India
Punjab News: ਪੰਜਾਬ ਦੇ ਦਰਿਆਵਾਂ ਤੇ ਡੈਮਾਂ 'ਚ ਪਾਣੀ ਤੇਜ਼ੀ ਨਾਲ ਵਧਣ ਕਾਰਨ ਅੱਧੀ ਦਰਜਨ ਜ਼ਿਲ੍ਹਿਆਂ 'ਚ ਹੜ੍ਹਾਂ ਦੀ ਸਥਿਤੀ ਬਣੀ
Punjab News: ਬਿਆਸ, ਸਤਲੁਜ ਤੇ ਰਾਵੀ ਵਿਚੋਂ ਪਾਣੀ ਛੱਡੇ ਜਾਣ ਕਾਰਨ ਦਰਜਨਾਂ ਪਿੰਡ ਘਿਰੇ ਤੇ ਹਜ਼ਾਰਾਂ ਏਕੜ ਫ਼ਸਲ ਤਬਾਹ
Sultanpur Lodhi News : ਸੰਤ ਸੀਚੇਵਾਲ ਨੇ ਪ੍ਰਧਾਨ ਮੰਤਰੀ, ਕੇਂਦਰੀ ਖੇਤੀਬਾੜੀ ਮੰਤਰੀ ਤੇ ਪੰਜਾਬ ਦੇ ਮੁੱਖ ਮੰਤਰੀ ਨੂੰ ਲਿਖੇ ਪੱਤਰ
Sultanpur Lodhi News : ਬੈਂਕਾਂ ਦੇ ਕਰਜ਼ੇ ਦੀਆਂ ਕਿਸ਼ਤਾਂ ਅੱਗੇ ਪਾਉਣ ਤੇ ਪੀੜਤ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਕੀਤੀ ਮੰਗ, ਪੀੜਤ ਕਿਸਾਨਾਂ ਦੀ ਬਾਂਹ ਫੜ੍ਹੇ ਸਰਕਾਰ
Sidhu Moose Wala ਦੀ ਮਾਤਾ ਚਰਨ ਕੌਰ ਨੇ ਪਾਈ ਭਾਵੁਕ ਪੋਸਟ
ਮੈਨੂੰ ਯਾਦ ਹੈ ਜਦੋਂ ਤੂੰ ਮੇਰੇ ਤੋਂ ਦੂਰ ਹੋਇਆ ਸੀ ਮੇਰੀ ਜ਼ਿੰਦਗੀ ਦੀ ਹਰ ਖੁਸ਼ੀ ਮੁੱਕ ਗਈ ਸੀ- ਚਰਨ ਕੌਰ
ਟਰੰਪ ਨਾਲ ਸਿਖਰ ਸੰਮੇਲਨ ਦੇ ਹਿੱਸੇ ਵਜੋਂ ਪੁਤਿਨ ਯੂਕਰੇਨ ਲਈ ਸੁਰੱਖਿਆ ਉਤੇ ਸਹਿਮਤ ਹੋਏ : ਅਮਰੀਕੀ ਰਾਜਦੂਤ
‘‘ਅਸੀਂ ਹੇਠ ਲਿਖੀ ਰਿਆਇਤ ਹਾਸਲ ਕਰਨ 'ਚ ਸਫਲ ਰਹੇ: ਅਮਰੀਕਾ ਆਰਟੀਕਲ 5 ਵਰਗੀ ਸੁਰੱਖਿਆ ਦੀ ਪੇਸ਼ਕਸ਼ ਕਰ ਸਕਦਾ ਹੈ''
Delhi News : ਮੋਦੀ ਨੇ ਸੂਬਿਆਂ ਨੂੰ ਪ੍ਰਸਤਾਵਿਤ ਜੀ.ਐਸ.ਟੀ. ਸੁਧਾਰਾਂ ਨੂੰ ਲਾਗੂ ਕਰਨ ਵਿਚ ਸਹਿਯੋਗ ਕਰਨ ਦੀ ਅਪੀਲ ਕੀਤੀ
Delhi News : ਕਿਹਾ ਕਿ ਜੀ.ਐਸ.ਟੀ. ਵਿਚ ਸੁਧਾਰ ਨਾਲ ਗਰੀਬ ਅਤੇ ਮੱਧ ਵਰਗ ਦੇ ਲੋਕਾਂ ਦੇ ਨਾਲ-ਨਾਲ ਛੋਟੇ ਅਤੇ ਵੱਡੇ ਕਾਰੋਬਾਰਾਂ ਨੂੰ ਵੀ ਲਾਭ ਹੋਵੇਗਾ।
Bengaluru News : ਸਾਵਰਕਰ ਨੇ ਸਭ ਤੋਂ ਪਹਿਲਾਂ ਦੋ-ਰਾਸ਼ਟਰ ਸਿਧਾਂਤ ਦਾ ਪ੍ਰਚਾਰ ਕੀਤਾ : ਪ੍ਰਿਆਂਕ ਖੜਗੇ
Bengaluru News : ਉਨ੍ਹਾਂ ਕਿਹਾ ਕਿ ਇਸ ਨੂੰ ਮੁਹੰਮਦ ਅਲੀ ਜਿਨਾਹ ਅਤੇ ਮੁਸਲਿਮ ਲੀਗ ਬਹੁਤ ਬਾਅਦ ਵਿਚ ਅਪਣਾਇਆ ਸੀ।
ਚੋਣ ਕਮਿਸ਼ਨ ਨੂੰ 65 ਲੱਖ ਦਾ ਅੰਕੜਾ ਜਨਤਕ ਕਰਨਾ ਚਾਹੀਦਾ ਹੈ - ਮਹੂਆ ਮਾਜੀ
ਚੋਣ ਕਮਿਸ਼ਨ ਨੂੰ ਇਸ ਬਾਰੇ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ ਕਿ ਇਹ ਦਸਤਾਵੇਜ਼ ਸਹੀ ਹਨ ਜਾਂ ਨਹੀਂ, ਤਾਂ ਹੀ ਸੱਚਾਈ ਸਾਹਮਣੇ ਆਵੇਗੀ।
'ਆਪ' ਨੂੰ 'ਸਾਮ-ਦਾਮ-ਦੰਡ-ਭੇਦ' ਦੀ ਨੀਤੀ ਨੂੰ ਚੋਣਾਂ ਜਿੱਤਣ ਲਈ ਨਹੀਂ, ਸਗੋਂ ਪੰਜਾਬ ਨੂੰ ਬਚਾਉਣ ਲਈ ਵਰਤਣਾ ਚਾਹੀਦਾ: ਪਰਗਟ ਸਿੰਘ
ਪਦਮ ਸ਼੍ਰੀ ਪਰਗਟ ਸਿੰਘ ਨੇ ਕਿਹਾ- ਮੁੱਖ ਮੰਤਰੀ ਮਾਨ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਲਈ ਤੁਰੰਤ ਐਮਰਜੈਂਸੀ ਫੰਡ ਜਾਰੀ ਕਰਨੇ ਚਾਹੀਦੇ ਹਨ
ਰਾਹੁਲ ਗਾਂਧੀ ਨੂੰ ਵੋਟ ਚੋਰੀ ਦੇ ਦਾਅਵਿਆਂ ਦੇ ਸਮਰਥਨ 'ਚ 7 ਦਿਨਾਂ 'ਚ ਹਲਫਨਾਮਾ ਦਾਇਰ ਕਰਨ ਲਈ ਕਿਹਾ
'ਹਲਫਨਾਮੇ ਪੇਸ਼ ਕਰਨ, ਨਹੀਂ ਤਾਂ ਉਨ੍ਹਾਂ ਦੇ ਦੋਸ਼ ਬੇਬੁਨਿਆਦ ਅਤੇ ਗੈਰ-ਕਾਨੂੰਨੀ ਮੰਨੇ ਜਾਣਗੇ'
Vice-President polls: NDA ਨੇ ਐਲਾਨਿਆ ਉਪ-ਰਾਸ਼ਟਰਪਤੀ ਦੇ ਉਮੀਦਵਾਰ ਦਾ ਨਾਂਅ
ਸੀ.ਪੀ. ਰਾਧਾਕ੍ਰਿਸ਼ਨਨ ਨੂੰ ਬਣਾਇਆ ਗਿਆ ਉਮੀਦਵਾਰ