India
ਰਿਸ਼ਵਤਖੋਰੀ ਦੇ ਕੇਸ ’ਚ ਭਗੌੜਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
ਪਟਵਾਰੀ ਦੇ ਕਾਰਿੰਦੇ ਰਾਮਪਾਲ ਨੂੰ ਉਸ (ਪਟਵਾਰੀ) ਖਾਤਰ 3,000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਸੀ
ਨੌਜਵਾਨਾਂ ਵੱਲੋਂ ਮੈਰਿਟ ਦੇ ਅਧਾਰ ’ਤੇ ਸਰਕਾਰੀ ਨੌਕਰੀ ਦੇਣ ਲਈ ਮੁੱਖ ਮੰਤਰੀ ਦਾ ਧੰਨਵਾਦ
ਨਵ-ਨਿਯੁਕਤ ਉਮੀਦਵਾਰਾਂ ਨੇ ਇਸ ਨੇਕ ਪਹਿਲਕਦਮੀ ਲਈ ਮੁੱਖ ਮੰਤਰੀ ਦੀ ਭਰਵੀਂ ਸ਼ਲਾਘਾ
ਸਾਬਕਾ ਡੀਐੱਸਪੀ ਬਲਵਿੰਦਰ ਸਿੰਘ ਸੇਖੋਂ ਭਾਜਪਾ 'ਚ ਹੋਏ ਸ਼ਾਮਲ
ਪੂਰੇ ਦੇਸ਼ ਵਿੱਚ ਭਾਜਪਾ ਹੀ ਇੱਕੋ ਇੱਕ ਪਾਰਟੀ ਹੈ ਜੋ ਦੇਸ਼ ਦੇ ਹਿੱਤ ਵਿੱਚ ਸਹੀ ਫੈਸਲੇ ਲੈ ਰਹੀ : ਬਲਵਿੰਦਰ ਸਿੰਘ ਸੇਖੋਂ
ਚੰਡੀਗੜ੍ਹ ਮੋਰਚੇ ਨੂੰ ਲੈ ਕੇ ਵੱਡੀ ਖ਼ਬਰ, ਜੋਗਿੰਦਰ ਉਗਰਾਹਾਂ ਨੂੰ ਪੁਲਿਸ ਨੇ ਕੀਤਾ ਰਿਹਾਅ
ਸਟੇਟ ਕਮੇਟੀ ਲਵੇਗੀ ਕੂਚ 'ਤੇ ਫ਼ੈਸਲਾ:ਉਗਰਾਹਾਂ
Punjab News : 20,000 ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ, ਬੀ.ਡੀ.ਪੀ.ਓ. 'ਤੇ ਵੀ ਕੇਸ ਦਰਜ
Punjab News : ਮੁਲਜ਼ਮ ਅਵਨੀਤ ਸਿੰਘ ਬਾਜਵਾ ਬਲਾਕ ਕੁਰੜਾ, ਐਸ.ਏ.ਐਸ. ਨਗਰ ਵਿਖੇ ਤਾਇਨਾਤ ਹੈ ਪੰਚਾਇਤ ਸਕੱਤਰ
Punjab News : ਵਿਰੋਧੀ ਆਗੂ ਕੋਝੇ ਹਥਕੰਡਿਆਂ ਰਾਹੀਂ ਮੁੱਖ ਮੰਤਰੀ ਦੀ ਰਿਹਾਇਸ਼ ਉਤੇ ਕਬਜ਼ਾ ਕਰਨ ਲਈ ਤਰਲੋਮੱਛੀ ਹੋ ਰਹੇ ਨੇ: ਮੁੱਖ ਮੰਤਰੀ
Punjab News : ਬਿੱਟੂ ਮੁੱਖ ਮੰਤਰੀ ਰਿਹਾਇਸ਼ ਉਤੇ ਆਪਣਾ ਜੱਦੀ ਹੱਕ ਸਮਝਦਾ ਹੈ
Ludhiana News : ਜਗਰਾਉਂ ’ਚ ਜਿਊਲਰਜ਼ ਦੀ ਦੁਕਾਨ ’ਤੇ ਮੋਟਰਸਾਈਕਲ ਸਵਾਰਾਂ ਵੱਲੋਂ ਫ਼ਾਇਰਿੰਗ
Ludhiana News : ਦੁਕਾਨ ਦੇ ਸ਼ੀਸ਼ੇ ’ਤੇ ਰਿਵਾਲਵਰ ਨਾਲ ਮਾਰੀਆਂ ਦੋ ਗੋਲੀਆਂ, ਪੁਲਿਸ ਨੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਚੈੱਕ ਕਰਕੇ ਭਾਲ ਕੀਤੀ ਸ਼ੁਰੂ
Farmer News: ਪੰਜਾਬ ਭਰ ਤੋਂ ਕਿਸਾਨਾਂ ਨੇ ਚੰਡੀਗੜ੍ਹ ਲਈ ਕੀਤਾ ਕੂਚ, ਸਰਹੱਦਾਂ ਸੀਲ, ਕਈ ਥਾਈਂ ਕਿਸਾਨ ਰੋਕੇ
ਸੜਕਾਂ 'ਤੇ ਡੇਰਾ ਲਾ ਕੇ ਬੈਠ ਗਏ ਕਿਸਾਨ
ਉਦਯੋਗ ਦੇ ਆਗੂਆਂ ਨੇ ਇਤਿਹਾਸਕ ਓਟੀਐਸ ਸਕੀਮ ਦੀ ਵਕਾਲਤ ਕਰਨ ਲਈ ਸੰਸਦ ਮੈਂਬਰ ਸੰਜੀਵ ਅਰੋੜਾ ਦਾ ਕੀਤਾ ਧੰਨਵਾਦ
ਐਮ.ਪੀ. ਅਰੋੜਾ ਨੇ ਭਵਿੱਖ ਵਿੱਚ ਪੰਜਾਬ ਸਰਕਾਰ ਵੱਲੋਂ ਉਦਯੋਗ ਨੂੰ ਪੂਰਾ ਸਮਰਥਨ ਦੇਣ ਦਾ ਦਿੱਤਾ ਭਰੋਸਾ
Punjab News : ਨੌਜਵਾਨਾਂ ਨੂੰ 50 ਹਜ਼ਾਰ ਹੋਰ ਸਰਕਾਰੀ ਨੌਕਰੀਆਂ ਦਿੱਤੀਆਂ ਜਾਣਗੀਆਂ-ਮੁੱਖ ਮੰਤਰੀ
Punjab News : ਤਿੰਨ ਸਾਲਾਂ ਵਿੱਚ 51000 ਤੋਂ ਵੱਧ ਨੌਕਰੀਆਂ ਦੇਣ ਤੋਂ ਬਾਅਦ ਮੁੱਖ ਮੰਤਰੀ ਨੇ ਕੀਤਾ ਵੱਡਾ ਐਲਾਨ