India
MP ਅੰਮ੍ਰਿਤਪਾਲ ਸਿੰਘ ਨੇ ਹਾਈ ਕੋਰਟ ਵਿੱਚ ਪਟੀਸ਼ਨ ਕੀਤੀ ਦਾਇਰ, ਸੰਸਦ ਦੇ ਸਰਦ ਰੁੱਤ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਮੰਗੀ ਪੈਰੋਲ
1 ਦਸੰਬਰ ਤੋਂ 19 ਦਸੰਬਰ 2025 ਤੱਕ ਚੱਲਣ ਵਾਲੇ ਸੈਸ਼ਨ ਵਿੱਚ ਸ਼ਾਮਲ ਹੋਣਾ ਚਾਹੁੰਦਾ ਅੰਮ੍ਰਿਤਪਾਲ
ਪੰਜਾਬ ਦਾ ਧੂੰਆਂ ਦਿੱਲੀ ਤਕ ਤਾਂ ਪਹੁੰਚਦਾ ਵੀ ਨਹੀਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ
'ਝੋਨੇ ਦੀ ਕਟਾਈ ਹੋਣ ਤੋਂ ਪਹਿਲਾਂ ਹੀ ਦਿੱਲੀ AQI 400 ਤਕ ਪਹੁੰਚ ਗਿਆ'
ਪਟਿਆਲਾ ਹਾਊਸ ਅਦਾਲਤ ਨੇ ਅਨਮੋਲ ਬਿਸ਼ਨੋਈ ਨੂੰ 11 ਦਿਨ ਦੇ ਰਿਮਾਂਡ ਉੱਤੇ ਭੇਜਿਆ
NIA ਨੇ ਮੰਗਿਆ ਸੀ 15 ਦਿਨ ਦਾ ਰਿਮਾਂਡ
ਗੁਰੂ ਤੇਗ ਬਹਾਦੁਰ ਜੀ ਦੀ 350ਵੀਂ ਸ਼ਹਾਦਤ ਵਰ੍ਹੇਗੰਢ 'ਤੇ ਭਾਜਪਾ ਪੰਜਾਬ ਵੱਲੋਂ ਵਿਸ਼ਾਲ ਕੀਰਤਨ ਦਰਬਾਰ ਦਾ ਆਯੋਜਨ
ਭਾਜਪਾ ਵੱਲੋਂ ਹਿੰਦ ਦੀ ਚਾਦਰ ਗੁਰੂ ਤੇਗ ਬਹਾਦੁਰ ਜੀ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ
97 ਫੀਸਦ ਭਾਰਤੀ ਵਿਦਿਆਰਥੀ ਅਜਿਹੀ ਸਿੱਖਿਆ ਚਾਹੁੰਦੇ ਹਨ ਜੋ ਸਿੱਧਾ ਉਨ੍ਹਾਂ ਦਾ ਕਰੀਅਰ ਬਣਾਵੇ: ਸਰਵੇਖਣ
ਰੁਜ਼ਗਾਰਯੋਗਤਾ, ਕੰਮ ਦਾ ਤਜਰਬਾ ਅਤੇ ਅਸਲ ਦੁਨੀਆਂ ਦੇ ਹੁਨਰ ਵਿਦੇਸ਼ਾਂ 'ਚ ਪੜ੍ਹਾਈ ਕਰਨ ਦੀ ਥਾਂ ਚੁਣਨ ਲਈ ਜ਼ਰੂਰੀ ਹਨ।
Jharkhand ਦੇ ਰਾਮਗੜ੍ਹ ਵਿਚ ਸਰੀਰਕ ਸਿਖਲਾਈ ਦੌਰਾਨ ਪੰਜਾਬੀ ਅਗਨੀਵੀਰ ਦੀ ਮੌਤ
21 ਸਾਲ ਦਾ ਜਸ਼ਨਪ੍ਰੀਤ ਸਿੰਘ ਅਪ੍ਰੈਲ ਮਹੀਨੇ ਵਿਚ ਹੀ ਹੋਇਆ ਸੀ ਭਰਤੀ
ਸਾਰੇ ਕਸ਼ਮੀਰੀਆਂ ਨੂੰ ਸ਼ੱਕ ਦੀ ਨਜ਼ਰ ਨਾਲ ਵੇਖਿਆ ਜਾ ਰਿਹੈ: ਉਮਰ ਅਬਦੁੱਲਾ
ਕਿਹਾ, ਜੰਮੂ-ਕਸ਼ਮੀਰ ਦੇ ਲੋਕ ਕੇਂਦਰ ਸ਼ਾਸਤ ਪ੍ਰਦੇਸ਼ ਤੋਂ ਬਾਹਰ ਜਾਣ ਤੋਂ ਡਰਨ ਲੱਗ ਪਏ ਹਨ
ਨੌਜਵਾਨਾਂ ਨੂੰ ਮਿਲੇ ਆਪਣਾ ਹੱਕ! ਬੀਬੀਐਮਬੀ ਵਿੱਚ ਹੁਣ ਸਿਰਫ਼ ਪੰਜਾਬ ਲਈ 3,000+ ਸਰਕਾਰੀ ਨੌਕਰੀਆਂ
ਮਾਨ ਸਰਕਾਰ ਨੇ ਇੱਕ ਵੱਖਰਾ ਕੇਡਰ ਬਣਾ ਕੇ ਪੰਜਾਬ ਦਾ ਗੁਆਚਿਆ ਹਿੱਸਾ ਕੀਤਾ ਬਹਾਲ
ਵਿਦੇਸ਼ਾਂ ਵਿੱਚ ਸਿਖਲਾਈ ਪ੍ਰਾਪਤ ਪੰਜਾਬ ਦੇ ਅਧਿਆਪਕ ਅਤੇ ਪ੍ਰਿੰਸੀਪਲ ਹੁਣ ਬੱਚਿਆਂ ਨੂੰ ਸਮਾਰਟ ਅਤੇ ਆਧੁਨਿਕ ਸਿੱਖਿਆ ਕਰਨਗੇ ਪ੍ਰਦਾਨ
ਪੰਜਾਬ ਦੇ ਸਕੂਲਾਂ ਵਿੱਚ ਬਦਲਾਅ ਦੀ ਹਵਾ: ਫਿਨਲੈਂਡ ਵਿੱਚ ਸਿਖਲਾਈ ਪ੍ਰਾਪਤ 216 ਅਧਿਆਪਕ, ਸਿੰਗਾਪੁਰ ਵਿੱਚ 234 ਪ੍ਰਿੰਸੀਪਲ, IIM ਵਿੱਚ ਸਿਖਲਾਈ ਪ੍ਰਾਪਤ 199 ਹੈੱਡਮਾਸਟਰ
NDA ਨੇ ਨੀਤਿਸ਼ ਕੁਮਾਰ ਨੂੰ ਚੁਣਿਆ ਵਿਧਾਇਕ ਦਲ ਦਾ ਆਗੂ
ਭਲਕੇ ਵੀਰਵਾਰ ਨੂੰ ਮੁੱਖ ਮੰਤਰੀ ਅਹੁਦੇ ਦੀ ਚੁੱਕਣਗੇ ਸਹੁੰ