India
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ਼ਹੀਦ ਲਾਂਸ ਨਾਇਕ ਪ੍ਰਿੰਤਪਾਲ ਸਿੰਘ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ
ਪੰਜਾਬ ਸਰਕਾਰ ਸ਼ਹੀਦਾਂ ਦੇ ਪਰਿਵਾਰਾਂ ਦਾ ਦੁੱਖ ਵੰਡਾਉਣ ਤੇ ਹਰ ਸੰਭਵ ਸਹਾਇਤਾ ਲਈ ਵਚਨਬੱਧ
ਭਰਾ ਹੀ ਬਣਿਆ ਭਰਾ ਦਾ ਵੈਰੀ
ਜਾਇਦਾਦ ਦੇ ਲਾਲਚ 'ਚ ਛੋਟੇ ਭਰਾ ਨੇ ਕੀਤਾ ਵੱਡੇ ਭਰਾ ਦਾ ਕਤਲ
ਫਵਾਦ ਖਾਨ-ਵਾਣੀ ਕਪੂਰ ਦੀ 'ਆਬੀਰ ਗੁਲਾਲ' 29 ਅਗਸਤ ਨੂੰ ਭਾਰਤ ਨੂੰ ਛੱਡ ਕੇ ਦੁਨੀਆ ਭਰ 'ਚ ਹੋਵੇਗੀ ਰਿਲੀਜ਼
29 ਅਗਸਤ ਨੂੰ ਵਿਦੇਸ਼ੀ ਸਕ੍ਰੀਨਾਂ 'ਤੇ ਰਿਲੀਜ਼ ਹੋਣ ਲਈ ਤਿਆਰ
Punjab government ਨੇ ਪੀਟੀਆਈ ਅਧਿਆਪਕਾਂ ਦੀ ਭਰਤੀ ਵਾਲਾ ਇਸ਼ਤਿਹਾਰ ਲਿਆ ਵਾਪਸ
18 ਜੁਲਾਈ ਨੂੰ ਭਰਤੀ ਲਈ ਜਾਰੀ ਕੀਤਾ ਗਿਆ ਸੀ ਇਸ਼ਤਿਹਾਰ
ਸਾਬਕਾ ਕਾਂਗਰਸੀ ਸਰਪੰਚ 'ਤੇ ਅਣਪਛਾਤੇ ਵਿਅਕਤੀਆਂ ਨੇ ਚਲਾਈਆਂ ਗੋਲੀਆਂ
ਜੋਗਾ ਸਿੰਘ ਨੂੰ ਜ਼ਖਮੀ ਹਾਲਤ 'ਚ ਇਲਾਜ ਲਈ ਹਸਪਤਾਲ 'ਚ ਕਰਵਾਇਆ ਗਿਆ ਭਰਤੀ
ਹਰਦੀਪ ਸਿੰਘ ਮੁੰਡੀਆਂ ਨੇ 504 ਪਟਵਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ
ਸਾਫ਼-ਸੁਥਰੀਆਂ, ਪਾਰਦਰਸ਼ੀ ਅਤੇ ਜਵਾਬਦੇਹ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਕੇ ਆਮ ਆਦਮੀ ਨੂੰ ਸਹੂਲਤ ਪ੍ਰਦਾਨ ਕਰਨ ਦੇ ਉਦੇਸ਼ ਨਾਲ ਚੁੱਕਿਆ ਕਦਮ: ਮੁੰਡੀਆਂ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅਨੁਸੂਚਿਤ ਜਾਤੀ ਕਮਿਸ਼ਨ ਦੀਆਂ ਸੀਮਾਵਾਂ ਕੀਤੀਆਂ ਨਿਰਧਾਰਤ
ਕਮਿਸ਼ਨ ਕੋਲ ਸਿਰਫ਼ ਸਿਫ਼ਾਰਸ਼ ਕਰਨ ਦੀਆਂ ਸ਼ਕਤੀਆਂ ਹਨ, ਬਾਈਡਿੰਗ ਨਹੀਂ: ਹਾਈ ਕੋਰਟ
ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦਾ ਪ੍ਰਧਾਨ ਬਣਨ ਮਗਰੋਂ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ
ਕਿਰਦਾਰਕੁਸ਼ੀ ਕਰਨ ਲਈ ਜੇ ਪਰਿਵਾਰਾਂ ਤੱਕ ਪਹੁੰਚੇ ਤਾਂ ਤੁਹਾਨੂੰ ਵੀ ਨੰਗਾ ਕਰਾਂਗਾ- ਗਿਆਨੀ ਹਰਪ੍ਰੀਤ ਸਿੰਘ
High Court ਨੇ ਅੱਤਵਾਦੀ ਹਮਲੇ 'ਚ ਜ਼ਖਮੀ ਹੋਏ ਇੰਸਪੈਕਟਰ ਨੂੰ ਡੀਐਸਪੀ ਬਣਾਉਣ ਦਾ ਦਿੱਤਾ ਹੁਕਮ
ਬਲਬੀਰ ਸਿੰਘ ਨੇ ਐਸਐਸਪੀ ਦੀ ਜਾਨ ਬਚਾਉਣ 'ਚ ਨਿਭਾਈ ਸੀ ਮੁੱਖ ਭੂਮਿਕਾ
Supreme Court ਨੇ ਦਿੱਲੀ ਐਨਸੀਆਰ 'ਚੋਂ ਅਵਾਰਾ ਕੁੱਤਿਆਂ ਨੂੰ ਹਟਾਉਣ ਦੇ ਦਿੱਤੇ ਨਿਰਦੇਸ਼
ਕੁੱਤਿਆਂ ਨੂੰ ਫੜਨ ਦੇ ਕੰਮ 'ਚ ਰੁਕਾਵਟ ਪਾਉਣ ਵਾਲਿਆਂ ਖ਼ਿਲਾਫ਼ ਹੋਵੇਗੀ ਕਾਨੂੰਨੀ ਕਾਰਵਾਈ