India
Editorial: ਨਮੋਸ਼ੀਜਨਕ ਹੈ ਭਾਰਤ ਲਈ ਇੰਦੌਰ ਕਾਂਡ
ਦੋਸ਼ੀ ਵਿਅਕਤੀ ਨੂੰ ਸੀਸੀਟੀਵੀ ਕੈਮਰਿਆਂ ਦੀ ਮਦਦ ਨਾਲ ਕੁੱਝ ਘੰਟਿਆਂ ਦੇ ਅੰਦਰ ਗ੍ਰਿਫ਼ਤਾਰ ਕਰ ਲਿਆ
Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (28 ਅਕਤੂਬਰ 2025)
Ajj da Hukamnama Sri Darbar Sahib: ਸੂਹੀ ਮਹਲਾ ੪ ॥ ਹਰਿ ਹਰਿ ਨਾਮੁ ਭਜਿਓ ਪੁਰਖੋਤਮੁ ਸਭਿ ਬਿਨਸੇ ਦਾਲਦ ਦਲਘਾ ॥
'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦਾ 240ਵਾਂ ਦਿਨ
ਪੰਜਾਬ ਪੁਲਿਸ ਨੇ 2 ਕਿਲੋ ਹੈਰੋਇਨ ਸਮੇਤ 56 ਨਸ਼ਾ ਤਸਕਰ ਕੀਤੇ ਕਾਬੂ
ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿਖੇ ਸੈਮੀਨਾਰ ਰੋਕਣ ਨੂੰ ਲੈ ਕੇ ਰਜਿਸਟਰਾਰ ਨੂੰ ਮਿਲਿਆ ਸ਼੍ਰੋਮਣੀ ਕਮੇਟੀ ਵਫ਼ਦ
ਵਫ਼ਦ ਵੱਲੋਂ ਤਿਆਰ ਕੀਤੀ ਜਾ ਰਹੀ ਰਿਪੋਰਟ ਜਲਦ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਸੌਂਪੀ ਜਾਵੇਗੀ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਮੁੱਚੀ ਮਾਨਵਤਾ ਦੇ ਰਹਿਬਰ - ਡਾ. ਵਿਜੇ ਸਤਬੀਰ ਸਿੰਘ IAS (Rete.)
ਗੁਰਮਤਿ ਸਮਾਗਮਾਂ ਦੀ ਸਮਾਪਤੀ ਮੌਕੇ ਨਗਰ ਕੀਰਤਨ
ਡੋਪ ਟੈਸਟ ਸਰਟੀਫਿਕੇਟ ਲਈ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਸਕਿਉਰਿਟੀ ਗਾਰਡ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫ਼ਤਾਰ
ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ, ਅੰਮ੍ਰਿਤਸਰ ਜ਼ਿਲ੍ਹੇ 'ਚ ਤਾਇਨਾਤ ਸਕਿਉਰਿਟੀ ਗਾਰਡ ਜਤਿੰਦਰ ਸਿੰਘ ਕਾਬੂ
ਪੰਜਾਬ ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਭ੍ਰਿਸ਼ਟਾਚਾਰ ਵਿਰੁੱਧ ਇੱਕਜੁੱਟ ਹੋ ਕੇ ਚੁੱਕੀ ਸਹੁੰ
ਵਿਜੀਲੈਂਸ ਬਿਊਰੋ ਵੱਲੋਂ ਮਨਾਇਆ ਜਾਵੇਗਾ ਵਿਜੀਲੈਂਸ ਜਾਗਰੂਕਤਾ ਹਫ਼ਤਾ
ਕਿਸਾਨ ਮਜ਼ਦੂਰ ਮੋਰਚੇ ਨੇ ਬਿਜਲੀ ਸੋਧ ਬਿਲ 2025 ਨੂੰ ਦੱਸਿਆ ਭਾਰਤੀ ਸੰਘੀ ਢਾਂਚੇ 'ਤੇ ਸਿੱਧਾ ਹਮਲਾ
ਕਿਹਾ : ਇਹ ਕੇਂਦਰ ਸਰਕਾਰ ਵੱਲੋਂ ਰਾਜਾਂ ਦੇ ਅਧਿਕਾਰਾਂ ਨੂੰ ਖਤਮ ਕਰਨ ਦੀ ਹੈ ਸਾਜ਼ਿਸ਼
ਤਰਨਤਾਰਨ ਦੇ ਲੋਕ ਹੁਣ ਏਸੀ ਕਮਰਿਆਂ ਦੀ ਨਹੀਂ, ਜ਼ਮੀਨੀ ਪੱਧਰ 'ਤੇ ਕੰਮ ਕਰਨ ਵਾਲੀ 'ਆਪ' ਸਰਕਾਰ ਨੂੰ ਚੁਣਨਗੇ- ਹਰਮੀਤ ਸਿੰਘ ਸੰਧੂ
'ਜੋ ਕਿਹਾ ਸੋ ਕੀਤਾ': ਮਾਨ ਸਰਕਾਰ ਵੱਲੋਂ 5 ਲੱਖ ਏਕੜ ਲਈ ₹74 ਕਰੋੜ ਦੇ 2 ਲੱਖ ਕੁਇੰਟਲ ਬੀਜ ਦੇਣਾ ਜ਼ਿਮਨੀ ਚੋਣ 'ਚ 'ਆਪ' ਦੀ ਜਿੱਤ ਬਣਾਏਗਾ ਯਕੀਨੀ'
ਭਗਵੰਤ ਸਿੰਘ ਮਾਨ ਵੱਲੋਂ ਭਾਰਤ ਦੇ ਰਾਸ਼ਟਰਪਤੀ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ
ਸੂਬਾ ਸਰਕਾਰ ਦੀ ਦੇਖ-ਰੇਖ ਹੇਠ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਜਾਣਗੇ ਸਮਾਗਮ