India
ਮੀਟਿੰਗ ਤੋਂ ਬਾਅਦ ਭਗਵੰਤ ਮਾਨ ਦਾ ਵੱਡਾ ਬਿਆਨ, 'ਅੰਦੋਲਨ ਦੇ ਨਾਮ ‘ਤੇ ਆਮ ਲੋਕਾਂ ਨੂੰ ਖੱਜਲ-ਖੁਆਰ ਨਾ ਕਰੋ'
ਮੇਰੇ ਦਰਵਾਜ਼ੇ ਕਿਸਾਨਾਂ ਲਈ ਹਮੇਸ਼ਾ ਖੁੱਲ੍ਹੇ: cm ਮਾਨ
NHAI ਦੀ ਪਟੀਸ਼ਨ 'ਤੇ ਹਾਈ ਕੋਰਟ ਹੋਇਆ ਸਖ਼ਤ
ਪੰਜਾਬ ਰਾਜ ਵਿੱਚ ਚੱਲ ਰਹੇ ਵੱਖ-ਵੱਖ ਰਾਸ਼ਟਰੀ ਹਾਈਵੇ ਪ੍ਰੋਜੈਕਟਾਂ ਨੂੰ ਜਲਦੀ ਤੋਂ ਜਲਦੀ ਪੂਰਾ ਕਰਨ ਲਈ ਹਰ ਸੰਭਵ ਸਹਾਇਤਾ ਪ੍ਰਦਾਨ ਕਰਨੀ : ਹਾਈ ਕੋਰਟ
UAE 'ਚ ਯੂਪੀ ਦੀ ਮਹਿਲਾ ਸ਼ਹਿਜ਼ਾਦੀ ਖਾਨ ਨੂੰ ਫਾਂਸੀ
4 ਮਹੀਨੇ ਦੇ ਬੱਚੇ ਦੇ ਕਤਲ ਦਾ ਸੀ ਦੋਸ਼
ਨਸ਼ਾ ਤਸਕਰਾਂ ਉੱਤੇ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, 70 ਤਸਕਰ ਕੀਤੇ ਗ੍ਰਿਫ਼ਤਾਰ, ਜਾਣੋ ਪੂਰਾ ਮਾਮਲਾ
ਦਿਨ ਭਰ ਚੱਲੀ ਕਾਰਵਾਈ ਦੌਰਾਨ 48 ਐਫਆਈਆਰ ਦਰਜ, 4.63 ਕਿਲੋਗ੍ਰਾਮ ਹੈਰੋਇਨ, 1.32 ਲੱਖ ਰੁਪਏ ਦੀ ਨਸ਼ੀਲੇ ਪਦਾਰਥ ਬਰਾਮਦ
ਮਾਇਆਵਤੀ ਦਾ ਆਪਣੇ ਭਤੀਜੇ ਆਕਾਸ਼ ਆਨੰਦ ਉੱਤੇ ਵੱਡਾ ਐਕਸ਼ਨ, ਪਾਰਟੀ ਵਿਚੋਂ ਕੱਢਿਆ, ਜਾਣੋ ਕਾਰਨ
ਮਾਇਆਵਤੀ ਨੇ ਆਕਾਸ਼ ਆਨੰਦ ਨੂੰ ਸਾਰੇ ਅਹੁਦਿਆਂ ਤੋਂ ਹਟਾ ਦਿੱਤਾ
ਪੰਜਾਬ ਸਰਕਾਰ ਨੂੰ ਲੈ ਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸਾਧਿਆ ਨਿਸ਼ਾਨਾ, ਜਾਣੋ ਕੀ ਕਿਹਾ
ਸਰਕਾਰ 200 ਕਰੋੜ ਰੁਪਏ ਦੀ ਪੈਕੇਜ ਨਾਲ ਲਗਭਗ 1,145 ਉਦਯੋਗਪਤੀਆਂ ਨੂੰ ਰਾਹਤ ਦੇਣ ਦੀ ਯੋਜਨਾ ਬਣਾ ਰਹੀ
CM ਭਗਵੰਤ ਮਾਨ ਨਾਲ ਮੀਟਿੰਗ ਤੋਂ ਬਾਅਦ SKM ਦਾ ਵੱਡਾ ਬਿਆਨ, 5 ਮਾਰਚ ਨੂੰ ਅਸੀਂ ਦੇਵਾਂਗੇ ਧਰਨਾ: ਉਗਰਾਹਾਂ
SKM ਤੇ ਸਰਕਾਰ ਵਿਚਾਲੇ ਨਹੀਂ ਬਣੀ ਸਹਿਮਤੀ
5 ਮਾਰਚ ਨੂੰ ਹੋਣ ਵਾਲੀ ਸੰਕੇਤਿਕ ਭੁੱਖ ਹੜਤਾਲ ਦੇ ਪ੍ਰੋਗਰਾਮ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
ਜਗਜੀਤ ਸਿੰਘ ਡੱਲੇਵਾਲ ਦੀ ਭੁੱਖ ਹੜਤਾਲ 98ਵੇਂ ਦਿਨ ਜਾਰੀ
ਜੇਕਰ ਜ਼ਬਤ ਕੀਤੇ ਗਏ ਨਸ਼ੀਲੇ ਪਦਾਰਥ ਦੀ ਮਾਤਰਾ ਵਪਾਰਕ ਸੀਮਾ ਤੋਂ ਥੋੜ੍ਹੀ ਜ਼ਿਆਦਾ ਹੈ ਤਾਂ ਜ਼ਮਾਨਤ 'ਤੇ ਵਿਚਾਰ ਕੀਤਾ ਜਾ ਸਕਦਾ: ਹਾਈ ਕੋਰਟ
261 ਗ੍ਰਾਮ ਟ੍ਰਾਮਾਡੋਲ ਹਾਈਡ੍ਰੋਕਲੋਰਾਈਡ ਕੀਤਾ ਸੀ ਬਰਾਮਦ
ਨਕਲ ਨੂੰ ਖ਼ਤਮ ਕਰਨ ਲਈ ਸਿੱਖਿਆ ਬੋਰਡ ਵੱਲੋਂ ਚੁੱਕਿਆ ਸਖ਼ਤ ਕਦਮ
ਬੋਰਡ ਵੱਲੋਂ ਫਿਰੋਜ਼ਪੂਰ ਜ਼ਿਲ੍ਹੇ ਦੇ ਸ.ਸ.ਸ.ਸ (ਲੜਕੇ) ਤਲਵੰਡੀ ਭਾਈ-2ਸਕੂਲ ਦਾ ਅੰਗਰੇਜ਼ੀ ਵਿਸ਼ੇ ਦਾ ਪੇਪਰ ਰੱਦ