India
India's Got Latent Show Controversy: ਇੰਡੀਆਜ਼ ਗੌਟ ਲੇਟੈਂਟ ਸ਼ੋਅ ਕੰਟਰੋਵਰਸੀ 'ਤੇ ਸਮਯ ਰੈਨਾ ਦਾ ਪਹਿਲਾ ਬਿਆਨ
''ਮੈਂ ਸ਼ੋਅ ਦੀਆਂ ਸਾਰੀਆਂ ਵੀਡੀਓਜ਼ ਹਟਾ ਦਿੱਤੀਆਂ, ਮੇਰਾ ਮਕਸਦ ਲੋਕਾਂ ਦਾ ਮਨੋਰੰਜਨ ਕਰਨਾ ਸੀ''
ਅਮਰੀਕਾ ਵਿੱਚ ਲੱਗੇ ਮੋਦੀ-ਮੋਦੀ ਦੇ ਨਾਅਰੇ, ਵਾਸ਼ਿੰਗਟਨ ਵਿੱਚ ਪੀਐਮ ਮੋਦੀ ਦਾ ਹੋਇਆ ਸ਼ਾਨਦਾਰ ਸਵਾਗਤ
ਡੋਨਾਲਡ ਟਰੰਪ ਨਾਲ ਕਰਨਗੇ ਦੋ-ਪੱਖੀ ਬੈਠਕ
Punjab Cabinet Meeting: ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਅੱਜ, 65 ਦੇ ਕਰੀਬ ਏਜੰਡਿਆਂ ਤੇ ਲਏ ਜਾਣਗੇ ਫ਼ੈਸਲੇ
Punjab Cabinet Meeting: ਅਹਿਮ ਸਕੀਮਾਂ ਅਤੇ ਪ੍ਰਾਜੈਕਟਾਂ ਨੂੰ ਹਰੀ ਝੰਡੀ ਮਿਲਣ ਦੀ ਵੀ ਸੰਭਾਵਨਾ
Punjab Weather Update: ਪੰਜਾਬ-ਚੰਡੀਗੜ੍ਹ ਦੇ ਮੌਸਮ ਨਾਲ ਜੁੜੀ ਖ਼ਬਰ, ਮੌਸਮ ਰਹੇਗਾ ਖੁਸ਼ਕ, ਚੱਲਣਗੀਆਂ ਠੰਢੀਆਂ ਹਵਾਵਾਂ
Punjab Weather Update: ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 25.6 ਡਿਗਰੀ ਦਰਜ ਕੀਤਾ ਗਿਆ।
Punjabi dead canada Kheri Khurd News: ਪੰਜਾਬੀ ਨੌਜਵਾਨ ਦੀ ਕੈਨੇਡਾ ਵਿਚ ਸੜਕ ਹਾਦਸੇ ਵਿਚ ਮੌਤ, ਪਿਛਲੇ ਸਾਲ ਪੜ੍ਹਾਈ ਲਈ ਗਿਆ ਸੀ ਵਿਦੇਸ਼
Punjabi dead canada Kheri Khurd News: ਦੋ ਭੈਣਾਂ ਦਾ ਇਕਲੌਤਾ ਭਰਾ ਸੀ ਮ੍ਰਿਤਕ
Health News: ਖਾਣਾ ਖਾਣ ਤੋਂ ਬਾਅਦ ਰਾਤ ਨੂੰ ਜ਼ਰੂਰ ਕਰੋ ਸੈਰ, ਹੋਣਗੇ ਕਈ ਫ਼ਾਇਦੇ
ਇਸ ਨਾਲ ਪਾਚਨ ਤੰਤਰ ਮਜ਼ਬੂਤ ਹੋਣ ਦੇ ਨਾਲ-ਨਾਲ ਸਰੀਰ ਨੂੰ ਕੰਮ ਕਰਨ ਦੀ ਸ਼ਕਤੀ ਵੀ ਮਿਲਦੀ ਹੈ।
Health News: ਦਿਲ ਨਾਲ ਸਬੰਧਤ ਹੋਰ ਗੰਭੀਰ ਬੀਮਾਰੀਆਂ ਦੇ ਖ਼ਤਰੇ ਨੂੰ ਘਟਾਉਂਦਾ ਹੈ ਸਰ੍ਹੋਂ ਦਾ ਸਾਗ
Health News: ਇਸ ਨੂੰ ਖਾਣ ਨਾਲ ਕੈਲੇਸਟੋਰਲ ਦਾ ਪੱਧਰ ਘੱਟ ਹੁੰਦਾ ਹੈ।
PUNJAB POLICE CONSTABLE News: ਪੰਜਾਬ ਪੁਲਿਸ 'ਚ ਭਰਤੀ ਹੋਣ ਵਾਲਿਆਂ ਲਈ ਖੁਸ਼ਖਬਰੀ, ਨਿਕਲੀ ਭਰਤੀ, 21 ਫਰਵਰੀ ਤੋਂ ਭਰੇ ਜਾਣਗੇ ਫਾਰਮ
13 ਮਾਰਚ ਨੂੰ ਅਰਜ਼ੀ ਫਾਰਮ ਭਰਨ ਦੀ ਆਖ਼ਰੀ ਮਿਤੀ
ਅੱਜ ਚੰਡੀਗੜ੍ਹ ਵਿਚ ਹੋਵੇਗੀ ਅਕਾਲ ਤਖ਼ਤ ਵਲੋਂ ਬਣਾਈ 7 ਮੈਂਬਰੀ ਕਮੇਟੀ ਦੀ ਮੀਟਿੰਗ
ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਸ਼ਮੂਲੀਅਤ ਹੋਏਗੀ ਅਹਿਮ
ਸਿਖਿਆ ’ਚ ਕਿਸੇ ਨਾਲ ਵੀ ਵਿਤਕਰਾ ਨਾ ਕੀਤਾ ਜਾਵੇ : ਸੁਪਰੀਮ ਕੋਰਟ
ਰੋਹਿੰਗਿਆ ਸ਼ਰਨਾਰਥੀਆਂ ਨਾਲ ਜੁੜੀ ਪਟੀਸ਼ਨ ’ਤੇ ਅਦਾਲਤ ਨੇ ਦਿੱਲੀ ਸਰਕਾਰ ਨੂੰ ਜਾਰੀ ਕੀਤੇ ਹੁਕਮ