India
Amaravati News : ਆਂਧਰਾ ਸ਼ਰਾਬ ਘਪਲਾ ਮਾਮਲੇ ’ਚ ਭਾਰਤੀ ਸੀਮੈਂਟ ਦੇ ਈ.ਡੀ. ਗ੍ਰਿਫਤਾਰ
Amaravati News : ਗੋਵਿੰਦੱਪਾ ਇਸ ਮਾਮਲੇ ਦੇ ਕਈ ਮੁਲਜ਼ਮਾਂ ’ਚੋਂ ਇਕ ਹੈ ਅਤੇ ਉਨ੍ਹਾਂ ਨੂੰ ਗੁਆਂਢੀ ਕਰਨਾਟਕ ਦੇ ਮੈਸੂਰੂ ਤੋਂ ਚੁਕਿਆ ਗਿਆ ਸੀ।
Punjab News : ਪੰਜਾਬ ਦੀ ਮਾਨ ਸਰਕਾਰ ਪਿੰਡਾਂ ਦੇ ਸਿਹਤ ਨੈੱਟਵਰਕ ਨੂੰ ਮਜ਼ਬੂਤ ਕਰਨ ਲਈ ਵਚਨਬੱਧ
Punjab News : ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਮੁੜ-ਗਠਿਤ ਵਿਲੇਜ਼ ਹੈਲਥ ਸੈਨੀਟੇਸ਼ਨ ਅਤੇ ਪੋਸ਼ਣ ਕਮੇਟੀਆਂ ਦਾ ਉਦਘਾਟਨ
Patiala News : ਪਟਿਆਲਾ ਪੁਲਿਸ ਤੇ ਆਬਕਾਰੀ ਵਿਭਾਗ ਵੱਲੋਂ 600 ਲੀਟਰ ਮੀਥਾਨੌਲ ਕੈਮੀਕਲ ਜ਼ਬਤ
Patiala News : ਦਿੱਲੀ ਤੋਂ ਪੰਜਾਬ ਆ ਰਹੀ ਮੀਥਾਨੌਲ ਦੀ ਖੇਪ ਦੇ ਮਜੀਠਾ ਨਕਲੀ ਸ਼ਰਾਬ ਮਾਮਲੇ ਨਾਲ ਤਾਰ ਜੁੜੇ ਹੋਣ ਦਾ ਖ਼ਦਸ਼ਾ
Delhi News : ਸੀ.ਬੀ.ਐਸ.ਈ. ਮੁਕਾਬਲੇਬਾਜ਼ੀ ਤੋਂ ਬਚਣ ਲਈ ਨਹੀਂ ਜਾਰੀ ਕੀਤੀ ਗਈ ਮੈਰਿਟ ਸੂਚੀ
Delhi News : 90 ਫੀ ਸਦੀ ਤੋਂ ਵੱਧ ਅੰਕ ਹਾਸਲ ਕਰਨ ਵਾਲੇ ਵਿਦਿਆਰਥੀਆਂ ਦੀ ਗਿਣਤੀ ’ਚ ਆਈ ਕਮੀ
Punjab News : ਮੋਹਿੰਦਰ ਭਗਤ ਵੱਲੋਂ ਬਾਗਬਾਨੀ ਵਿਭਾਗ ਦੀ ਪ੍ਰਗਤੀ ਦਾ ਜਾਇਜ਼ਾ
Punjab News : ਅਧਿਕਾਰੀਆਂ ਨੂੰ ਚੱਲ ਰਹੇ ਪ੍ਰੋਜੈਕਟਾਂ ਨੂੰ ਤੇਜ਼ੀ ਨਾਲ ਪੂਰਾ ਕਰਨ ਦੇ ਨਿਰਦੇਸ਼, ਕਿਸਾਨਾਂ ਨੂੰ ਸਬਸਿਡੀਆਂ ਦੀ ਸਮੇਂ ਸਿਰ ਵੰਡ 'ਤੇ ਦਿੱਤਾ ਜ਼ੋਰ
Black out: ਰਾਜਸਥਾਨ ’ਚ ਬਲੈਕਆਊਟ ਖ਼ਤਮ, ਸਰਹੱਦੀ ਜ਼ਿਲ੍ਹਿਆਂ ’ਚ ਸਕੂਲ ਤੇ ਬਾਜ਼ਾਰ ਖੁੱਲ੍ਹੇ
ਰਾਜਸਥਾਨ ਪਾਕਿਸਤਾਨ ਨਾਲ 1,070 ਕਿਲੋਮੀਟਰ ਲੰਬੀ ਸਰਹੱਦ ਸਾਂਝੀ
Supreme court: ਸੜਕ ਹਾਦਸੇ ਦੇ ਪੀੜਤਾਂ ਲਈ ਨਕਦੀ ਰਹਿਤ ਇਲਾਜ ਯੋਜਨਾ ਨੂੰ ਸਹੀ ਭਾਵਨਾ ਨਾਲ ਲਾਗੂ ਕੀਤਾ ਜਾਵੇ : ਸੁਪਰੀਮ ਕੋਰਟ
ਵਿਅਕਤੀ ਵੱਧ ਤੋਂ ਵੱਧ 1.5 ਲੱਖ ਰੁਪਏ ਦੀ ਰਾਸ਼ੀ ਦੇ ਹੱਕਦਾਰ ਹੋਣਗੇ।
Ferozepur News : ਫਿਰੋਜ਼ਪੁਰ 'ਚ ਪਾਕਿਸਤਾਨੀ ਡਰੋਨ ਹਮਲੇ 'ਚ ਜ਼ਖਮੀ ਔਰਤ ਦੀ ਹੋਈ ਮੌਤ, CM ਮਾਨ ਪਰਿਵਾਰ ਨੂੰ ਮਾਲੀ ਮਦਦ ਦਾ ਕੀਤਾ
Ferozepur News : ਸੀਐਮ ਭਗਵੰਤ ਮਾਨ ਨੇ ਟਵੀਟ ਕਰਕੇ ਪਰਿਵਾਰ ਨੂੰ ਮਾਲੀ ਮਦਦ ਦੇਣ ਦਾ ਐਲਾਨ ਕੀਤਾ
Mundra Port News: ਮੁੰਦਰਾ ਬੰਦਰਗਾਹ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਮਾਮਲਾ, sc ਨੇ ਕਾਰੋਬਾਰੀ ਦੀ ਜ਼ਮਾਨਤ ਪਟੀਸ਼ਨ ਕੀਤੀ ਖਾਰਜ
ਸੁਪਰੀਮ ਕੋਰਟ ਨੇ ਦਿੱਲੀ ਦੇ ਕਾਰੋਬਾਰੀ ਦੀ ਜ਼ਮਾਨਤ ਪਟੀਸ਼ਨ ਖਾਰਜ ਕੀਤੀ
Amritsar News : ਅੰਮ੍ਰਿਤਸਰ ’ਚ ਜ਼ਹਿਰੀਲੀ ਸ਼ਰਾਬ ਦਾ ਕਹਿਰ: ਮਰਨ ਵਾਲਿਆਂ ਦੀ ਗਿਣਤੀ 20 ਤੋਂ ਵੱਧ ਹੋਈ, ਕਈਆਂ ਦੀ ਹਾਲਤ ਗੰਭੀਰ
Amritsar News : ਮਜੀਠੇ ਦੇ 6 ਪਿੰਡਾਂ ਦੇ ਵਿੱਚ ਹੁਣ ਤੱਕ ਜਹਰੀਲੀ ਸ਼ਰਾਬ ਪੀਣ ਨਾਲ ਵੀ ਲੋਕਾਂ ਦੀ ਮੌਤ ਦੀ ਹੋ ਚੁੱਕੀ ਹੈ ਪੁਸ਼ਟੀ