India
'ਦਿ ਪੰਜਾਬ ਪ੍ਰੋਟੈਕਸ਼ਨ ਆਫ ਟ੍ਰੀਜ਼ ਐਕਟ, 2025' ਨੂੰ ਵਿੱਤ ਵਿਭਾਗ ਵੱਲੋਂ ਮਨਜ਼ੂਰੀ: ਹਰਪਾਲ ਸਿੰਘ ਚੀਮਾ
ਐਕਟ ਸ਼ਹਿਰੀ ਹਰਿਆਵਲ ਅਤੇ ਵਾਤਾਵਰਨ ਦੀ ਸੰਭਾਲ ਵੱਲ ਇੱਕ ਮਹੱਤਵਪੂਰਨ ਕਦਮ
ਝਾਰਖੰਡ ਦੇ ਹਜ਼ਾਰੀਬਾਗ ਵਿੱਚ ਸੜਕ ਹਾਦਸੇ ਵਿੱਚ ਤਿੰਨ ਦੀ ਮੌਤ, ਸੱਤ ਜ਼ਖਮੀ
ਕਾਰ ਵਿੱਚ ਸਵਾਰ ਲੋਕ ਪੱਛਮੀ ਬੰਗਾਲ ਵਿੱਚ ਇੱਕ ਵਿਆਹ ਸਮਾਰੋਹ ਤੋਂ ਵਾਪਸ ਆ ਰਹੇ ਸਨ।
AAP MP ਮਾਲਵਿੰਦਰ ਸਿੰਘ ਕੰਗ ਨੇ ਲੋਕ ਸਭਾ 'ਚ ਚੁੱਕਿਆ ਪੰਜਾਬ 'ਚ ਆਏ ਹੜ੍ਹਾਂ ਦਾ ਮੁੱਦਾ
ਕਿਹਾ : ਪੰਜਾਬ ਨੂੰ ਦਿੱਤਾ ਜਾਵੇ 50 ਹਜ਼ਾਰ ਕਰੋੜ ਰੁਪਏ ਦਾ ਰਾਹਤ ਫ਼ੰਡ
ਦਿੱਲੀ MCD ਜ਼ਿਮਨੀ ਚੋਣ ਨਤੀਜੇ : 12 ਚੋਂ 7 ਵਾਰਡਾਂ 'ਚ ਜਿੱਤੇ ਭਾਜਪਾ ਉਮੀਦਵਾਰ
‘ਆਪ' ਨੂੰ 3 ਵਾਰਡਾਂ 'ਚ ਮਿਲੀ ਜਿੱਤ, ਕਾਂਗਰਸ ਨੂੰ ਮਿਲੀ ਸਿਰਫ਼ 1 ਸੀਟ
Dismissed ਮਹਿਲਾ ਕਾਂਸਟੇਬਲ ਅਮਨਦੀਪ ਕੌਰ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਦੋਸ਼ ਤੈਅ
ਬਠਿੰਡਾ ਦੀ ਸੈਸ਼ਨ ਅਦਾਲਤ 'ਚ ਮਾਮਲੇ ਦੀ ਅਗਲੀ ਸੁਣਵਾਈ 21 ਜਨਵਰੀ ਨੂੰ
Union Ministe of State ਰਵਨੀਤ ਸਿੰਘ ਬਿੱਟੂ ਨੂੰ 17.62 ਲੱਖ ਰੁਪਏ ਦਾ ਰਿਕਵਰੀ ਨੋਟਿਸ ਜਾਰੀ
ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵੱਲੋਂ ਜਾਰੀ ਕੀਤਾ ਗਿਆ ਹੈ ਨੋਟਿਸ
Karnal Tragic Accident News: ਕਰਨਾਲ ਵਿੱਚ ਵਾਪਰੇ ਦਰਦਨਾਕ ਹਾਦਸੇ ਵਿਚ 4 ਲੋਕਾਂ ਦੀ ਮੌਤ
ਬੱਸ, ਬਾਈਕ ਅਤੇ ਕਾਰ ਨੂੰ ਟੱਕਰ ਮਾਰਨ ਤੋਂ ਬਾਅਦ ਪਲਟਿਆ ਟਰੱਕ
ਬੇਅਦਬੀ ਕਰਨ ਤੇ ਕਰਵਾਉਣ ਵਾਲੇ ਦੋਸ਼ੀਆਂ ਨੂੰ ਗ੍ਰਿਫਤਾਰ ਕਰੇ ਸਰਕਾਰ : ਜਸਕਰਨ ਸਿੰਘ ਕਾਹਨ
ਕਿਹਾ : ਬੰਦੀ ਸਿੰਘਾਂ ਨੂੰ ਜੇਲ੍ਹਾਂ ਤੋਂ ਤੁਰੰਤ ਕੀਤਾ ਜਾਵੇ ਰਿਹਾਅ
Ludhiana 'ਚ ਚੋਰਾਂ ਨੇ ਲਾਸ਼ਾਂ ਦੇ ਗਹਿਣੇ ਤੇ ਹੋਰ ਕੀਮਤੀ ਸਮਾਨ ਕੀਤਾ ਚੋਰੀ
15 ਤੋਲੇ ਸੋਨਾ ਤੇ 5 ਲੱਖ ਰੁਪਏ ਕੈਸ਼ ਚੋਰੀ, ਧੀ ਦੀ ਡੋਲੀ ਤੋਰ ਕੇ ਵਾਪਸ ਰਹੇ ਮਾਪਿਆਂ ਦੀ ਹਾਦਸੇ 'ਚ ਹੋਈ ਸੀ ਮੌਤ