India
Pargat Singh ਨੇ ਪਰਿਵਾਰਕ ਝਗੜੇ ਤੋਂ ਤੰਗ ਆ ਕੇ ਕੀਤੀ ਖੁਦਕੁਸ਼ੀ
ਭਰਾ, ਭਤੀਜੇ, ਜੀਜੇ ਅਤੇ ਭਾਣਜੇ ਖ਼ਿਲਾਫ਼ ਮਾਮਲਾ ਕੀਤਾ ਗਿਆ ਦਰਜ
ਮਰਹੂਮ ਰਾਜਵੀਰ ਜਵੰਦਾ ਦੀ ਫ਼ਿਲਮ 'ਯਮਲਾ' ਦੇ ਟ੍ਰੇਲਰ ਨੂੰ ਦਿਲਜੀਤ ਦੋਸਾਂਝ ਨੇ ਦਿੱਤੀ ਆਪਣੀ ਆਵਾਜ਼
ਦਿਲਜੀਤ ਨੇ ਆਪਣੀ ਆਵਾਜ਼ ਨਾਲ ਟ੍ਰੇਲਰ ਨੂੰ ਦਿੱਤਾ ਵੱਖਰਾ ਰੂਪ
Air Force ਦੇ ਜਵਾਨ ਸ਼ੁਭਮ ਕੁਮਾਰ ਨੇ ਬਰੇਲੀ 'ਚ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ
ਲੁਧਿਆਣਾ ਦੇ ਸੁਧਾਰ 'ਚ ਸ਼ੁਭਮ ਕੁਮਾਰ ਦਾ ਸਰਕਾਰੀ ਸਨਮਾਨ ਨਾਲ ਕੀਤਾ ਗਿਆ ਸਸਕਾਰ
Kashmir ਦੇ ਸਿੱਖ ਨੌਜਵਾਨਾਂ ਵੱਲੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸੌਂਪਿਆ ਮੰਗ ਪੱਤਰ
ਐਡਵੋਕੇਟ ਧਾਮੀ ਤੇ ਜਥੇਦਾਰ ਗੜਗੱਜ ਨੇ ਮੰਗਾਂ 'ਤੇ ਵਿਚਾਰ ਕਰਨ ਦਾ ਦਿੱਤਾ ਭਰੋਸਾ
ਚੰਡੀਗੜ੍ਹ ਪ੍ਰੈਸ ਕਲੱਬ ਦੇ ਸਾਬਕਾ ਪ੍ਰਧਾਨ ਨਲਿਨ ਅਚਾਰਿਆ ਦਾ ਦਿਹਾਂਤ
ਅੱਜ ਦੁਪਹਿਰ 2 ਵਜੇ ਸੈਕਟਰ 25 ਚੰਡੀਗੜ੍ਹ ਵਿਖੇ ਹੋਵੇਗਾ ਅੰਤਿਮ ਸਸਕਾਰ
ਜੰਮੂ-ਕਸ਼ਮੀਰ ਦੇ ਬਡਗਾਮ ਵਿਚ ਕਾਰ ਅਤੇ ਡੰਪਰ ਦੀ ਹੋਈ ਭਿਆਨਕ ਟੱਕਰ, 4 ਲੋਕਾਂ ਦੀ ਮੌਤ
ਪੰਜ ਹੋਰ ਹੋਏ ਗੰਭੀਰ ਜ਼ਖ਼ਮੀ
ED ਨੇ ਮੁਅੱਤਲ ਡੀ.ਆਈ. ਜੀ. ਹਰਚਰਨ ਸਿੰਘ ਭੁੱਲਰ ਦੇ ਖਾਤਿਆਂ ਦੀ ਜਾਂਚ ਕੀਤੀ ਸ਼ੁਰੂ
ਬੈਂਕਾਂ ਨੂੰ ਪੱਤਰ ਲਿਖ ਕੇ ਖਾਤਿਆਂ 'ਚ ਹੋਈਆਂ ਟ੍ਰਾਂਜੈਕਸ਼ਨਾਂ ਸਬੰਧੀ ਮੰਗੀ ਜਾਣਕਾਰੀ
ਗਵਾਲੀਅਰ ਵਿਚ ਵਾਪਰੇ ਹਾਦਸੇ ਵਿਚ 5 ਨੌਜਵਾਨਾਂ ਦੀ ਮੌਤ, ਗੱਡੀ ਨੂੰ ਕੱਟ ਕੇ ਬਾਹਰ ਕੱਢੀਆਂ ਲਾਸ਼ਾਂ
ਟਰੈਕਟਰ-ਟਰਾਲੀ ਨਾਲ ਟਕਰਾਈ ਫਾਰਚੂਨਰ ਕਾਰ
ਹਰਿਆਣਾ ਦੇ 7 ਸ਼ਹਿਰ ਸ਼ਿਮਲਾ ਨਾਲੋਂ ਵੀ ਰਹੇ ਠੰਢੇ, 11 ਸ਼ਹਿਰਾਂ ਦਾ ਤਾਪਮਾਨ 10 ਡਿਗਰੀ ਤੋਂ ਘੱਟ
19 ਤਰੀਕ ਤੋਂ ਮੌਸਮ ਬਦਲੇਗਾ, ਵਧੇਗੀ ਹੋਰ ਠੰਢ
ਉਤਰਾਖੰਡ ਦੇ ਪਹਾੜੀ ਇਲਾਕਿਆਂ ਵਿੱਚ ਵਧੀ ਠੰਢ, ਮੈਦਾਨੀ ਜ਼ਿਲ੍ਹਿਆਂ ਵਿੱਚ ਅੱਜ ਪਈ ਸੰਘਣੀ ਧੁੰਦ
ਅੱਜ ਮੌਸਮ ਮੁੱਖ ਤੌਰ 'ਤੇ ਖੁਸ਼ਕ ਰਹਿਣ ਦੀ ਉਮੀਦ