India
ਪੁਲਿਸ ਵੱਲੋਂ ਅੰਮ੍ਰਿਤਸਰ ਤੋਂ ਨਾਬਾਲਗ ਸਮੇਤ ਚਾਰ ਨਸ਼ਾ ਤਸਕਰ ਗ੍ਰਿਫ਼ਤਾਰ, 4 ਕਿਲੋ ਹੈਰੋਇਨ ਕੀਤੀ ਬਰਾਮਦ
ਸਪਲਾਇਰਾਂ, ਡੀਲਰਾਂ ਅਤੇ ਖਰੀਦਦਾਰਾਂ ਦੇ ਸਮੁੱਚੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਯਤਨ ਜਾਰੀ: ਸੀ.ਪੀ. ਅੰਮ੍ਰਿਤਸਰ ਗੁਰਪ੍ਰੀਤ ਭੁੱਲਰ
ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਐਸ.ਸੀ. ਕਮਿਸ਼ਨ ਦੇ ਚੇਅਰਪਰਸਨ ਵਜੋਂ ਸੰਭਾਲਿਆ ਅਹੁਦਾ
ਕਮਿਸ਼ਨ ਵੱਲੋਂ ਸੂਬੇ ਵਿੱਚ ਅਨੁਸੂਚਿਤ ਜਾਤੀ ਭਾਈਚਾਰੇ ਦੀ ਭਲਾਈ, ਨਿਆਂ ਅਤੇ ਸਸ਼ਕਤੀਕਰਨ ਨੂੰ ਯਕੀਨੀ ਬਣਾਉਣ ਮੁੱਢਲਾ ਫਰਜ਼
ਪੰਜਵੀਂ ਜਮਾਤ ਦੇ ਗਣਿਤ ਵਿਸ਼ੇ ਦੇ ਪ੍ਰਸ਼ਨ ਪੇਪਰ 'ਚ ਗੰਭੀਰ ਊਣਤਾਈਆਂ ਕਰ ਕੇ ਉਲਝੇ ਵਿਦਿਆਰਥੀ
ਡੀ.ਟੀ.ਐਫ਼ ਨੇ ਕਰੀਬ ਚਾਰ ਸਵਾਲਾਂ ਦੇ 18 ਅੰਕ ਕੱਟਣ ਦਾ ਖ਼ਦਸ਼ਾ ਪ੍ਰਗਟਾਇਆ
ਪਾਦਰੀ ਬਜਿੰਦਰ ਵਿਰੁੱਧ ਛੇੜਛਾੜ ਮਾਮਲਾ: ਈਸਾਈ ਭਾਈਚਾਰੇ 12 ਮਾਰਚ ਨੂੰ ਪੰਜਾਬ ਬੰਦ ਕਰਨ ਦਾ ਸੱਦਾ ਕੀਤਾ ਮੁਲਤਵੀ
'26 ਮਾਰਚ ਨੂੰ ਕਰਨਗੇ ਪੰਜਾਬ ਬੰਦ'
ਰਾਜਪੁਰਾ 'ਚ ਪੁਲਿਸ ਦੇ ਸਪੈਸ਼ਲ ਸੈੱਲ ਵੱਲੋਂ ਗੈਂਗਸਟਰ ਦਾ ਐਨਕਾਊਂਟਰ
ਬੰਬੀਹਾ ਗੈਂਗ ਦੇ ਗੁਰਗੇ ਤੇਜਿੰਦਰ ਸਿੰਘ ਵਜੋਂ ਹੋਈ ਪਛਾਣ
'ਯੁੱਧ ਨਸ਼ਿਆਂ ਵਿਰੁੱਧ': 10 ਦਿਨਾਂ 'ਚ 1035 ਕਿਲੋਗ੍ਰਾਮ ਨਸ਼ਾ ਬਰਾਮਦ, 24 ਨਸ਼ਾ ਤਸਕਰਾਂ ਦੀਆਂ ਜਾਇਦਾਦਾਂ 'ਤੇ ਚੱਲਿਆ ਬੁਲਡੋਜ਼ਰ
1360 ਨਸ਼ੀਲੇ ਪਦਾਰਥ ਵੇਚਣ ਵਾਲੇ ਗ੍ਰਿਫ਼ਤਾਰ
ਦੀਪਕ ਬਾਲੀ ਨੇ ਸੈਰ ਸਪਾਟਾ ਅਤੇ ਸੱਭਿਆਚਾਰ ਮਾਮਲਿਆਂ ਦੇ ਵਿਭਾਗ ਦੇ ਸਲਾਹਕਾਰ ਵਜੋਂ ਸੰਭਾਲਿਆ ਅਹੁਦਾ
- ਪੰਜਾਬ ਦੇ ਸੱਭਿਆਚਾਰ ਤੇ ਵਿਰਸੇ ਦੀ ਹੋਰ ਉੱਨਤੀ ਤੇ ਪ੍ਰਫੁੱਲਤਾ ਲਈ ਯਤਨ ਕਰਨ ਦਾ ਅਹਿਦ ਲਿਆ
ਭੁਪੇਸ਼ ਬਘੇਲ ਦੇ ਟਿਕਾਣਿਆਂ 'ਤੇ ਈਡੀ ਦੇ ਛਾਪੇ ਤੋਂ ਬਾਅਦ ਬਾਜਵਾ ਨੇ ਭਾਜਪਾ 'ਤੇ ਨਿਸ਼ਾਨਾ ਸਾਧਿਆ
14 ਟਿਕਾਣਿਆਂ 'ਤੇ ਈਡੀ ਦੀ ਛਾਪੇਮਾਰੀ ਭਾਰਤੀ ਰਾਸ਼ਟਰੀ ਕਾਂਗਰਸ ਦੇ ਸੀਨੀਅਰ ਆਗੂ ਨੂੰ ਡਰਾਉਣ ਦੀ ਕੋਝੀ ਸਾਜ਼ਿਸ਼ : ਬਾਜਵਾ
ਅਕਾਲੀ ਦਲ ਦੀ ਹਿਤੈਸ਼ੀ ਲੀਡਰਸ਼ਿਪ ਨੇ ਪੰਥਕ ਰੌਸ਼ਨੀ ਲਈ ਸੱਤ ਮਤੇ ਕੀਤੇ ਪਾਸ
ਤਖ਼ਤ ਸਾਹਿਬਾਨਾਂ ਦੀ ਸਰਵਉਚੱਤਾ ਨੂੰ ਠੇਸ ਪਹੁੰਚਾਉਣ ਵਾਲੇ ਮਤਿਆਂ ਖਿਲਾਫ ਖੜਨ ਵਾਲੇ ਪੰਥਕ ਹਿਤੈਸ਼ੀਆਂ ਦਾ ਧੰਨਵਾਦ
ਹੁਣ ਵੀਡੀਓ ਕਾਲ ਰਾਹੀਂ ਡਾਕਟਰ ਵੇਖਣਗੇ ਮਰੀਜ਼ ਤੇ ਘਰ ਪਈ ਮਸ਼ੀਨ ਬਣਾ ਕੇ ਦੇਵੇਗੀ ਦਵਾਈ ਦੀਆਂ ਗੋਲੀਆਂ
ਐਮ.ਆਈ.ਟੀ.-ਵਰਲਡ ਪੀਸ ਯੂਨੀਵਰਸਿਟੀ ਨੇ ਆਈ.ਓ.ਟੀ.-ਸਮਰੱਥ ਗੋਲੀ ਡਿਸਪੈਂਸਰ ਵਿਕਸਿਤ ਕੀਤਾ