India
ਡੀਸੀ ਨੇ ਮੀਆਂਪੁਰ ਚੰਗਰ ਵਿੱਚ ਨਾਜਾਇਜ਼ ਮਾਈਨਿੰਗ ਖ਼ਿਲਾਫ਼ ਐਫਆਈਆਰ ਦਰਜ ਕਰਨ ਦੇ ਦਿੱਤੇ ਹੁਕਮ
ਖਣਨ ਅਤੇ ਭੂ-ਵਿਗਿਆਨ ਵਿਭਾਗ ਦੁਆਰਾ ਪ੍ਰਵਾਨਿਤ ਕਾਨੂੰਨੀ ਸਾਈਟਾਂ ਤੋਂ ਹੀ ਮਾਈਨਿੰਗ ਦੀ ਇਜਾਜ਼ਤ ਦਿੱਤੀ ਜਾਵੇਗੀ
ਜਗਜੀਤ ਸਿੰਘ ਡੱਲੇਵਾਲ ਦਾ ਮੈਡੀਕਲ ਟ੍ਰੀਟਮੈਂਟ ਬੰਦ ਹੋਏ ਨੂੰ ਬੀਤੇ 5 ਦਿਨ
ਡਰਿੱਪ ਲਗਾਉਣ ਲਈ ਨਹੀਂ ਮਿਲ ਰਹੀ ਨਾੜੀ
27 ਸਾਲਾਂ ਬਾਅਦ ਦਿੱਲੀ 'ਚ ਭਾਜਪਾ ਨੂੰ ਮਿਲਿਆ ਸਪੱਸ਼ਟ ਬਹੁਮਤ
ਭਾਜਪਾ ਨੇ ਜਿੱਤੀਆਂ 48 ਸੀਟਾਂ
ਬੀਤੇ ਦਿਨੀਂ ਪੁਲਿਸ ਅਤੇ ਧਰਨਾਕਾਰੀਆਂ 'ਚ ਹੋਏ ਟਕਰਾਅ ਤੋਂ ਬਾਅਦ ਬਣੀ ਐਕਸ਼ਨ ਕਮੇਟੀ
39 ਦੇ ਕਰੀਬ ਧਰਨਾਕਾਰੀਆਂ ਨੂੰ ਗ੍ਰਿਫਤਾਰ ਕਰ ਜੇਲ ਭੇਜਿਆ ਸੀ।
ਪੰਜਾਬ ਸਰਕਾਰ ਨੇ ਸ਼ਹੀਦ ਫੌਜ਼ੀਆਂ ਦੇ ਪਰਿਵਾਰਾਂ ਦੀ ਭਲਾਈ ਕੀਤਾ ਵੱਡਾ ਐਲਾਨ
ਸੂਬੇ 'ਚ ਸ਼ਹੀਦਾਂ ਦੇ ਪਰਿਵਾਰਾਂ ਲਈ ਐਕਸ-ਗ੍ਰੇਸ਼ੀਆ ਰਾਸ਼ੀ ਦੁਗਣੀ ਕਰ ਕੇ 1 ਕਰੋੜ ਰੁਪਏ ਕੀਤੀ
ਯੂਥ ਕਾਂਗਰਸ ਵਰਕਰਾਂ ਨੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ 'ਤੇ ਗੋਲੀਬਾਰੀ ਦੇ ਵਿਰੋਧ ਵਿੱਚ ਪੁਲਿਸ ਸਟੇਸ਼ਨ ਦਾ ਕੀਤਾ ਘਿਰਾਓ
ਘਟਨਾ ਦੀ ਜਾਂਚ ਲਈ ਐਸਆਈਟੀ ਬਣਾਉਣ ਦੀ ਮੰਗ ਮੰਨੀ
ਅੰਮ੍ਰਿਤਸਰ ਦੇ ਨੌਜਵਾਨ ਦੀ ਸਪੇਨ 'ਚ ਹੋਈ ਮੌਤ, 25 ਦਿਨਾਂ ਬਾਅਦ ਘਰ ਪਹੁੰਚੀ ਮ੍ਰਿਤਕ ਦੇਹ
ਨੌਜਵਾਨ ਦੀ ਭੇਤਭਰੇ ਹਾਲਾਤ 'ਚ ਮਿਲੀ ਲਾਸ਼
ਮਨਜਿੰਦਰ ਸਿੰਘ ਸਿਰਸਾ ਨੇ ਚੋਣ ਜਿੱਤਣ ਤੋਂ ਬਾਅਦ ਰਾਜੌਰੀ ਗਾਰਡਨ ਹਲਕੇ ਦੇ ਲੋਕਾਂ ਦਾ ਕੀਤਾ ਧੰਨਵਾਦ
ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰਨ ਦਾ ਪ੍ਰਣ
ਛੱਤੀਸਗੜ੍ਹ: ਜ਼ਹਿਰੀਲੀ ਸ਼ਰਾਬ ਪੀਣ ਨਾਲ 7 ਲੋਕਾਂ ਦੀ ਮੌਤ, 4 ਦੀ ਨਾਜ਼ੁਕ ਹਾਲਤ
ਸ਼ਰਾਬ ਗੈਰ-ਕਾਨੂੰਨੀ ਢੰਗ ਨਾਲ ਵੇਚੀ ਜਾ ਰਹੀ
ਹੁਸ਼ਿਆਰਪੁਰ 'ਚ ਵਾਪਰਿਆ ਵੱਡਾ ਹਾਦਸਾ
ਬੱਚਿਆਂ ਨਾਲ ਭਰੀ ਸਕੂਲ ਬੱਸ ਦੀ ਟਰਾਲੇ ਨਾਲ ਹੋਈ ਟੱਕਰ