India
ਨਸ਼ਾ ਤਸਕਰਾਂ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਵੱਡਾ ਬਿਆਨ
ਅੰਤਰਰਾਸ਼ਟਰੀ ਡਰੱਗ ਗਿਰੋਹ ਦੇ ਚਾਰ ਮੈਂਬਰਾਂ ਨੂੰ ਗ੍ਰਿਫਤਾਰ
ਗੁਰਪ੍ਰਤਾਪ ਸਿੰਘ ਵਡਾਲਾ ਵੱਲੋਂ ਅਕਾਲੀ ਦਲ ਦੇ ਹਿਤੈਸ਼ੀਆਂ ਤੇ ਪੰਥਕ ਧਿਰਾਂ ਨੂੰ ਅਪੀਲ
18 ਮਾਰਚ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਅਰਦਾਸ ਕਰ ਕੇ ਸ਼ੁਰੂ ਹੋਵੇਗੀ ਭਰਤੀ
Benefits Of Eating Curd : ਇੱਕ ਕਟੋਰੀ ਦਹੀ ਖਾਣ ਦੇ ਜਾਣੋ 9 ਫ਼ਾਇਦੇ
Benefits Of Eating Curd : ਦਹੀਂ ’ਚ ਵਿਟਾਮਿਨ ਸੀ ਦੀ ਮੌਜੂਦਗੀ ਦੇ ਕਾਰਨ ਇਹ ਇਮਿਊਨਿਟੀ ਵਧਾਉਣ ’ਚ ਮਦਦ ਕਰ ਸਕਦਾ ਹੈ।
Amritsar News : ਭਗਵੰਤ ਮਾਨ ਹੀ ਪੂਰੇ ਪੰਜ ਸਾਲ ਬਣੇ ਰਹਿਣਗੇ ਮੁੱਖ ਮੰਤਰੀ : ਕੇਜਰੀਵਾਲ
Amritsar News : ਕਿਹਾ -ਅਗਲੀਆਂ ਚੋਣਾਂ ਤੋਂ ਬਾਅਦ ਵੀ ਭਗਵੰਤ ਮਾਨ ਹੀ ਮੁੱਖ ਮੰਤਰੀ ਬਣਨਗੇ
Bathinda News : ਇੰਗਲੈਂਡ ’ਚ ਪਤਨੀ ਤੇ ਸਹੁਰਿਆਂ ਤੋਂ ਤੰਗ ਆ ਖੁਦਕੁਸ਼ੀ ਕਰਨ ਵਾਲੇ ਨੌਜਵਾਨ ਦੀ ਲਾਸ਼ 2 ਮਹੀਨਿਆਂ ਬਾਅਦ ਉਸਦੇ ਪਿੰਡ ਪਹੁੰਚੀ
Bathinda News :ਪਰਿਵਾਰਕ ਮੈਂਬਰਾਂ ਨੇ ਕਿਹਾ,ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤੇ ਜਾਣ ਤੱਕ ਅੰਤਿਮ ਸਸਕਾਰ ਨਹੀਂ ਕਰਨਗੇ
ਪ੍ਰਧਾਨ ਮੰਤਰੀ ਮੋਦੀ ਅਗਲੇ ਮਹੀਨੇ ਸ਼੍ਰੀਲੰਕਾ ਦਾ ਕਰਨਗੇ ਦੌਰਾ
ਹੇਰਾਥ ਨੇ ਕਿਹਾ, ‘‘ਅਸੀਂ ਅਪਣੇ ਗੁਆਂਢੀ ਦੇਸ਼ ਭਾਰਤ ਨਾਲ ਨੇੜਲੇ ਸਬੰਧ ਬਣਾਏ ਰੱਖੇ ਹਨ।
ਮੁਹਾਲੀ ਦੇ ਫੇਸ-11 'ਚ ਵਾਪਰਿਆ ਹਾਦਸਾ, ਚੰਡੀਗੜ੍ਹ ਤੋਂ ਆ ਰਹੀ ਬੱਸ ਦੀ ਵਾਹਨਾਂ ਨਾਲ ਭਿਆਨਕ ਟੱਕਰ, ਕਈ ਜ਼ਖ਼ਮੀ
ਲੋਕਾਂ ਨੇ ਬੱਸ ਦੀ ਕੀਤੀ ਭੰਨਤੋੜ
ਮੋਗਾ ਕਤਲ ਕਾਂਡ: ਫਰੀਦਕੋਟ ਵਿੱਚ ਸੰਖੇਪ ਮੁਕਾਬਲੇ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ, ਪਿਸਤੌਲ ਬਰਾਮਦ
ਗੈਂਗਸਟਰ ਲੱਕੀ ਪਟਿਆਲ ਦਾ ਕਾਰਕੁਨ ਮੁਲਜ਼ਮ ਮਨਪ੍ਰੀਤ ਮਨੀ : ਡੀਜੀਪੀ ਗੌਰਵ ਯਾਦਵ
ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਲੋਕਾਂ ਨੂੰ 31 ਮਾਰਚ ਤੱਕ ਆਪਣੀ ਈ-ਕੇ.ਵਾਈ.ਸੀ. ਕਰਵਾਉਣ ਦੀ ਅਪੀਲ
ਕੁੱਲ 1.55 ਕਰੋੜ ਲਾਭਪਾਤਰੀਆਂ ਵਿੱਚੋਂ 75 ਫੀਸਦ ਦੀ ਪ੍ਰਕਿਰਿਆ ਮੁਕੰਮਲ
Mohali News : ਮੁਹਾਲੀ ਪੁਲਿਸ ਨੇ ਵਿਗਿਆਨੀ ਦੇ ਕਤਲ ਮਾਮਲੇ 'ਚ ਇੱਕ ਵਿਅਕਤੀ ਨੂੰ ਕੀਤਾ ਕਾਬੂ
Mohali News : ਭਲਕੇ ਕੋਰਟ 'ਚ ਪੇਸ਼ ਕਰ ਕੇ ਲਿਆ ਜਾਵੇਗਾ ਰਿਮਾਂਡ, ਮੁਹਾਲੀ ਦੇ ਸੈਕਟਰ-66 'ਚ ਪਾਰਕਿੰਗ ਨੂੰ ਲੈ ਕੇ ਹੋਇਆ ਸੀ ਵਿਵਾਦ