India
ਅਮਰੀਕਾ ਤੋਂ ਡਿਪੋਰਟ ਕੀਤੇ ਭਾਰਤੀਆਂ ਨਾਲ ਗ਼ੈਰ-ਮਨੁੱਖੀ ਵਤੀਰਾ ਨਿੰਦਣਯੋਗ: ਕੁਲਤਾਰ ਸਿੰਘ ਸੰਧਵਾਂ
ਸਿੱਖ ਨੌਜਵਾਨਾਂ ਨੂੰ ਦਸਤਾਰਾਂ ਪਹਿਨਣ ਦੀ ਇਜਾਜ਼ਤ ਨਾ ਦੇਣ ਦੀ ਕਾਰਵਾਈ ਬਹੁਤ ਹੀ ਮੰਦਭਾਗੀ
ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ ਤੋਂ ਬਾਅਦ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦਾ ਵੱਡਾ ਬਿਆਨ
'ਸਿਧਾਂਤਕ ਆਗੂਆਂ ਨੂੰ ਪਾਰਟੀ 'ਚੋਂ ਦਰਕਿਨਾਰ ਕੀਤਾ ਜਾ ਰਿਹਾ'
ਅਮਰੀਕੀ ਕੈਂਪ ਵਿੱਚ ਦਸਤਾਰ ਨਹੀਂ ਦਿੱਤੀ ਅਤੇ ਦਿਮਾਗੀ ਤੌਰ ਉੱਤੇ ਪਰੇਸ਼ਾਨ ਕੀਤਾ: ਜਸ਼ਨਦੀਪ ਸਿੰਘ
ਡਿਪੋਰਟ ਹੋ ਕੇ ਆਏ ਜਸ਼ਨਦੀਪ ਸਿੰਘ ਨੇ ਪੰਜਾਬ ਸਰਕਾਰ ਨੂੰ ਲਗਾਈ ਮਦਦ ਗੁਹਾਰ
ਪੰਜਾਬ ਸਰਕਾਰ ਵੱਲੋਂ ਜੀ. ਨਾਗੇਸ਼ਵਰ ਰਾਓ ਵਿਜੀਲੈਂਸ ਬਿਊਰੋ ਦੇ ਮੁੱਖ ਡਾਇਰੈਕਟਰ ਵਜੋਂ ਤਾਇਨਾਤ
ਰਾਓ 1993 ਬੈਚ ਦੇ ਆਈਪੀਐਸ ਅਧਿਕਾਰੀ
ਮਹਾਰਾਸ਼ਟਰ ਸਾਈਬਰ ਸੈੱਲ ਨੇ 'ਇੰਡੀਆਜ਼ ਗੌਟ ਲੇਟੈਂਟ' ਵਿਵਾਦ 'ਤੇ ਰਣਵੀਰ ਇਲਾਹਾਬਾਦੀਆ ਨੂੰ ਭੇਜਿਆ ਸੰਮਨ
24 ਫਰਵਰੀ ਨੂੰ ਪੇਸ਼ ਹੋਣ ਲਈ ਸੰਮਨ
ਅਮਰੀਕਾ ਤੋਂ ਕੱਢੇ ਨੌਜਵਾਨ ਜਤਿੰਦਰ ਸਿੰਘ ਦੇ ਪਰਿਵਾਰ ਨਾਲ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਨੇ ਕੀਤੀ ਗੱਲਬਾਤ
ਜਤਿੰਦਰ ਸਿੰਘ ਨੇ ਮੁੱਖ ਮੰਤਰੀ ਮਾਨ ਤੋਂ ਨੌਕਰੀ ਦੀ ਕੀਤੀ ਮੰਗ
ਪੰਜਾਬ ਵਿੱਚ ਕਰੀਬ 3 ਸਾਲਾਂ ਦੌਰਾਨ 94 ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਦਾ ਨਿਵੇਸ਼: ਸੌਂਦ
- ਗ੍ਰੀਨ ਸਟੈਂਪ ਪੇਪਰ ਨਾਲ ਪੰਜਾਬ ਦੇ ਸਨਅਤੀ ਖੇਤਰ ਦੀ ਦਸ਼ਾ ਤੇ ਦਿਸ਼ਾ ਬਦਲੀ
ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਭਵਿੱਖੀ ਸਮੱਸਿਆ ਦੇ ਟਾਕਰੇ ਲਈ ਅਨਾਜ ਦੇ ਸਟਾਕ ਨੂੰ ਤਬਦੀਲ ਕਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਕਿਹਾ
ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਕੀਤੀ ਅਗਵਾਈ
ਮੁੱਖ ਮੰਤਰੀ ਦੀ ਨਵ-ਨਿਯੁਕਤ ਪੀ.ਸੀ.ਐਸ. ਅਫ਼ਸਰਾਂ ਨੂੰ ਨਸੀਹਤ; ਸਰਕਾਰ ਦੀਆਂ ਫਲੈਗਸ਼ਿਪ ਸਕੀਮਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪੁੱਜੇ
ਜਨਤਕ ਸੇਵਾਵਾਂ ਮੁਹੱਈਆ ਕਰਨ ਵਿੱਚ ਨਵੇਂ ਮੀਲ ਪੱਥਰ ਸਥਾਪਤ ਕਰਨ ਲਈ ਆਖਿਆ
IAS ਅਭਿਜੀਤ ਕਪਲਿਸ਼ ਨੂੰ ਮੁਕਤਸਰ ਸਾਹਿਬ ਦਾ ਨਵਾਂ ਡਿਪਟੀ ਕਮਿਸ਼ਨਰ ਕੀਤਾ ਨਿਯੁਕਤ
2015 ਬੈਚ ਦੇ ਹਨ ਅਧਿਕਾਰੀ