India
ਪੋਸਟਰ ਵਿਵਾਦ ਨੂੰ ਲੈ ਕੇ ਪੰਜਾਬ SC ਕਮਿਸ਼ਨ ਨੇ ਲਿਆ ਨੋਟਿਸ
ਪ੍ਰਤਾਪ ਸਿੰਘ ਬਾਜਵਾ ਨੂੰ 10 ਨਵੰਬਰ ਨੂੰ ਕੀਤਾ ਤਲਬ
ਲੁਧਿਆਣਾ ਦੇ ਕੋਚਰ ਮਾਰਕੀਟ ਇਲਾਕੇ 'ਚ ਇੱਕ ਚੋਰ ਨੂੰ ਲੋਕਾਂ ਨੇ ਕੁੱਟ-ਕੁੱਟ ਕੇ ਮਾਰਿਆ
ਪੁਲਿਸ ਨੇ ਵੀਡੀਓ ਦੇ ਅਧਾਰ 'ਤੇ ਮਾਮਲੇ ਸਬੰਧੀ ਕਈ ਲੋਕਾਂ ਖਿਲਾਫ਼ ਮਾਮਲਾ ਕੀਤਾ ਦਰਜ
'ਵੰਦੇ ਮਾਤਰਮ' ਦੇ 150 ਸਾਲ ਪੂਰੇ: 'ਇਹ ਸਾਡੇ ਰਾਸ਼ਟਰੀ ਚਰਿੱਤਰ ਦੀ ਆਤਮਾ'
ਅਜਿਹਾ ਹੀ ਇੱਕ ਗੀਤ ਹੈ-ਵੰਦੇ ਮਾਤਰਮ
ਪੁਲਿਸ ਨੇ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ
ਤਿੰਨ ਮੁਲਜ਼ਮ ਹਥਿਆਰਾਂ ਅਤੇ ਗੋਲਾ ਬਾਰੂਦ ਸਮੇਤ ਗ੍ਰਿਫ਼ਤਾਰ
Tarn Taran bypoll : ਪੰਜਾਬ ਵਿੱਚ ਭਾਜਪਾ ਉਮੀਦਵਾਰ ਦੇ ਹੱਕ ਵਿਚ ਚੋਣ ਪ੍ਰਚਾਰ ਕਰਨਗੇ ਹਰਿਆਣਾ ਦੇ CM
Tarn Taran bypoll: ਇਸ ਤੋਂ ਬਾਅਦ ਸੀਐਮ ਨਾਇਬ ਸੈਣੀ ਅੰਮ੍ਰਿਤਸਰ ਦਾ ਕਰਨਗੇ ਦੌਰਾ
ਮਾਨੇਸਰ ਜ਼ਮੀਨ ਘੁਟਾਲੇ ਵਿੱਚ ਸਾਬਕਾ ਮੁੱਖ ਮੰਤਰੀ ਹੁੱਡਾ ਨੂੰ ਝਟਕਾ
ਹਾਈ ਕੋਰਟ ਨੇ ਪਟੀਸ਼ਨ ਕੀਤੀ ਖਾਰਜ
ਮੋਗਾ ਦੀ ਡਿਪਟੀ ਕਮਿਸ਼ਨਰ ਚਾਰੂਮਿਤਾ ਨੂੰ ਅਹੁਦੇ ਤੋਂ ਕੀਤਾ ਗਿਆ ਮੁਅੱਤਲ
ਕਿਸਾਨਾਂ ਨੂੰ ਜ਼ਮੀਨ ਦਾ ਮੁਆਵਜ਼ਾ ਨਾ ਮਿਲਣ 'ਤੇ ਹੋਈ ਕਾਰਵਾਈ
ਚੰਡੀਗੜ੍ਹ ਵਿੱਚ ਵਿਸ਼ਵ ਚੈਂਪੀਅਨਾਂ ਦਾ ਸਵਾਗਤ, ਅਮਨਜੋਤ ਅਤੇ ਹਰਲੀਨ ਨੂੰ ਦੇਖਣ ਲਈ ਭਾਰੀ ਭੀੜ ਹੋਈ ਇਕੱਠੀ ਹੋਈ
ਮੰਤਰੀ ਹਰਪਾਲ ਚੀਮਾ ਤੇ MP ਮੀਤ ਹੇਅਰ ਨੇ ਕੀਤਾ ਸਨਮਾਨਿਤ
ਪੰਜਾਬ ਯੂਨੀਵਰਸਿਟੀ 'ਚ ਧਰਨੇ 'ਚ ਸ਼ਾਮਲ ਹੋਣ ਪਹੁੰਚੇ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ
ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥੀਆਂ ਪ੍ਰਦਰਸ਼ਨ ਜਾਰੀ
ADGP ਦਫ਼ਤਰ 'ਚ ਤਾਇਨਾਤ SI ਨੂੰ ਕੁੱਟ-ਕੁੱਟ ਕੇ ਮਾਰਿਆ
ADGP ਦਫ਼ਤਰ 'ਚ ਤਾਇਨਾਤ SI ਨੂੰ ਕੁੱਟ-ਕੁੱਟ ਕੇ ਮਾਰਿਆ ਮ੍ਰਿਤਕ ਦੀ ਪਛਾਣ 57 ਸਾਲਾ ਸਬ-ਇੰਸਪੈਕਟਰ ਰਮੇਸ਼ ਕੁਮਾਰ ਵਜੋਂ ਹੋਈ