India
ਡਾ. ਬਲਜੀਤ ਕੌਰ ਵੱਲੋਂ ਭਲਾਈ ਸਕੀਮਾਂ ਅਧੀਨ ਬਕਾਇਆ ਫ਼ੰਡਾਂ ਦੀ ਵਰਤੋਂ ਵਿੱਚ ਤੇਜ਼ੀ ਲਿਆਉਣ ਦੇ ਸਖ਼ਤ ਨਿਰਦੇਸ਼
ਕਿਹਾ, ਭਲਾਈ ਸਕੀਮਾਂ ਦੇ ਕੰਮਾਂ ਵਿੱਚ ਕਿਸੇ ਤਰ੍ਹਾਂ ਦੀ ਦੇਰੀ ਕਰਨ ਵਾਲੇ ਅਧਿਕਾਰੀਆਂ/ਕਰਮਚਾਰੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ
Punjab and Haryana High Court : ਹਾਈ ਕੋਰਟ ਨੇ ਪੰਜਾਬ ਪੁਲਿਸ ਦੇ ਕੰਮਕਾਜ 'ਤੇ ਸਖ਼ਤ ਨਾਰਾਜ਼ਗੀ ਪ੍ਰਗਟ ਕੀਤੀ
Punjab and Haryana High Court : ਸੂਬੇ ਦੇ ਪੁਲਿਸ ਡਾਇਰੈਕਟਰ ਜਨਰਲ ਨੂੰ ਸਖ਼ਤ ਹਦਾਇਤਾਂ ਦਿੱਤੀਆਂ
Hoshiarpur News : ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਪਹੁੰਚੇ ਧਮਧੱਜ ਵਿਪਾਸਨਾ ਸਾਧਨਾ ਕੇਂਦਰ
Hoshiarpur News : 10 ਦਿਨਾਂ ਤੱਕ ‘ਵਿਪਾਸਨਾ ਸਾਧਨਾ’ ਕੇਂਦਰ ’ਚ ਹੀ ਰਹਿਣਗੇ।
Jalandhar News : ਜਲੰਧਰ ’ਚ ਸਪੈਸ਼ਲ ਸੈੱਲ ਨੇ ਫਿਲਮੀ ਅੰਦਾਜ਼ ਵਿੱਚ ਤਸਕਰ ਨੂੰ ਕਾਬੂ ਕੀਤਾ
Jalandhar News : ਤਸਕਰੀ ਵਾਲੀ ਕਾਰ ਦਾ ਪਿੱਛਾ ਕਰਕੇ ਗੋਲੀਬਾਰੀ ਇੱਕ ਤਸਕਰ ਹਿਰਾਸਤ ’ਚ ਲਿਆ
ਨਸ਼ਿਆਂ ਵਿਰੁਧ ਕਾਰਵਾਈ ਨੂੰ ਲੈ ਕੇ ਅਮਨ ਅਰੋੜਾ ਨੇ ਜਾਰੀ ਕੀਤੇ ਵੇਰਵੇ
4 ਦਿਨਾਂ 'ਚ 170 ਕਿੱਲੋ ਨਸ਼ਾ ਕੀਤਾ ਜ਼ਬਤ
Punjab News : ਰਜਿਸਟਰਡ ਉਸਾਰੀ ਕਿਰਤੀ ਪਰਿਵਾਰਕ ਮੈਂਬਰਾਂ ਸਮੇਤ 5 ਲੱਖ ਰੁਪਏ ਤੱਕ ਦੀ ਮੁਫਤ ਮੈਡੀਕਲ ਸਹਾਇਤਾ ਲੈਣ ਦੇ ਯੋਗ: ਸੌਂਦ
Punjab News : ਮੁੱਖ ਮੰਤਰੀ ਬੀਮਾ ਯੋਜਨਾ ਸਕੀਮ ਦਾ ਲਾਭ ਲੈਣ ਲਈ ਰਜਿਸਟਰਡ ਕਿਰਤੀ ਕਿਸੇ ਵੀ ਸਰਕਾਰੀ ਹਸਪਤਾਲ ‘ਚੋਂ ਬਣਾ ਸਕਦੇ ਨੇ ਆਯੂਸ਼ਮਾਨ ਕਾਰਡ
Tarn Taran News : ਨਸ਼ਿਆਂ ਵਿਰੁੱਧ ਜੰਗ - ਤਰਨਤਾਰਨ ਦਾ ਟੀਚਾ ਪੰਜਾਬ ਦਾ ਪਹਿਲਾ ਨਸ਼ਾ ਮੁਕਤ ਜ਼ਿਲ੍ਹਾ ਬਣਨ ਦਾ ਹੈ: ਹਰਪਾਲ ਸਿੰਘ ਚੀਮਾ
Tarn Taran News : ਨਸ਼ਿਆਂ ਵਿਰੁੱਧ ਮੁਹਿੰਮ ’ਚ ਨਾਗਰਿਕਾਂ ਦੀ ਭਾਗੀਦਾਰੀ ਯਕੀਨੀ ਬਣਾਉਣ ਲਈ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨੂੰ ਦਿੱਤੇ ਨਿਰਦੇਸ਼
Mohali Encounter : ਮੋਹਾਲੀ ’ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁਠਭੇੜ, ਮੁਲਜ਼ਮਾਂ ਨੇ ਪੁਲਿਸ 'ਤੇ ਕੀਤੀ ਫ਼ਾਇਰਿੰਗ
Mohali Encounter : ਜਵਾਬੀ ਕਾਰਵਾਈ ’ਚ ਪੁਲਿਸ ਨੇ ਕੀਤੀ ਫ਼ਾਇਰਿੰਗ, ਮੁਲਜ਼ਮ ਦੇ ਲੱਤ ’ਚ ਵੱਜੀ ਗੋਲੀ
ਪੰਜਾਬ ਦੇ ਕਾਂਗਰਸ ਆਗੂ ਵਿਜੈ ਇੰਦਰ ਸਿੰਗਲਾ ਨੂੰ ਕਾਂਗਰਸ ’ਚ ਮਿਲੀ ਅਹਿਮ ਜ਼ਿੰਮੇਵਾਰੀ
ਨਵੇਂ ਬਣੇ ਪਾਰਟੀ ਦੇ ਕੌਮੀ ਅਸਾਸੇ ਅਤੇ ਜਾਇਦਾਦਾਂ ਵਿਭਾਗ ਦੇ ਹੋਣਗੇ ਇੰਚਾਰਜ
ਅਮਰਪਾਲ ਸਿੰਘ ਹੋਣਗੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਨਵੇਂ ਚੇਅਰਮੈਨ
ਸਰਕਾਰ ਨੇ ਪੱਤਰ ਕੀਤਾ ਜਾਰੀ