India
ਪੰਜਾਬ ਦੇ ਹੋਮ ਸੈਕਟਰੀ ਸਮੇਤ 5 IAS ਅਤੇ 1 PCS ਅਫ਼ਸਰ ਦਾ ਤਬਾਦਲਾ
ਪੰਜਾਬ ਸਰਕਾਰ ਨੇ ਕੀਤਾ ਵੱਡਾ ਫੇਰਬਦਲ
ਪੰਜਾਬ ਪੁਲਿਸ ਨੇ ਪਾਕਿਸਤਾਨ-ਸਮਰਥਿਤ ਨਾਰਕੋ-ਅੱਤਵਾਦ ਹਵਾਲਾ ਨੈੱਟਵਰਕ ਦਾ ਕੀਤਾ ਪਰਦਾਫਾਸ਼ ; 11 ਗ੍ਰਿਫ਼ਤਾਰ
ਪੁਲਿਸ ਟੀਮਾਂ ਨੇ 372 ਗ੍ਰਾਮ ਸੋਨਾ ਵੀ ਕੀਤਾ ਬਰਾਮਦ , ਚਾਰ ਲਗਜ਼ਰੀ ਵਾਹਨ ਜ਼ਬਤ
ਆਰਥਿਕ ਸਰਵੇਖਣ ਤੋਂ ਬਿਨਾਂ ਬਜਟ ਕਿਵੇਂ ਤਿਆਰ ਕੀਤਾ ਗਿਆ? ਆਤਿਸ਼ੀ ਨੇ ਦਿੱਲੀ ਸਰਕਾਰ 'ਤੇ ਸਵਾਲ ਚੁੱਕੇ
ਆਮ ਆਦਮੀ ਪਾਰਟੀ ਦੀ ਨੇਤਾ ਆਤਿਸ਼ੀ ਨੇ ਕਿਹਾ ਕਿ ਦੇਸ਼ ਦੀ ਹਰ ਵਿਧਾਨ ਸਭਾ ਅਤੇ ਸੰਸਦ ਵਿੱਚ ਬਜਟ ਪੇਸ਼ ਕਰਨ ਤੋਂ ਇੱਕ ਦਿਨ ਪਹਿਲਾਂ ਆਰਥਿਕ ਸਰਵੇਖਣ ਪੇਸ਼ ਕੀਤਾ ਜਾਂਦਾ ਹੈ।
ਨਸ਼ੇ ਦੀ ਵਰਤੋਂ ਖ਼ਤਰਨਾਕ ਹੈ, ਨਸ਼ੇੜੀ ਜਿਉਂਦੀਆਂ ਲਾਸ਼ਾਂ ਬਣ ਰਹੇ ਹਨ: ਹਾਈ ਕੋਰਟ
ਦਵਾਈ ਦੀ ਮਾਤਰਾ ਭਾਵੇਂ ਜਿੰਨੀ ਮਰਜ਼ੀ ਹੋਵੇ, ਇਸਨੂੰ ਕਮਜ਼ੋਰ ਨਹੀਂ ਹੋਣ ਦੇਣਾ ਚਾਹੀਦਾ- ਕੋਰਟ
'ਆਪ' ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ 'ਤੇ ਇੱਕ ਬੇਮਿਸਾਲ ਕੰਮ ਕੀਤਾ ਹੈ: ਮਨੀਸ਼ ਸਿਸੋਦੀਆ
ਅਰਵਿੰਦ ਕੇਜਰੀਵਾਲ ਦੇ ਮਾਰਗਦਰਸ਼ਨ ਹੇਠ, ਮੇਰੀ ਮੁੱਖ ਤਰਜੀਹ ਨਸ਼ਿਆਂ ਵਿਰੁੱਧ ਲੜਾਈ ਹੈ: ਮਨੀਸ਼ ਸਿਸੋਦੀਆ
ਕੇਂਦਰ ਸਰਕਾਰ ਨੇ ਸੰਸਦ ਮੈਂਬਰਾਂ ਦੀਆਂ ਤਨਖਾਹਾਂ ਤੇ ਪੈਨਸ਼ਨਾਂ ਨੂੰ ਕੀਤਾ ਨੋਟੀਫ਼ਾਈ
ਸੰਸਦ ਮੈਂਬਰਾਂ ਦੀ ਤਨਖਾਹ ’ਚ 24 ਫ਼ੀ ਸਦੀ ਵਧ ਕੇ 1.24 ਲੱਖ ਪ੍ਰਤੀ ਮਹੀਨਾ ਹੋਈ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਹਾਈ ਕੋਰਟ ਦਾ ਨੋਟਿਸ
ਸਿਮਰਨਜੀਤ ਸਿੰਘ ਮਾਨ ਦੇ ਪੁੱਤਰ ਇਮਾਨ ਸਿੰਘ ਮਾਨ ਦੀ ਪਟੀਸ਼ਨ 'ਤੇ ਨੋਟਿਸ ਜਾਰੀ
ਹਰਪਾਲ ਚੀਮਾ ਵਲੋਂ ਕਰ ਵਿਭਾਗ ਨੂੰ ਜੀ.ਐਸ.ਟੀ ਐਮਨੈਸਟੀ ਸਕੀਮ ਵਿੱਚ ਕਰਦਾਤਾਵਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਦੇ ਨਿਰਦੇਸ਼
ਵਿੱਤ ਮੰਤਰੀ ਵੱਲੋਂ ਜੀਐਸਟੀ ਪ੍ਰਾਪਤੀਆਂ ਦੀ ਸਮੀਖਿਆ; ਲੁਧਿਆਣਾ ਅਤੇ ਅੰਮ੍ਰਿਤਸਰ ਡਿਵੀਜ਼ਨਾਂ ਵੱਲੋਂ ਪਾਇਆ ਗਿਆ ਸੱਭ ਤੋਂ ਵੱਧ ਯੋਗਦਾਨ
ਬਗੈਰ ਸ਼ਰਤ ਕਿਸਾਨਾਂ ਨੂੰ ਰਿਹਾਅ ਕੀਤੇ ਜਾਵੇ : ਸੁਰਜੀਤ ਫੂਲ
'31 ਮਾਰਚ ਨੂੰ ਮੰਤਰੀਆਂ ਦੇ ਘਰਾਂ ਦਾ ਕਰਾਂਗੇ ਘਿਰਾਓ '
ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ ਅਤੇ ਸੇਵਾ ਮੁਕਤੀ ਬਾਰੇ ਬਣਨਗੇ ਨਿਯਮ: ਹਰਜਿੰਦਰ ਸਿੰਘ ਧਾਮੀ
ਜਥੇਦਾਰਾਂ ਦੀ ਨਿਯੁਕਤੀ ਸਮੇਂ ਇੱਕ ਵਿਅਕਤੀ ਇੱਕ ਆਹੁਦੇ ਦਾ ਸਿਧਾਂਤ ਹੋਵੇਗਾ ਲਾਗੂ