India
ਜ਼ਿਲ੍ਹਾ ਪ੍ਰਸ਼ਾਸਨ ਨੇ ਗੈਰ-ਕਾਨੂੰਨੀ ਇਮੀਗ੍ਰੇਸ਼ਨ ਵਿੱਚ ਸ਼ਾਮਲ 50 ਜਾਅਲੀ ਟਰੈਵਲ ਏਜੰਟਾਂ ਦੇ ਲਾਇਸੈਂਸ ਕੀਤੇ ਰੱਦ
ਕਾਨੂੰਨੀ ਨਿਯਮਾਂ ਦੀ ਪਾਲਣਾ ਨਾ ਕਰਨ ਵਾਲੀਆਂ ਇਮੀਗ੍ਰੇਸ਼ਨ ਫਰਮਾਂ ਤੋਂ ਲੋਕਾਂ ਦੀ ਰੱਖਿਆ ਲਈ ਪ੍ਰਸ਼ਾਸਨ ਦੀ ਵਚਨਬੱਧਤਾ
ਡਰਾਈ ਡੇਅ ਅਲਰਟ: ਅਪ੍ਰੈਲ ਤੋਂ ਜੂਨ ਦੇ ਵਿਚਕਾਰ ਇਨ੍ਹਾਂ ਦਿਨਾਂ ਵਿੱਚ ਦਿੱਲੀ ਵਿਖੇ ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ
ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖਬਰ
ਮਹਾਕੁੰਭ ਵਾਲੀ ਮੋਨਾਲੀਸਾ ਦੇ ਡਾਇਰੈਕਟਰ ਸਨੋਜ ਮਿਸ਼ਰਾ ਗ੍ਰਿਫ਼ਤਾਰ
ਅਦਾਕਾਰਾ ਨਾਲ ਜਬਰ ਜਨਾਹ ਅਤੇ ਬਲੈਕਮੇਲ ਕਰਨ ਦੇ ਗੰਭੀਰ ਇਲਜ਼ਾਮ
Cricket League for Sikh : ਕ੍ਰਿਕਟ ਲੀਗ ਫਾਰ ਸਿੱਖ 7 ਅਪ੍ਰੈਲ ਤੋਂ ਸ਼ੁਰੂ
ਹੁਣ ਤੱਕ 4592 ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ
'ਨਸ਼ਿਆਂ ਵਿਰੁੱਧ ਯੁੱਧ' ਮੁਹਿੰਮ ਨੂੰ ਲੈ ਕੇ ਅਮਨ ਅਰੋੜਾ ਨੇ ਜਾਰੀ ਕੀਤੇ ਅੰਕੜੇ
4592 ਲੋਕਾਂ ਨੂੰ ਕੀਤਾ ਗ੍ਰਿਫ਼ਤਾਰ
ਸ਼੍ਰੋਮਣੀ ਅਕਾਲੀ ਦਲ ਨੂੰ ਲੈ ਕੇ ਪੰਜ ਕਮੇਟੀ ਦੇ ਮੈਂਬਰਾਂ ਨੇ ਕੀਤੇ ਵੱਡੇ ਖੁਲਾਸੇ
ਕਿਸਾਨਾਂ, ਮਜ਼ਦੂਰਾਂ, ਵਪਾਰੀਆਂ, ਮੁਲਾਜਮਾਂ, ਕਿਰਤੀ ਵਰਗ ਸਮੇਤ ਹਰ ਵਰਗ ਨੂੰ ਆਪਣੀ ਖੇਤਰੀ ਪਾਰਟੀ ਦੀ ਪੁਨਰ ਸੁਰਜੀਤੀ ਦਾ ਹਿੱਸਾ ਬਣਨ ਦੀ ਅਪੀਲ
ਹਰਿਆਣਾ: ਨੂਹ-ਮੇਵਾਤ 'ਚ ਈਦ ਵਾਲੇ ਦਿਨ ਦੋ ਗੁੱਟਾਂ ਵਿੱਚ ਹੋਈ ਲੜਾਈ, ਡੰਡਿਆਂ ਅਤੇ ਰਾਡਾਂ ਦੀ ਭਾਰੀ ਵਰਤੋਂ, ਕਈ ਜ਼ਖਮੀ
ਘਟਨਾ ਦੀ ਵੀਡੀਓ ਵੀ ਆਈ ਸਾਹਮਣੇ
Eid-ul-Fitr News: ਈਦ-ਉਲ-ਫ਼ਿਤਰ ਮੌਕੇ ਜਲੰਧਰ ਪਹੁੰਚੇ ਸਾਬਕਾ CM ਚੰਨੀ, ਮੁਸਲਿਮ ਭਾਈਚਾਰੇ ਨਾਲ ਖ਼ੁਸ਼ੀਆਂ ਕੀਤੀਆਂ ਸਾਂਝੀਆਂ
Eid-ul-Fitr News: ਪੂਰੇ ਸ਼ਹਿਰ 'ਚ ਈਦ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ।
Sikandar ਈਦ ਤੋਂ ਪਹਿਲਾਂ ਸਲਮਾਨ ਖ਼ਾਨ ਦੀ ਫ਼ਿਲਮ 'ਸਿਕੰਦਰ' ਨੇ ਦਿਖਾਇਆ ਆਪਣਾ ਜਾਦੂ, ਪਹਿਲੇ ਦਿਨ 30.06 ਕਰੋੜ ਰੁਪਏ ਦੀ ਕੀਤੀ ਕਮਾਈ
ਪਰ ਰਾਮ ਚਰਨ ਦੀ ਗੇਮ ਚੇਂਜਰ ਦਾ ਰਿਕਾਰਡ ਨਹੀਂ ਤੋੜ ਸਕੀ ਸਿਕੰਦਰ
Eid-Al-Fitr News: ਦੇਸ਼ ਭਰ 'ਚ ਧੂਮ-ਧਾਮ ਨਾਲ ਮਨਾਈ ਜਾ ਰਹੀ ਈਦ, ਰਾਸ਼ਟਰਪਤੀ ਅਤੇ PM ਮੋਦੀ ਨੇ ਦਿੱਤੀ ਵਧਾਈ
Eid-Al-Fitr News: ਦੇਸ਼ ਭਰ ਵਿੱਚ ਈਦ ਦੀ ਨਮਾਜ਼ ਅਦਾ ਕੀਤੀ ਗਈ