India
Kotkapura News : ਪਿੰਡ ਕੋਟ ਸੁਖੀਆ 'ਚ ਪੱਠੇ ਕੁਤਰਨ ਵਾਲੀ ਮਸ਼ੀਨ 'ਚ ਕਰੰਟ ਆਉਣ ਕਰਕੇ ਨੌਜਵਾਨ ਦੀ ਮੌਤ
ਬਲਜਿੰਦਰ ਸਿੰਘ ਵਜੋਂ ਹੋਈ ਮ੍ਰਿਤਕ ਦੀ ਪਛਾਣ
ਕੇਂਦਰੀ ਮੰਤਰੀ ਗਡਕਰੀ ਦੇ ਘਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਵਿਅਕਤੀ ਗ੍ਰਿਫ਼ਤਾਰ
ਜਾਂਚ ਦੌਰਾਨ, ਪੁਲਿਸ ਨੇ ਉਸ ਮੋਬਾਈਲ ਨੰਬਰ ਦਾ ਪਤਾ ਲਗਾਇਆ ਜਿਸ ਤੋਂ ਕਾਲ ਕੀਤੀ ਗਈ ਸੀ।
ਨਵਵਿਆਹੁਤਾ ਨਵਨੀਤ ਕੌਰ ਨੇ ਕੀਤੀ ਖੁਦਕੁਸ਼ੀ
ਪਤੀ ਹਰਵਿੰਦਰ ਸਿੰਘ ਅਤੇ ਚਾਚਾ ਸਹੁਰਾ ਦਿਲਬਾਗ ਸਿੰਘ ਖਿਲਾਫ਼ ਮਾਮਲਾ ਦਰਜ
ਫਿਰੋਜ਼ਪੁਰ ਤੋਂ ਅਮਰਨਾਥ ਲਈ ਲੰਗਰ ਸੇਵਾ 'ਤੇ ਜਾ ਰਹੇ ਸ਼ਰਧਾਲੂਆਂ ਦੀ ਕਾਰ ਖਾਈ 'ਚ ਡਿੱਗੀ
2 ਵਿਅਕਤੀਆਂ ਦੀ ਹੋਈ ਮੌਤ, 3 ਗੰਭੀਰ ਰੂਪ ਵਿਚ ਹੋਏ ਜ਼ਖਮੀ
ਆਈਪੀਐਸ ਅਧਿਕਾਰੀ ਅਮੋਦ ਅਸ਼ੋਕ ਨਾਗਪੁਰੇ ਦੀ ਪਿਆਰੀ ਧੀ ਦਾ ਹੋਇਆ ਦੇਹਾਂਤ
ਪ੍ਰੈਸ ਕਲੱਬ ਪੁੰਛ ਵੱਲੋਂ ਪ੍ਰਗਟਾਇਆ ਗਿਆ ਡੂੰਘਾ ਦੁੱਖ
Chandigarh News : ਮਲੋਆ 'ਚ ਨਸ਼ੇ ਸਮੇਤ ਨੌਜਵਾਨ ਗ੍ਰਿਫ਼ਤਾਰ, FIR ਦਰਜ
Chandigarh News : ਧਾਰਾ 21 NDPS ਐਕਟ ਤਹਿਤ ਹੋਈ ਗ੍ਰਿਫ਼ਤਾਰੀ
Srinagar Airport: ਸ਼੍ਰੀਨਗਰ ਹਵਾਈ ਅੱਡੇ 'ਤੇ ਫੌਜ ਦੇ ਅਧਿਕਾਰੀ ਨੇ ਸਪਾਈਸਜੈੱਟ ਕਰਮਚਾਰੀ 'ਤੇ ਕੀਤਾ ਹਮਲਾ
ਲੜਾਈ ਦੌਰਾਨ ਕਰਮਚਾਰੀ ਦਾ ਜਬਾੜਾ ਟੁੱਟਿਆ, ਰੀੜ੍ਹ ਦੀ ਹੱਡੀ 'ਤੇ ਲੱਗੀ ਸੱਟ
Ludhiana News : ਪਿੰਡ ਹੇਰਾਂ ਦੇ ਫੌਜੀ ਜਵਾਨ ਦੀ ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ, 31 ਅਗਸਤ ਨੂੰ ਹੋਣਾ ਸੀ ਸੇਵਾ ਮੁਕਤ
Ludhiana News : ਫੌਜ ਨੇ ਸਰਕਾਰੀ ਸਨਮਾਨਾਂ ਨਾਲ ਕੀਤਾ ਸ਼ਹੀਦ ਦਾ ਅੰਤਿਮ ਸਸਕਾਰ, ਸੇਵਾ ਮੁਕਤੀ ਤੋਂ 30 ਦਿਨ ਪਹਿਲਾਂ ਜ਼ਿੰਦਗੀ ਦੇ ਸਫ਼ਰ ਤੋਂ ਹੋਏ ਸੇਵਾ ਮੁਕਤ
ਇਲਾਜ ਲਈ ਮਾਂ ਨੂੰ ਪਿੱਠ 'ਤੇ ਚੁੱਕ ਕੇ 5 ਕਿਲੋਮੀਟਰ ਤੁਰੀ ਧੀ, ਨਹੀਂ ਬਚੀ ਜਾਨ
ਪਿੰਡ ਤੱਕ ਸੜਕ ਨਾ ਹੋਣ ਕਰਕੇ ਨਹੀਂ ਪਹੁੰਚ ਸਕੀ ਸੀ ਐਂਬੂਲੈਂਸ
Famous comedian ਮਦਨ ਬੌਬ ਕੈਂਸਰ ਤੋਂ ਹਾਰੇ ਜ਼ਿੰਦਗੀ ਦੀ ਜੰਗ
ਬੌਬ ਦਾ 71 ਸਾਲ ਦੀ ਉਮਰ 'ਚ ਹੋਇਆ ਦੇਹਾਂਤ