India
Punjab News: ਜੰਗਬੰਦੀ ਤੋਂ ਬਾਅਦ CM ਭਗਵੰਤ ਮਾਨ ਦਾ ਵੱਡਾ ਬਿਆਨ
ਮੁੱਖ ਮੰਤਰੀ ਮਾਨ ਨੇ ਕੇਂਦਰ ਤੋਂ ਜੰਮੂ-ਕਸ਼ਮੀਰ ਦੀ ਤਰਜ਼ ‘ਤੇ ਵਿਸ਼ੇਸ਼ ਪੈਕੇਜ ਅਤੇ ਡਿਊਟੀ ਲਈ ਸਰਹੱਦੀ ਖੇਤਰ ਭੱਤਾ ਮੰਗਿਆ
Punjab News : ਪੰਜਾਬ ਵਿੱਚ ਪਹਿਲੀ ਵਾਰ ਲੋਕ ਹਿਤੈਸ਼ੀ ਟੈਂਡਰ ਨੀਤੀ ਲਾਗੂ: ਮੰਤਰੀ ਹਰਭਜਨ ਸਿੰਘ ਈ ਟੀ ਓ ਦਾ ਵੱਡਾ ਐਲਾਨ
Punjab News : ਨਵੀਂ ਟੈਂਡਰ ਨੀਤੀ ਲਾਗੂ ਹੋਣ ਨਾਲ ਸੜਕਾਂ ਦਾ ਰੱਖ ਰਖਾਵ ਸਬੰਧੀ ਕਾਰਜ ਹੋਵੇਗਾ ਸੁਚਾਰੂ: ਲੋਕ ਨਿਰਮਾਣ ਮੰਤਰੀ
Punjab News : ਚੋਣ ਕਮਿਸ਼ਨ ਵੱਲੋਂ ਸੀਪੀਆਈ (ਐਮ) ਦੇ ਵਫ਼ਦ ਨਾਲ ਵਿਚਾਰ ਵਟਾਂਦਰਾ: ਸਿਬਿਨ ਸੀ
Punjab News : ਇਸ ਤੋਂ ਪਹਿਲਾਂ ਕਮਿਸ਼ਨ ਬਸਪਾ ਅਤੇ ਭਾਜਪਾ ਵਫ਼ਦ ਨਾਲ ਵੀ ਕਰ ਚੁੱਕੈ ਮੁਲਾਕਾਤ
Punjab News : ਪੰਜਾਬ ਸਰਕਾਰ ਵਲੋਂ ਵੱਡਾ ਫ਼ੇਰਬਦਲ, 17 DSP ਦੇ ਕੀਤੇ ਤਬਾਦਲੇ
Punjab News : ਪੰਜਾਬ ਪੁਲਿਸ ਵਲੋਂ 17 DSP ਦੇ ਤਬਾਦਲੇ ਕੀਤੇ ਗਏ।
Parali Security Force : ਪੰਜਾਬ, ਹਰਿਆਣਾ, ਯੂ.ਪੀ. ‘ਪਰਾਲੀ ਸੁਰੱਖਿਆ ਬਲ’ ਸਥਾਪਤ ਕਰਨ ਲਈ ਕਿਹਾ ਗਿਆ
ਪਰਾਲੀ ਸਾੜਨ ਤੋਂ ਰੋਕਣ ਲਈ ਸੀ.ਏ.ਕਿਊ.ਐਮ. ਨੇ ਜਾਰੀ ਕੀਤੀਆਂ ਹਦਾਇਤਾਂ
Ludhiana News :ਵਿੱਤ ਮੰਤਰੀ ਤੇ ਸੰਸਦ ਮੈਂਬਰ ਸੰਜੀਵ ਅਰੋੜਾ ਨੇ ਪਾਕਿਸਤਾਨ ਵੱਲੋਂ ਕੀਤੇ ਗਏ ਨਿੰਦਣਯੋਗ ਹਮਲੇ ਦੇ ਪੀੜਤਾਂ ਨਾਲ ਕੀਤੀ ਮੁਲਾਕਾਤ
Ludhiana News : ਹਮਲੇ ਦੀ ਕੀਤੀ ਸਖ਼ਤ ਨਿੰਦਾ, ਪ੍ਰਭਾਵਿਤ ਪਰਿਵਾਰਾਂ ਨਾਲ ਇਕਜੁੱਟਤਾ ਪ੍ਰਗਟਾਈ
Delhi News : ਭਵਿੱਖ ’ਚ ਕਿਸੇ ਵੀ ਅਤਿਵਾਦੀ ਕਾਰਵਾਈ ਨੂੰ ਭਾਰਤ ਵਿਰੁਧ ‘ਜੰਗ ਦੀ ਕਾਰਵਾਈ’ ਮੰਨਿਆ ਜਾਵੇਗਾ: ਸਰਕਾਰੀ ਸੂਤਰ
Delhi News : ਇਸ ਫੈਸਲੇ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਨੇ ਅਤਿਵਾਦੀ ਘਟਨਾਵਾਂ ਵਿਰੁਧ ਲਛਮਣ ਰੇਖਾ ਖਿੱਚਣ ਦੀ ਕੋਸ਼ਿਸ਼ ਕੀਤੀ ਹੈ
Delhi News : ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਦਾ ਵੱਡਾ ਬਿਆਨ, 'ਭਾਰਤ ਨੇ ਅੱਤਵਾਦ ਖ਼ਿਲਾਫ਼ ਲਿਆ ਸਖ਼ਤ ਸਟੈਂਡ
Delhi News : ਭਾਰਤ ਅਤੇ ਪਾਕਿਸਤਾਨ ਨੇ ਅੱਜ ਗੋਲੀਬਾਰੀ ਰੋਕਣ ਅਤੇ ਫੌਜੀ ਕਾਰਵਾਈ 'ਤੇ ਸਹਿਮਤੀ ਬਣਾਈ
Delhi News : ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਭਾਰਤ ਦੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨਾਲ ਕੀਤੀ ਗੱਲਬਾਤ
Delhi News : ਪਾਕਿਸਤਾਨ ਦੇ ਵਿਦੇਸ਼ ਮੰਤਰੀ ਅਤੇ ਫੌਜ ਮੁਖੀ ਨੂੰ ਫੋਨ ਕਰਕੇ ਸ਼ਾਂਤੀ ਬਣਾਉਣ ਲਈ ਕਿਹਾ
Chandigarh News : ਚੰਡੀਗੜ੍ਹ ਦੇ DC ਤੇ SSP ਵਲੋਂ ਅਹਿਮ ਪ੍ਰੈੱਸ ਕਾਨਫ਼ਰੰਸ, 9 ਵਜੇ ਤੋਂ ਬਾਅਦ ਘਰਾਂ ਤੋਂ ਭਰ ਨਾ ਨਿਕਲਣ ਦੀ ਕੀਤੀ ਅਪੀਲ
Chandigarh News : ਪੈਟਰੋਲ ਪੰਪ,ਦਵਾਈਆਂ ਵਾਲੀਆਂ ਦੁਕਾਨਾਂ ਖੁੱਲ੍ਹੀਆਂ ਰਹਿਣਗੀਆਂ, 9 ਵਜੇ ਵਾਲੀ ਅਪੀਲ ਸ਼ਾਪਿੰਗ ਮਾਲਾਂ ‘ਤੇ ਵੀ ਲਾਗੂ