਵਿਦੇਸ਼ੀ ਐਕਟ 2025 : ਦੇਸ਼ ਵਿਰੋਧੀ ਗਤੀਵਿਧੀਆਂ 'ਚ ਸ਼ਾਮਲ ਵਿਦੇਸ਼ੀਆਂ ਨੂੰ ਹੁਣ ਨਹੀਂ ਮਿਲੇਗਾ ਭਾਰਤ 'ਚ ਦਾਖਲਾ
Delhi News : ਸੂਬੇ ਸਥਾਪਤ ਕਰਨਗੇ ਡਿਟੈਂਸ਼ਨ ਕੈਂਪ
ਹਰਿਆਣਾ ਦੇ ਮੁੱਖ ਮੰਤਰੀ ਵਲੋਂ ਪੰਜਾਬ ਨੂੰ 5 ਕਰੋੜ ਦੀ ਦਿੱਤੀ ਸਹਾਇਤਾ
ਜੇਕਰ ਹੋਰ ਸਹਾਇਤਾ ਦੀ ਲੋੜ ਪਈ ਤਾਂ ਬਿਨਾਂ ਕਿਸੇ ਸੰਕੋਚ ਪੰਜਾਬ ਦੱਸ ਸਕਦਾ
ਫ਼ਿਰੋਜ਼ਪੁਰ 'ਚ ਹੜ੍ਹ ਪ੍ਰਭਾਵਿਤ ਖੇਤਰ ਦੇ ਦੌਰੇ ਦੌਰਾਨ CM ਭਗਵੰਤ ਮਾਨ ਹੋਇਆ ਭਾਵੁਕ
ਕੇਂਦਰ ਸਰਕਾਰ ਤੋਂ ਕੁਦਰਤੀ ਆਫ਼ਤਾਂ ਕਾਰਨ ਹੋਏ ਨੁਕਸਾਨ ਦਾ ਮੁਆਵਜ਼ਾ ਵਧਾਉਣ ਦੀ ਕੀਤੀ ਮੰਗ
Ferozepur News : ਸੀਐਮ ਮਾਨ ਵਲੋਂ ਫ਼ਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
Ferozepur News : ਸਥਾਨਕ ਲੋਕਾਂ ਨਾਲ ਗੱਲਬਾਤ ਕਰਕੇ ਉਹਨਾਂ ਨੂੰ ਹੌਸਲਾ ਦਿੱਤਾ
ਸੀਨੀਅਰ ਡਿਪਲੋਮੈਟ ਦੀਪਕ ਮਿੱਤਲ ਹੋਣਗੇ ਸੰਯੁਕਤ ਅਰਬ ਅਮੀਰਾਤ ਵਿਚ ਭਾਰਤ ਦੇ ਅਗਲੇ ਸਫ਼ੀਰ
1998 ਬੈਚ ਦੇ ਅਧਿਕਾਰੀ ਮਿੱਤਲ ਇਸ ਸਮੇਂ ਪ੍ਰਧਾਨ ਮੰਤਰੀ ਦਫ਼ਤਰ 'ਚ ਵਧੀਕ ਸਕੱਤਰ ਦੇ ਤੌਰ ਉਤੇ ਸੇਵਾ ਨਿਭਾ ਰਹੇ
ਕੋਲਕਾਤਾ ਪੁਲਿਸ ਨੇ ਲਾਪਰਵਾਹੀ ਨਾਲ ਗੱਡੀ ਚਲਾਉਣ ਲਈ ਫੌਜੀ ਟਰੱਕ ਨੂੰ ਰੋਕਿਆ
ਘਟਨਾ ਰਾਈਟਰਜ਼ ਬਿਲਡਿੰਗ ਦੇ ਸਾਹਮਣੇ ਸਵੇਰੇ ਕਰੀਬ 11 ਵਜੇ ਵਾਪਰੀ।
Mathura News: ਲੜਕੀ ਨੂੰ ਅਗਵਾ ਕਰਨ ਤੋਂ ਬਾਅਦ ਬਲਾਤਕਾਰ ਅਤੇ ਕਤਲ ਕਰਨ ਦੇ ਦੋਸ਼ੀ ਨੂੰ ਮੌਤ ਦੀ ਸਜ਼ਾ
ਘਟਨਾ ਦੇ ਪੰਜ ਸਾਲ ਬਾਅਦ ਆਇਆ ਫੈਸਲਾ