India
ਸਿਰਫ਼ ਗੁਰਦਾਸਪੁਰ ਜ਼ਿਲ੍ਹੇ ਵਿੱਚ 13 ਰਾਹਤ ਕੈਂਪ ਜਾਰੀ, 10 ਪ੍ਰਭਾਵਿਤ ਵਿਅਕਤੀ ਕਰ ਰਹੇ ਬਸੇਰਾ: ਹਰਦੀਪ ਸਿੰਘ ਮੁੰਡੀਆਂ
219 ਰਾਹਤ ਕੈਂਪ ਖੋਲ੍ਹੇ ਗਏ ਸਨ ਪਰ ਇਸ ਵੇਲੇ 13 ਕੈਂਪ ਸਿਰਫ਼ ਜ਼ਿਲ੍ਹਾ ਗੁਰਦਾਸਪੁਰ ਵਿੱਚ ਹੀ ਜਾਰੀ ਹਨ
ਜਬਰਨ ਵਸੂਲੀ ਦੇ ਮਾਮਲੇ 'ਚ ਵਿਧਾਇਕ ਰਮਨ ਅਰੋੜਾ ਨੂੰ ਮਿਲੀ ਜ਼ਮਾਨਤ
ਅਦਾਲਤ ਨੇ 25 ਹਜ਼ਾਰ ਰੁਪਏ ਬਾਂਡ ਭਰਨ ਦੇ ਦਿੱਤੇ ਹੁਕਮ
ਸਰਕਾਰ ਨੇ ਉੱਜਵਲਾ ਯੋਜਨਾ ਤਹਿਤ 25 ਲੱਖ ਵਾਧੂ ਐਲਪੀਜੀ ਕਨੈਕਸ਼ਨ ਜਾਰੀ ਕਰਨ ਨੂੰ ਦਿੱਤੀ ਪ੍ਰਵਾਨਗੀ
ਗਰੀਬ ਔਰਤਾਂ ਨੂੰ 2.5 ਮਿਲੀਅਨ ਵਾਧੂ ਮੁਫ਼ਤ LPG ਕੁਨੈਕਸ਼ਨ ਜਾਰੀ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਯੂਥ ਕਾਂਗਰਸ ਨੇ ਸੰਸਦ ਮੈਂਬਰ ਕੰਗਨਾ ਰਣੌਤ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ
ਮੰਡੀ ਜ਼ਿਲ੍ਹੇ ਦੇ ਸੁੰਦਰਨਗਰ ਵਿੱਚ ਭਾਜਪਾ ਅਤੇ ਯੂਥ ਕਾਂਗਰਸ ਦੇ ਵਰਕਰਾਂ ਵਿੱਚ ਝੜਪ ਹੋਈ
ਵਿਸ਼ੇਸ਼ ਸਿਹਤ ਮੁਹਿੰਮ ਦਾ ਇੱਕ ਹਫ਼ਤਾ: 2303 ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ 2.47 ਲੱਖ ਮਰੀਜ਼ਾਂ ਦਾ ਕੀਤਾ ਇਲਾਜ
20 ਹਜ਼ਾਰ ਆਸ਼ਾ ਵਰਕਰਾਂ ਨੇ 7 ਲੱਖ ਤੋਂ ਵੱਧ ਘਰਾਂ ਵਿੱਚ ਜਾ ਕੇ ਕੀਤੀ ਜਾਂਚ, 2.27 ਲੱਖ ਜ਼ਰੂਰੀ ਸਿਹਤ ਕਿੱਟਾਂ ਵੰਡੀਆਂ
ਅਮਰੀਕਾ ਦੇ H-1B ਵੀਜ਼ਾ ਫੀਸ ਵਿੱਚ ਵਾਧੇ ਦੀਆਂ ਚਿੰਤਾਵਾਂ ਵਿਚਕਾਰ ਆਈਟੀ ਸਟਾਕ ਡਿੱਗੇ
ਹੈਕਸਾਵੇਅਰ ਟੈਕਨਾਲੋਜੀਜ਼ 7.08 ਪ੍ਰਤੀਸ਼ਤ, ਐਲਟੀਆਈ ਮਾਈਂਡਟ੍ਰੀ 4.54 ਪ੍ਰਤੀਸ਼ਤ, ਪਰਸਿਸਟੈਂਟ ਸਿਸਟਮਜ਼ 4.19 ਪ੍ਰਤੀਸ਼ਤ ਅਤੇ ਟੈਕ ਮਹਿੰਦਰਾ 3.20 ਪ੍ਰਤੀਸ਼ਤ ਡਿੱਗ ਗਏ।
ਓਡੀਸ਼ਾ ਵਿੱਚ ਔਰਤਾਂ ਵਿਰੁੱਧ ਅਪਰਾਧ ਦੇ 37,600 ਤੋਂ ਵੱਧ ਮਾਮਲੇ ਦਰਜ: ਮੁੱਖ ਮੰਤਰੀ
ਗੈਰ-ਦਾਜ ਪਰੇਸ਼ਾਨੀ ਦੇ 6,134 ਮਾਮਲੇ ਦਰਜ ਕੀਤੇ
ਲਲਿਤ ਮੋਦੀ ਕੇ ਭਰਾ ਸਮੀਰ ਮੋਦੀ ਦੀ ਜ਼ਮਾਨਤ ਪਟੀਸ਼ਨ 'ਤੇ ਫ਼ੈਸਲਾ ਕੱਲ੍ਹ ਲਈ ਸੁਰੱਖਿਅਤ
ਕਥਿਤ ਜਬਰ ਜਨਾਹ ਦੇ ਮਾਮਲੇ ਵਿਚ ਗ੍ਰਿਫ਼ਤਾਰ
ਸਪੀਕਰ ਨੇ ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ 'ਤੇ ਸੂਬਾ ਵਾਸੀਆਂ ਨੂੰ ਦਿੱਤੀ ਵਧਾਈ
ਨਵਰਾਤਰੀ ਦੇ ਸ਼ੁਭ ਮੌਕੇ ਸੂਬਾ ਵਾਸੀਆਂ ਨੂੰ ਦਿੱਤੀ ਵਧਾਈ
ਸਰਹੱਦ ਪਾਰੋਂ ਚਲਾਏ ਜਾ ਰਹੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼
10 ਪਿਸਤੌਲਾਂ, 2.5 ਲੱਖ ਰੁਪਏ ਹਵਾਲਾ ਰਾਸ਼ੀ ਸਮੇਤ ਤਿੰਨ ਗ੍ਰਿਫ਼ਤਾਰ