India
ਸੀਬੀਆਈ ਵਿਰੁੱਧ ਚੰਡੀਗੜ੍ਹ ਪੁਲਿਸ ਅਧਿਕਾਰੀਆਂ ਦੀਆਂ ਪਟੀਸ਼ਨਾਂ ਖਾਰਜ, 50,000 ਰੁਪਏ ਜੁਰਮਾਨਾ
ਕਥਿਤ ਭ੍ਰਿਸ਼ਟਾਚਾਰ ਅਤੇ ਸਬੂਤਾਂ ਨਾਲ ਛੇੜਛਾੜ ਲਈ ਐਫਆਈਆਰ ਦਰਜ ਕੀਤੀ ਗਈ
ਮਾਮੂਲੀ ਅਪਰਾਧ ਲਈ ਪਹਿਲੀ ਵਾਰ ਦੋਸ਼ੀ ਠਹਿਰਾਏ ਗਏ ਵਿਅਕਤੀ ਨੂੰ ਰਿਹਾਅ ਕਰਨ ਦਾ ਅਧਿਕਾਰ ਹੈ: ਹਾਈ ਕੋਰਟ
'ਬਡਾਲਾ ਦੇ ਮਾਮਲੇ ਵਿੱਚ, ਦੰਗਾ ਕਰਨ ਦੇ ਦੋਸ਼ੀ ਨੂੰ ਪ੍ਰੋਬੇਸ਼ਨ 'ਤੇ ਰਿਹਾਅ ਕੀਤਾ ਗਿਆ ਸੀ'
ਚੋਣ ਕਮਿਸ਼ਨ ਵੱਲੋਂ MP ਅੰਮ੍ਰਿਤਪਾਲ ਸਿੰਘ ਨੂੰ ਉਪ-ਰਾਸ਼ਟਰਪਤੀ ਚੋਣ 2025 ਦੇ ਸਬੰਧ ‘ਚ ਪੋਸਟਲ ਬੈਲਟ ਜਾਰੀ ਕਰਨ ਦੇ ਨਿਰਦੇਸ਼
ਉਪ-ਰਾਸ਼ਟਰਪਤੀ ਚੋਣ, 2025 ਲਈ ਵੋਟਰ (ਇਲੈਕਟੋਰਲ ਕਾਲਜ ਦੇ ਮੈਂਬਰ) ਵੀ ਹਨ, ਨੂੰ ਵੋਟ ਪਾਉਣ ਦੀ ਸਹੂਲਤ ਦੇਣ ਸਬੰਧੀ ਜ਼ਰੂਰੀ ਨਿਰਦੇਸ਼ ਜਾਰੀ ਕੀਤੇ ਹਨ।
ਜਦੋਂ ਸੋਕਾ ਹੁੰਦਾ ਉਸ ਦੀ ਮਾਰ ਪੰਜਾਬ ਝੱਲੇ, ਉਦੋਂ ਕਹਿੰਦੇ ਪਾਣੀ ਦੇ ਦਿਓ: ਜਤਿੰਦਰ ਭੱਲਾ
ਹੜ੍ਹਾਂ 'ਚ ਕਹਿੰਦੇ ਪਾਣੀ ਤੁਸੀਂ ਸਾਂਭ ਲਓ"
ਪੰਜਾਬ ਦੇ ਉਚੇਰੀ ਸਿੱਖਿਆ ਸੰਸਥਾਨ 3 ਸਤੰਬਰ ਤੱਕ ਬੰਦ ਰਹਿਣਗੇ: ਹਰਜੋਤ ਬੈਂਸ
ਵਿਦਿਆਰਥੀਆਂ ਅਤੇ ਸਟਾਫ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲਿਆ
ਮਾਨ ਸਰਕਾਰ ਆਪਣੀ ਅਸਫਲਤਾ ਲੁਕਾਉਣ ਲਈ ਅਧਿਕਾਰੀਆਂ ਨੂੰ ਜ਼ਿੰਮੇਵਾਰ ਠਹਿਰਾ ਰਹੀ ਹੈ: ਬਾਜਵਾ
ਅਧਿਕਾਰੀਆਂ 'ਤੇ ਦੋਸ਼ ਲਗਾ ਕੇ ਡੈਮੇਜ ਕੰਟਰੋਲ ਦੀ ਕਵਾਇਦ ਸ਼ੁਰੂ ਕਰ ਦਿੱਤੀ ਹੈ।
ਪੰਜਾਬ ਵਿਚ ਹੜਾਂ ਦੇ ਹਾਲਾਤਾਂ ਨੂੰ ਮੱਦੇਨਜਰ ਰੱਖਦਿਆਂ ਭਾਜਪਾ ਨੇ ਸੂਬਾ ਆਗੂਆਂ ਨੂੰ ਬਣਾਇਆ ਜ਼ਿਲ੍ਹਾ ਇੰਚਾਰਜ
ਰਾਹਤ ਕਾਰਜਾਂ ਦੀ ਨਿਗਰਾਨੀ ਲਈ ਸੌਂਪੀ ਗਈ ਜ਼ਿੰਮੇਵਾਰੀ
ਅਫ਼ਗਾਨਿਸਤਾਨ 'ਚ ਭੂਚਾਲ ਕਾਰਨ 800 ਲੋਕਾਂ ਦੀ ਮੌਤ, 2500 ਜ਼ਖ਼ਮੀ
ਬਚਾਅ ਕਾਰਜ ਜਾਰੀ
ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਪੰਜਾਬ ਦਾ ਕਰਨਗੇ ਦੌਰਾ, ਹੜ੍ਹਾਂ ਦੀ ਸਥਿਤੀ ਦਾ ਲੈਣਗੇ ਜਾਇਜ਼ਾ
ਹੜ੍ਹ ਕਾਰਨ ਪੰਜਾਬ ਵਿੱਚ ਫ਼ਸਲਾਂ ਤਬਾਹ ਹੋ ਚੁੱਕੀਆਂ ਹਨ- ਮੰਤਰੀ
Amritsar News: ਅੰਮ੍ਰਿਤਸਰ ਵਿੱਚ ਰੈਸਟੋਰੈਂਟ ਮਾਲਕ ਦਾ ਗੋਲੀਆਂ ਮਾਰ ਕੇ ਕਤਲ
ਪਾਣੀ ਦੀ ਬੋਤਲ ਲੈਣ ਦੇ ਬਹਾਨੇ ਰੈਸਟੋਰੈਂਟ ਵਿਚ ਆਏ ਸਨ ਹਮਲਾਵਰ