India
ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਈ ਜਾਵੇ: ਮੋਹਿੰਦਰ ਭਗਤ
ਰੱਖਿਆ ਸੇਵਾਵਾਂ ਭਲਾਈ ਮੰਤਰੀ ਵੱਲੋਂ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੀ ਭਲਾਈ ਲਈ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ
ਦੇਖੋ, ਦਿੱਲੀ ਐਗਜ਼ਿਟ ਪੋਲ ਵਿੱਚ ਕਿਹੜੀ ਪਾਰਟੀ ਦੀ ਬਣੇਗੀ ਸਰਕਾਰ
ਐਗਜ਼ਿਟ ਪੋਲ ’ਚ ਭਵਿੱਖਬਾਣੀ
Punjab 5th Class Exam 2025 : ਪੰਜਾਬ ਸਿੱਖਿਆ ਬੋਰਡ ਨੇ ਪੰਜਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀ ਡੇਟਸ਼ੀਟ ਕੀਤੀ ਜਾਰੀ
Punjab 5th Class Exam 2025 : ਸਾਲਾਨਾ ਪ੍ਰੀਖਿਆ 7 ਮਾਰਚ ਤੋਂ 13 ਮਾਰਚ ਤੱਕ ਹੋਣਗੀਆਂ
Punjab and Haryana High Court : ਹਾਈ ਕੋਰਟ ਨੇ FIR ਦਰਜ ਕਰਨ ਅਤੇ ਰੱਦ ਕਰਨ ਦੀ ਰਿਪੋਰਟ 'ਤੇ ਫ਼ੈਸਲਾ ਲੈਣ ਸੰਬੰਧੀ ਨਿਰਦੇਸ਼ ਕੀਤੇ ਜਾਰੀ
Punjab and Haryana High Court : ਹਾਈ ਕੋਰਟ ਨੇ ਸਪੱਸ਼ਟ ਕੀਤਾ ਕਿ ਮੈਜਿਸਟ੍ਰੇਟਾਂ ਨੂੰ ਇਨ੍ਹਾਂ ਮਾਮਲਿਆਂ ਦਾ ਨਿਪਟਾਰਾ ਕਾਨੂੰਨ ਦੇ ਦਾਇਰੇ ’ਚ ਕਰਨਾ ਪਵੇਗਾ
Punjab News : ਦਿੱਲੀ ਤੋਂ ਪੰਜਾਬ ਆਉਣ ਵਾਲਿਆਂ ਨੂੰ ਅੰਬਾਲਾ ਜਾਣ ਦੀ ਲੋੜ ਨਹੀਂ, ਸ਼ੰਭੂ ਬਾਰਡਰ ਨੇੜੇ ਸੜਕ ਖੋਲ੍ਹ ਦਿੱਤੀ
Punjab News : ਤੁਸੀਂ ਟੋਲ ਗੇਟ ਤੋਂ ਸਿਰਫ਼ 100 ਮੀਟਰ ਦੀ ਦੂਰੀ ’ਤੇ ਹਾਈਵੇਅ 152D ਦੀ ਵਰਤੋਂ ਕਰ ਸਕਦੇ ਹੋ,ਪ੍ਰਸ਼ਾਸਨ ਦੇ ਹੁਕਮਾਂ ’ਤੇ ਬੈਰੀਕੇਡ ਹਟਾ ਦਿੱਤੇ ਗਏ
Punjab News : ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅਧਿਕਾਰੀਆਂ ਨੂੰ ਚਾਲੂ ਮਹੀਨੇ ਦੇ ਅੰਤ ਤੱਕ ਪਸ਼ੂਧਨ ਗਣਨਾ ਮੁਕੰਮਲ ਕਰਨ ਦੇ ਆਦੇਸ਼
Punjab News : ਪਸ਼ੂ ਪਾਲਣ ਮੰਤਰੀ ਵੱਲੋਂ ਐਲ.ਐਸ.ਡੀ. ਖ਼ਿਲਾਫ਼ ਵਿਆਪਕ ਟੀਕਾਕਰਨ ਮੁਹਿੰਮ ਸ਼ੁਰੂ ਕਰਨ ਦੇ ਹੁਕਮ, ਵਿਭਾਗ ਦੇ ਚੱਲ ਰਹੇ ਪ੍ਰਾਜੈਕਟਾਂ ਦਾ ਜਾਇਜ਼ਾ ਵੀ ਲਿਆ
Fatehgarh News : ਅਮਰੀਕਾ ਤੋਂ ਡਿਪੋਰਟ ਹੋ ਕੇ ਆਏ ਸੁਖਵਿੰਦਰ ਸਿੰਘ ਦੇ ਪਿਤਾ ਹੋਏ ਭਾਵੁਕ, ਕਿਹਾ-50 ਲੱਖ ਰੁਪਏ ਲਗਾ ਕੇ ਭੇਜਿਆ ਸੀ ਵਿਦੇਸ਼
Fatehgarh News : ਆੜ੍ਹਤੀ, ਸੁਨਿਆਰੇ, ਰਿਸ਼ਤੇਦਾਰਾਂ ਤੋਂ ਲਿਆ ਹੋਇਆ ਕਰਜ਼ਾ, ਪਰਿਵਾਰ ਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਮਦਦ ਦੀ ਗੁਹਾਰ ਲਗਾਈ
ਜਗਜੀਤ ਸਿੰਘ ਡੱਲੇਵਾਲ ਦਾ 72ਵੇਂ ਦਿਨ ਮਰਨ ਵਰਤ ਜਾਰੀ
12 ਫਰਵਰੀ ਨੂੰ ਹੋਣ ਵਾਲੀ ਮਹਾਪੰਚਾਇਤ ਵਿੱਚ ਪਹੁੰਚਣ ਦੀ ਕੀਤੀ ਅਪੀਲ
Bathinda News : ਬਠਿੰਡਾ 'ਚ ਵੀ ਬਣਿਆ ਆਮ ਆਦਮੀ ਪਾਰਟੀ ਦਾ ਮੇਅਰ
Bathinda News : ਅਮਨ ਅਰੋੜਾ ਨੇ ਦਿੱਤੀ ਵਧਾਈ, ਕਿਹਾ- ਮਹਿਤਾ ਦੀ ਅਗਵਾਈ ’ਚ ਬਠਿੰਡਾ ਵਿਚ ਹੋਵੇਗਾ ਰਿਕਾਰਡ ਤੋੜ ਕੰਮ, ਰੁਕੇ ਹੋਏ ਕੰਮਾਂ ਨੂੰ ਵੀ ਮਿਲੇਗਾ ਹੁਲਾਰਾ
Faridkot News : ਸਿੱਖਿਆ ਵਿਭਾਗ ਦੇ 6 ਅਧਿਕਾਰੀਆਂ ਸਮੇਤ 7 ਖਿਲਾਫ਼ ਕੇਸ ਦਰਜ
Faridkot News : ਫਰੀਦਕੋਟ ਦੇ ਸਰਕਾਰੀ ਸਕੂਲ ’ਚ ਗ੍ਰਾਂਟ ਦੀ ਹੇਰਫੇਰ ਅਤੇ ਰਿਕਾਰਡ ਛੇੜਛਾੜ ਮਾਮਲਾ, ਮੁਲਜ਼ਮਾਂ ’ਚ ਕੁਝ ਸਾਬਕਾ ਤੇ ਮੌਜੂਦਾ ਅਧਿਕਾਰੀ ਸ਼ਾਮਲ