India
ਦਿੱਲੀ-ਐਨ.ਸੀ.ਆਰ. 'ਚ ਪ੍ਰਦੂਸ਼ਣ ਦਾ ਕਹਿਰ, 4 'ਚੋਂ 3 ਪਰਿਵਾਰ ਜ਼ਹਿਰੀਲੀ ਹਵਾ ਕਾਰਨ ਪ੍ਰਭਾਵਿਤ
ਲੋਕਲ ਸਰਕਲਜ਼ ਦੇ ਸਰਵੇਖਣ 'ਚ ਅੱਖਾਂ ਵਿਚ ਜਲਣ ਤੇ ਸਿਰ ਦਰਦ ਦੀਆਂ ਮਿਲੀਆਂ ਸ਼ਿਕਾਇਤਾਂ
ਮੌਜੂਦਾ ਅਕਾਲੀ ਸਰਪੰਚ ਜਸ਼ਨਦੀਪ ਸਿੰਘ ਸਾਥੀਆਂ ਸਮੇਤ 'ਆਪ' 'ਚ ਹੋਏ ਸ਼ਾਮਿਲ
ਕੈਬਨਿਟ ਮੰਤਰੀ ਲਾਲਜੀਤ ਭੁੱਲਰ ਨੇ ਰਸਮੀ ਤੌਰ 'ਤੇ ਪਾਰਟੀ ਵਿੱਚ ਕਰਾਇਆ ਸ਼ਾਮਿਲ
Hisar News: ਅਦਾਲਤ ਨੇ ਯੂਟਿਊਬਰ ਜਯੋਤੀ ਦੀ ਜ਼ਮਾਨਤ ਪਟੀਸ਼ਨ ਕੀਤੀ ਰੱਦ
ਜਯੋਤੀ ਦੇ ਬਾਹਰ ਜਾਣ ਨਾਲ ਜਾਂਚ ਪ੍ਰਭਾਵਿਤ ਹੋ ਸਕਦੀ: ਅਦਾਲਤ
ਦੂਨ ਇੰਟਰਨੈਸ਼ਨਲ ਸਕੂਲ 'ਚ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਮਾਵਾਂ ਨੂੰ ਕੀਤਾ ਗਿਆ ਜਾਗਰੂਕ
ਕਿਹਾ, 'ਮਾਵਾਂ ਹੀ ਪ੍ਰੇਰਿਤ ਕਰਕੇ ਬੱਚਿਆਂ ਨੂੰ ਨਸ਼ਿਆਂ ਤੋਂ ਬਚਾ ਸਕਦੀਆਂ ਹਨ'
ਅਤਿਵਾਦੀ ਨੈੱਟਵਰਕ ਦੇ ਸੰਚਾਲਕ ਨੂੰ ਹਥਿਆਰਾਂ ਸਮੇਤ ਕੀਤਾ ਕਾਬੂ
ਮੁਲਜ਼ਮ ਮਨਪ੍ਰੀਤ ਸਿੰਘ ਉਰਫ ਟਿੱਡੀ ਤੋਂ .30 ਬੋਰ ਪਿਸਤੌਲ ਸਮੇਤ ਜ਼ਿੰਦਾ ਕਾਰਤੂਸ ਬਰਾਮਦ
ਕੁਰਨੂਲ ਬੱਸ ਹਾਦਸੇ ਦੇ ਮਾਮਲੇ 'ਚ ਡਰਾਈਵਰ, ਕਲੀਨਰ ਗ੍ਰਿਫ਼ਤਾਰ
ਬੱਸ 'ਚ ਰੱਖੇ ‘234 ਸਮਾਰਟ ਫੋਨਾਂ' 'ਚ ਧਮਾਕੇ ਕਾਰਨ ਅੱਗ ਤੇਜ਼ੀ ਨਾਲ ਫੈਲੀ
'5764 PCS ਪ੍ਰੀਖਿਆ ਦੇਣ ਦੇ ਚਾਹਵਾਨ ਵਿਦਿਆਰਥੀਆਂ ਨੇ ਰਾਜ ਮਲਹੋਤਰਾ ਆਈ.ਏ.ਐਸ. ਸਟੱਡੀ ਗਰੁੱਪ, ਚੰਡੀਗੜ੍ਹ ਤੋਂ ਮੁਫ਼ਤ ਕੋਚਿੰਗ ਕੀਤੀ ਪ੍ਰਾਪਤ'
ਪੰਜਾਬ ਵਿੱਚ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਕਈ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹੈ- ਕੁਲਤਾਰ ਸੰਧਵਾਂ
ਸਪਾ ਸੈਂਟਰਾਂ ਦੀ ਆੜ 'ਚ ਚੱਲ ਰਹੇ ਦੇਹ ਵਪਾਰ ਦੇ ਧੰਦੇ ਦਾ ਪੁਲਿਸ ਨੇ ਕੀਤਾ ਪਰਦਾਫਾਸ਼
ਤਿੰਨ ਸਪਾ ਸੈਂਟਰਾਂ ਖਿਲਾਫ ਮਾਮਲਾ ਦਰਜ
ਤਰਨਤਾਰਨ ਦੇ 2 ਕਾਂਗਰਸੀ ਆਗੂ ਦਿੱਲੀ 'ਚ ਭਾਜਪਾ ਵਿੱਚ ਹੋਏ ਸ਼ਾਮਲ
ਤਰਨਤਾਰਨ ਉਪ ਚੋਣ ਤੋਂ ਪਹਿਲਾਂ ਕਾਂਗਰਸ ਨੂੰ ਲੱਗਾ ਝਟਕਾ
Satish Shah Death: ਮਸ਼ਹੂਰ ਕਾਮੇਡੀਅਨ ਸਤੀਸ਼ ਸ਼ਾਹ ਦਾ ਹੋਇਆ ਦਿਹਾਂਤ
74 ਸਾਲ ਦੀ ਉਮਰ ਵਿੱਚ ਲਏ ਆਖ਼ਰੀ ਸਾਹ