India
ਪਾਕਿਸਤਾਨੀ ਅਦਾਕਾਰ ਫਵਾਦ ਖਾਨ ਦੀ ਫਿਲਮ 'ਅਬੀਰ ਗੁਲਾਲ' ਭਾਰਤ ਵਿੱਚ ਨਹੀਂ ਹੋਵੇਗੀ ਰਿਲੀਜ਼
9 ਮਈ ਨੂੰ ਭਾਰਤੀ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਵਾਲੀ ਸੀ।
ਕਿਸਾਨਾਂ ਅਤੇ ਆੜ੍ਹਤੀਆਂ ਦੀ ਸਹੂਲਤ ਲਈ ਅਨਾਜ ਮੰਡੀਆਂ ਵਿੱਚ ਸਾਰੀਆਂ ਸਹੂਲਤਾਂ ਉਪਲੱਬਧ ਹੋਣਗੀਆਂ:ਹਰਜੋਤ ਬੈਂਸ
ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਅਨਾਜ ਮੰਡੀ ਅਗੰਮਪੁਰ ਵਿੱਚ 70 ਲੱਖ ਦੀ ਲਾਗਤ ਨਾਲ ਤਿਆਰ ਸ਼ੈਡ ਕੀਤੀ ਲੋਕ ਅਰਪਣ
Delhi News : ਦਿੱਲੀ ਦੀ ਪਟਿਆਲਾ ਹਾਊਸ ਅਦਾਲਤ ਨੇ ਤਹੱਵੁਰ ਰਾਣਾ ਦੀ ਪਟੀਸ਼ਨ ਕੀਤੀ ਰੱਦ
Delhi News : ਰਾਣਾ ਨੇ ਪਰਿਵਾਰ ਨਾਲ ਫੋਨ 'ਤੇ ਗੱਲ ਕਰਨ ਦੀ ਮੰੰਗੀ ਸੀ ਇਜਾਜ਼ਤ,NIA ਨੇ ਜਾਂਚ ਦੇ ਮਹੱਤਵਪੂਰਨ ਪੜਾਅ ਦਾ ਹਵਾਲਾ ਦਿੰਦੇ ਹੋਏ ਪਟੀਸ਼ਨ ਦਾ ਕੀਤਾ ਵਿਰੋਧ
ਫ਼ਿਰੋਜ਼ਪੁਰ 'ਚ BSF ਜਵਾਨ ਕਰ ਗਿਆ ਸਰਹੱਦ ਪਾਰ
ਮਮਦੋਟ ਇਲਾਕੇ ਵਿਚ ਗਲਤੀ ਨਾਲ ਪਾਰ ਕੀਤੀ ਸਰਹੱਦ
Sangrur News : ਯੁੱਧ ਨਸ਼ਿਆਂ ਵਿਰੁੱਧ' : ਸੁਨਾਮ ਊਧਮ ਸਿੰਘ ਵਾਲਾ ’ਚ ਨਸ਼ਾ ਤਸਕਰ ਦੇ ਘਰ ’ਤੇ ਚੱਲਿਆ ਪੀਲਾ ਪੰਜਾ
Sangrur News : ਮਾਰਕੀਟ ਕਮੇਟੀ ਦੀ ਜ਼ਮੀਨ 'ਤੇ ਕੀਤੀ ਗਈ ਨਜਾਇਜ਼ ਉਸਾਰੀ, ਮੁਲਜ਼ਮ ਖ਼ਿਲਾਫ਼ ਨਸ਼ਾ ਤਸਕਰੀ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਹਨ 13 ਪਰਚੇ ਦਰਜ
ਭਾਰਤ ਵਲੋਂ ਅਟਾਰੀ ਸਰਹੱਦ 'ਤੇ ਝੰਡੇ ਦੀ ਰਸਮ ਮੌਕੇ ਸਰਹੱਦੀ ਗੇਟ ਨਹੀਂ ਖੋਲ੍ਹੇ ਜਾਣਗੇ
ਅਤਿਵਾਦੀ ਹਮਲੇ ਤੋਂ ਬਾਅਦ ਅਟਾਰੀ ਬਾਰਡਰ ਬੰਦ
ਪਹਿਲਗਾਮ ਹਮਲੇ ਤੋਂ ਬਾਅਦ ਐਕਸ਼ਨ ਮੋਡ 'ਚ ਭਾਰਤ ਸਰਕਾਰ, ਅਮਿਤ ਸ਼ਾਹ ਨੇ ਰਾਸ਼ਟਰਪਤੀ ਮੁਰਮੂ ਨਾਲ ਕੀਤੀ ਮੁਲਾਕਾਤ
ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਵੀ ਰਹੇ ਮੌਜੂਦ
Pahalgam Attack: ਅਟਾਰੀ ਸਰਹੱਦ ਆਮ ਲੋਕਾਂ ਲਈ ਕੀਤੀ ਬੰਦ
ਅਟਾਰੀ-ਵਾਹਘਾ ਸਰਹੱਦ ਰਾਹੀਂ ਪਾਕਿਸਤਾਨ ਨਾਲ ਵਪਾਰ ਬੰਦ
Mohali Parking Crisis Case: ਡਿਪਟੀ ਮੇਅਰ ਕੁਲਜੀਤ ਸਿੰਘ ਦੀ ਪਟੀਸ਼ਨ ‘ਤੇ ਅਦਾਲਤ 'ਚ ਹੋਈ ਸੁਣਵਾਈ
Mohali Parking Crisis Case: ਸਰਕਾਰ ਤੋਂ 10 ਜੁਲਾਈ ਤੱਕ ਮੰਗਿਆ ਜਵਾਬ
Punjab and Haryana High Court : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕੈਨੇਡੀਅਨ ਔਰਤ ਦੀ ਪਟੀਸ਼ਨ 'ਤੇ ਬੱਚੇ ਦੀ ਕਸਟਡੀ ਦਾ ਦਿੱਤਾ ਹੁਕਮ
Punjab and Haryana High Court : ਪਿਤਾ ਨੇ ਕੈਨੇਡੀਅਨ ਅਦਾਲਤ ਦੇ ਹੁਕਮ ਦੀ ਕੀਤੀ ਉਲੰਘਣਾ