India
Bihar 'ਚ ਐਸ.ਆਈ. ਆਰ. ਤੋਂ ਬਾਅਦ ਫਾਈਨਲ ਵੋਟਰ ਸੂਚੀ ਕੀਤੀ ਗਈ ਜਾਰੀ
22 ਨਵੰਬਰ ਨੂੰ ਖਤਮ ਹੋਣ ਜਾ ਰਿਹਾ ਬਿਹਾਰ ਵਿਧਾਨ ਸਭਾ ਦਾ ਕਾਰਜਕਾਲ
ਸ਼੍ਰੋਮਣੀ ਅਕਾਲੀ ਦਲ ਨੂੰ ਲੈ ਕੇ ਜਗਦੀਪ ਸਿੰਘ ਚੀਮਾ ਨੇ ਕੀਤੇ ਵੱਡੇ ਖੁਲਾਸੇ
'ਅਕਾਲੀ ਦਲ ਝੂੰਦਾ ਕਮੇਟੀ ਦੀਆਂ ਸਿਫਾਰਿਸ਼ਾਂ ਨੂੰ ਲਾਗੂ ਨਹੀਂ ਕਰਦਾ'
PM Narendra Modi ਨੇ ਲੱਦਾਖ ਦੇ ਲੋਕਾਂ ਨਾਲ ਕੀਤਾ ਵੱਡਾ ਧੋਖਾ : ਰਾਹੁਲ ਗਾਂਧੀ
ਕਿਹਾ : ਲੇਹ 'ਚ ਹੋਈ ਗੋਲੀਬਾਰੀ ਦੀ ਕਰਵਾਈ ਜਾਵੇ ਨਿਆਂਇਕ ਜਾਂਚ
ਸਾਬਕਾ ਮੰਤਰੀ ਅਨਿਲ ਜੋਸ਼ੀ ਕਾਂਗਰਸ ਪਾਰਟੀ ਵਿਚ ਹੋਣਗੇ ਸ਼ਾਮਿਲ
ਸ਼੍ਰੋਮਣੀ ਅਕਾਲੀ ਦਲ ਲਈ ਵੱਡਾ ਝਟਕਾ
ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਨਹੀਂ ਫੜੀ ਪੰਜਾਬ ਦੀ ਬਾਂਹ : ਨੀਲ ਗਰਗ
ਐਲਾਨੇ ਗਏ 1600 ਕਰੋੜ ਰੁਪਏ ਦੇ ਰਾਹਤ ਫੰਡ 'ਚੋਂ ਪੰਜਾਬ ਨੂੰ ਹਾਲੇ ਤੱਕ ਫੁੱਟੀ ਕੌਡੀ ਨਹੀਂ ਹੋਈ ਹਾਸਲ
ਸ਼੍ਰੋਮਣੀ ਅਕਾਲੀ ਦਲ ਨੇ ਜਗਦੀਪ ਚੀਮਾ ਨੂੰ ਪਾਰਟੀ 'ਚੋਂ ਕੀਤਾ ਬਾਹਰ
ਸ਼੍ਰੀ ਫਤਿਹਗੜ੍ਹ ਸਾਹਿਬ ਤੋਂ ਅਕਾਲੀ ਦਲ ਦੇ ਸਨ ਸੀਨੀਅਰ ਆਗੂ
ਰੇਲਵੇ ਨੇ ਪੰਜਾਬ ਦੇ ਅਸਥਾਈ ਤੌਰ 'ਤੇ ਬੰਦ ਕੀਤੇ ਸਟੇਸ਼ਨਾਂ ਨੂੰ ਮੁੜ ਤੋਂ ਕੀਤਾ ਸ਼ੁਰੂ
ਰੋਜ਼ਾਨਾ ਯਾਤਰਾ ਕਰਨ ਵਾਲੇ ਯਾਤਰੀਆਂ ਨੂੰ ਮਿਲੇਗਾ ਲਾਭ
Haryana News: ਸਾਫ਼ਟਵੇਅਰ ਇੰਜੀਨੀਅਰ ਨੇ ਪਤਨੀ ਦਾ ਕਤਲ ਕਰਕੇ ਫਿਰ ਆਪ ਕੀਤੀ ਖ਼ੁਦਕੁਸ਼ੀ
Haryana News:ਅਜੇ ਅਤੇ ਸਵੀਟੀ ਸ਼ਰਮਾ ਦਾ ਤਿੰਨ ਸਾਲ ਪਹਿਲਾਂ ਹੋਇਆ ਸੀ ਵਿਆਹ
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵਲੋਂ ਜੰਗੀ ਪਿੰਡ ਆਸਲ ਉਤਾੜ 'ਚ ਵਾਰ ਮੈਮੋਰੀਅਲ ਦਾ ਉਦਘਾਟਨ
1965 ਦੀ ਜੰਗ 'ਚ ਲੜਨ ਵਾਲੇ ਫੌਜੀ ਜਵਾਨਾਂ ਤੇ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਦਾ ਕੀਤਾ ਸਨਮਾਨ
ਪੰਜਾਬ ਸਕੂਲ ਸਿੱਖਿਆ ਬੋਰਡ ਨੇ ਏਆਈ ਪੜ੍ਹਾਉਣ ਦੀ ਤਿਆਰੀ ਕੀਤੀ ਸ਼ੁਰੂ, ਤਜਰਬੇਕਾਰ ਸੰਸਥਾਵਾਂ ਤੋਂ ਮੰਗੇ ਸੁਝਾਅ
6ਵੀਂ ਤੋਂ 12ਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਨੂੰ ਦਿੱਤੀ ਜਾਵੇਗੀ ਏਆਈ ਦੀ ਟ੍ਰੇਨਿੰਗ