India
Faridkot News : ਨਸ਼ੇ ਅਤੇ ਨਸ਼ੇ ਦੇ ਸੁਦਾਗਰਾਂ ਦੇ ਖਾਤਮੇ ਤੱਕ ਜਾਰੀ ਰਹੇਗਾ ''ਯੁੱਧ ਨਸ਼ਿਆਂ ਵਿਰੁੱਧ"-ਲਾਲਜੀਤ ਸਿੰਘ ਭੁੱਲਰ
Faridkot News : ਜੇਲ੍ਹਾਂ ਵਿੱਚ ਮੋਬਾਇਲ ਫੋਨ ਦੀ ਵਰਤੋਂ ਨੂੰ ਰੋਕਣ ਲਈ ਜੈਂਮਰ ਲਗਾਏ ਜਾਣਗੇ
Muktsar News : ਪੰਜਾਬ ਪੁਲਿਸ ਵੱਲੋਂ 10.5 ਕਿਲੋ ਅਫੀਮ ਅਤੇ 35 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਸ੍ਰੀ ਮੁਕਤਸਰ ਸਾਹਿਬ ਤੋਂ ਨਸ਼ਾ ਤਸਕਰ ਕਾਬੂ
Muktsar News : ਗ੍ਰਿਫ਼ਤਾਰ ਮੁਲਜ਼ਮ 54 ਕਿਲੋ ਭੁੱਕੀ ਬਰਾਮਦਗੀ ਮਾਮਲੇ ਵਿੱਚ ਵੀ ਲੋੜੀਂਦਾ ਸੀ: ਐਸਐਸਪੀ ਅਖਿਲ ਚੌਧਰੀ
Punjab News : ਇੰਦਰਜੀਤ ਸਿੰਘ ਬਿੰਦਰਾ ਨੇ ਸ਼੍ਰੋਮਣੀ ਅਕਾਲੀ ਦਲ ਦੀ ਮੂਲ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ
Punjab News : ਕਿਹਾ -ਜਿਨ੍ਹਾਂ ਵਿਅਕਤੀਆਂ ਨੇ ਅਕਾਲ ਤਖ਼ਤ ਨਾਲ ਮੱਥਾ ਲਾਇਆ ਹੈ, ਉਹਨਾਂ ਦਾ ਕੱਖ ਵੀ ਨਹੀਂ ਰਹਿਆ
ਜਥੇਦਾਰਾਂ ਨੂੰ ਹਟਾਉਣ ਤੋਂ ਬਾਅਦ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਮਨਾਇਆ ਕਾਲਾ ਦਿਨ
7 ਮੈਂਬਰੀ ਕਮੇਟੀ ਨੂੰ ਵੀ ਅਕਾਲੀ ਦਲ ਨਹੀਂ ਮੰਨ ਰਿਹਾ: ਸੁਰਜੀਤ ਰੱਖੜਾ
Hoshiarpur News : ਪੰਜਾਬ ਦਾ ਨੌਜਵਾਨ ਅਮਰੀਕਾ ’ਚ ਬਣਿਆ ਡਾਕਟਰ, ਪਿੰਡ ਵਾਲਿਆਂ ਨੇ ਕੀਤਾ ਭਰਵਾਂ ਸਵਾਗਤ
Hoshiarpur News : ਅਮਰੀਕਾ’ਚ ਡਿਗਰੀ ਹਾਸਲ ਕਰ 16 ਸਾਲ ਬਾਅਦ ਪਰਤਿਆ ਆਪਣੇ ਵਤਨ
Punjab News : ਜਥੇਦਾਰਾਂ ਸਾਹਿਬਾਨ ਨੂੰ ਹਟਾਉਣ ਦਾ ਫ਼ੈਸਲਾ ਬੇਹੱਦ ਮੰਦਭਾਗਾ : ਵਿਧਾਇਕ ਮਨਪ੍ਰੀਤ ਸਿੰਘ ਇਆਲੀ
Punjab News : ਕਿਹਾ -ਇਸ ਨਾਲ ਹਰ ਸਿੱਖ ਦੇ ਮਨ ਨੂੰ ਬਹੁਤ ਠੇਸ ਪਹੁੰਚੀ ਹੈ
ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਦੇ ਸਕੂਲਾਂ ਅਤੇ ਸੰਵੇਦਨਸ਼ੀਲ ਸਥਾਨਾਂ ‘ਤੇ ਸ਼ੁਰੂ ਕੀਤਾ ਜਾਵੇਗਾ ਨਸ਼ਾ ਵਿਰੋਧੀ ਜਾਗਰੂਕਤਾ ਕੋਰਸ
ਅਗਲੇ ਅਕਾਦਮਿਕ ਸੈਸ਼ਨ ਵਿੱਚ ਕੋਰਸ ਸ਼ੁਰੂ ਹੋਣ ਦੀ ਉਮੀਦ: ਏਡੀਜੀਪੀ ਏਐਨਟੀਐਫ ਨੀਲਾਭ ਕਿਸ਼ੋਰ
ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਰੂਪਨਗਰ ਗੁਰਿੰਦਰ ਸਿੰਘ ਗੋਗੀ ਨੇ ਅਸਤੀਫ਼ਾ
ਸ਼੍ਰੋਮਣੀ ਕਮੇਟੀ ਵਲੋਂ ਦੋਵਾਂ ਜਥੇਦਾਰਾਂ ਨੂੰ ਹਟਾਉਣ ਦੇ ਰੋਸ ਵਜੋਂ ਦਿੱਤਾ ਅਸਤੀਫ਼ਾ
Punjab News : ਪੰਜਾਬ ਕਾਂਗਰਸ ਨੇ ਡੇਰਾ ਬੱਸੀ ਅਤੇ ਸਨੌਰ ਵਿਖੇ ‘ਜੁੜੇਗਾ ਬਲਾਕ, ਜਿੱਤੇਗੀ ਕਾਂਗਰਸ’ ਮੁਹਿੰਮ ਸ਼ੁਰੂ ਕੀਤੀ
Punjab News : ਲੋਕ ਸਭਾ ਦੀ ਵੱਡੀ ਜਿੱਤ ਤੋਂ ਬਾਅਦ, ਅਸੀਂ ਪੰਜਾਬ ’ਚ ਸਰਕਾਰ ਬਣਾਉਣ ਲਈ ਤਿਆਰ ਹਾਂ: ਰਾਜਾ ਵੜਿੰਗ
ਅਗਲੇ ਝੋਨੇ ਦੇ ਸੀਜ਼ਨ ਦੌਰਾਨ ਪਰਾਲੀ ਪ੍ਰਬੰਧਨ ਲਈ ਹੁਣੇ ਤੋਂ ਹੀ ਤਿਆਰੀਆਂ ਆਰੰਭ
ਇਸ ਸੰਬੰਧ ਵਿੱਚ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ।