India
Bathinda ਵਿਖੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾਇਆ ਕੌਮੀ ਤਿਰੰਗਾ
ਕਿਹਾ : ਆਜ਼ਾਦੀ ਘੁਲਾਟੀਆਂ ਵੱਲੋਂ ਸਮੇਂ-ਸਮੇਂ 'ਤੇ ਆਰੰਭੇ ਸੰਘਰਸ਼ਾਂ ਕਾਰਨ ਹੀ ਅਸੀਂ ਆਜ਼ਾਦ ਮੁਲਕ ਦੇ ਵਾਸੀ ਹਾਂ
Cabinet Minister ਡਾ. ਰਵਜੋਤ ਸਿੰਘ ਨੇ ਮਲਟੀਪਰਪਜ ਸਪੋਰਟਸ ਸਟੇਡੀਅਮ ਪਠਾਨਕੋਟ ਵਿਖੇ ਲਹਿਰਾਇਆ ਤਿਰੰਗਾ
ਵਧੀਆ ਕਾਰਗੁਜਾਰੀ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵਿਸ਼ੇਸ਼ ਤੌਰ ‘ਤੇ ਕੀਤਾ ਸਨਮਾਨਤ
Manish Sisodia ਦਾ ਬਿਆਨ ਪੰਜਾਬ ਦੇ ਇਤਿਹਾਸਕ ਤੇ ਸੱਭਿਆਚਾਰਕ ਖਾਸੇ ਨੂੰ ਪਲੀਤ ਕਰਨ ਵਾਲਾ : ਐਡਵੋਕੇਟ ਧਾਮੀ
ਕਿਹਾ : ਸਿਸੋਦੀਆ ਦੇ ਪ੍ਰਗਟਾਵੇ ਨਾਲ ਆਮ ਆਦਮੀ ਪਾਰਟੀ ਦਾ ਅਸਲ ਚਿਹਰਾ ਨੰਗਾ ਹੋਇਆ
Cabinet Minister ਲਾਲਜੀਤ ਸਿੰਘ ਭੁੱਲਰ ਨੇ 79ਵੇਂ ਆਜ਼ਾਦੀ ਦਿਹਾੜੇ ਮੌਕੇ ਮਾਨਸਾ 'ਚ ਲਹਿਰਾਇਆ ਕੌਮੀ ਝੰਡਾ
ਕਿਹਾ : ਯੁੱਧ ਨਸ਼ਿਆਂ ਵਿਰੁੱਧ ਤਹਿਤ 25 ਹਜ਼ਾਰ ਗ੍ਰਿਫ਼ਤਾਰੀਆਂ ਹੋਈਆਂ, ਸਮਗਲਰਾਂ ਦੇ ਘਰਾਂ 'ਤੇ ਚੱਲਿਆ ਪੀਲਾ ਪੰਜਾ-ਕੈਬਨਿਟ ਮੰਤਰੀ
Tarn Taran News : ਪੁਲਿਸ ਲਾਈਨ ਗਰਾਊਂਡ ਤਰਨ ਤਾਰਨ 'ਚ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅਦਾ ਕੀਤੀ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ
Tarn Taran News : ਪਿੰਡ ਨਾਰਲੀ ਵਿਖੇ ਨੇਚਰ ਪਾਰਕ ਬਣਾਉਣ ਲਈ 25 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਕੀਤਾ ਐਲਾਨ
79th Independence Day ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਰੂਪਨਗਰ 'ਚ ਲਹਿਰਾਇਆ ਤਿਰੰਗਾ ਝੰਡਾ
ਕਿਹਾ : ਆਜ਼ਾਦੀ ਸੰਘਰਸ਼ ਦੌਰਾਨ ਸਭ ਤੋਂ ਜ਼ਿਆਦਾ ਪੰਜਾਬੀਆਂ ਨੇ ਦਿੱਤੀਆਂ ਕੁਰਬਾਨੀਆਂ
Faridkot News : ਮੁੱਖ ਮੰਤਰੀ ਨੇ ਟਿੱਲਾ ਬਾਬਾ ਸ਼ੇਖ ਫ਼ਰੀਦ ਵਿਖੇ ਮੱਥਾ ਟੇਕਿਆ
Faridkot News : ਲੋਕਾਂ ਨੂੰ ਮਹਾਨ ਸੂਫ਼ੀ ਸੰਤ ਦੇ ਨਕਸ਼ੇ-ਕਦਮਾਂ 'ਤੇ ਚੱਲਣ ਦੀ ਕੀਤੀ ਅਪੀਲ
Amritsar News : ਦੇਸ਼ ਵੰਡ ਸਮੇਂ ਜਾਨਾਂ ਗਵਾਉਣ ਵਾਲੇ ਲੱਖਾਂ ਪੰਜਾਬੀਆਂ ਦੀ ਯਾਦ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਸਮਾਗਮ
Amritsar News : ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਰੂਪ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ।
Chandigarh News : ਸੇਵਾਮੁਕਤ ਕਰਮਚਾਰੀ ਦੀ ਪੈਨਸ਼ਨ ਰੋਕਣ ਦੇ ਹੁਕਮ 'ਤੇ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਲਗਾਈ ਫ਼ਟਕਾਰ
Chandigarh News : 50,000 ਰੁਪਏ ਮੁਆਵਜ਼ੇ ਵਜੋਂ ਲਗਾਇਆ ਜੁਰਮਾਨਾ, 30 ਦਿਨਾਂ ਦੇ ਅੰਦਰ ਪਟੀਸ਼ਨਕਰਤਾ ਨੂੰ ਰਕਮ ਅਦਾ ਕਰਨ ਦੇ ਦਿੱਤੇ ਹੁਕਮ
UP ਦੇ ਗੈਂਗਸਟਰ ਸਲਮਾਨ ਤਿਆਗੀ ਨੇ ਜੇਲ੍ਹ 'ਚ ਕੀਤੀ ਖੁਦਕੁਸ਼ੀ
ਸਲਮਾਨ ਤਿਆਗੀ ਦੇ ਲਾਰੈਂਸ ਬਿਸ਼ਨੋਈ ਨਾਲ ਸਨ ਸਬੰਧ