India
ਭ੍ਰਿਸ਼ਟਾਚਾਰ ਵਿਰੁੱਧ ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, ਨਾਇਬ ਤਹਿਸੀਲਦਾਰ ਵਰਿੰਦਰਪਾਲ ਸਿੰਘ ਧੂਤ ਨੂੰ ਨੌਕਰੀ ਤੋਂ ਕੀਤਾ ਬਰਖਾਸਤ
ਜਾਂਚ ਮੁਤਾਬਕ ਸ਼ਾਮਲਾਤ ਜ਼ਮੀਨ ਦੀਆਂ 10,365 ਕਨਾਲਾਂ ਨੂੰ ਗੈਰ-ਕਾਨੂੰਨੀ ਢੰਗ ਨਾਲ ਪ੍ਰਾਈਵੇਟ ਵਿਅਕਤੀਆਂ ਦੇ ਨਾਂ ਕੀਤਾ ਤਬਦੀਲ: ਏ.ਸੀ.ਐਸ. ਅਨੁਰਾਗ ਵਰਮਾ
Pune Woman Raped Inside Bus: ਪੁਣੇ 'ਚ ਇਨਸਾਨੀਅਤ ਸ਼ਰਮਸਾਰ, ਬੱਸ 'ਚ ਔਰਤ ਨਾਲ ਕੀਤਾ ਬਲਾਤਕਾਰ
ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਹੋਇਆ ਫ਼ਰਾਰ
Chandigarh News : ਚੰਡੀਗੜ੍ਹ ’ਚ ਸਨੈਚਿੰਗ ਅਤੇ ਚੋਰੀ ਕਰਨ ਵਾਲੇ ਗਰੋਹ ਦੇ ਦੋ ਵਿਅਕਤੀ ਕਾਬੂ
Chandigarh News : ਆਰੋਪੀਆਂ ਕੋਲੋਂ 2 ਐਕਟਿਵਾ, 3 ਮੋਬਾਈਲ ਫ਼ੋਨ ਅਤੇ 3 ਈ ਰਿਕਸ਼ਾ ਹੋਏ ਬਰਾਮਦ
ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ
ਜਿੰਮੇਵਾਰੀ ਸੰਭਾਲਣ ਮਗਰੋਂ ਸ੍ਰੀ ਗੁਰੂ ਰਾਮਦਾਸ ਜੀ ਦਾ ਸ਼ੁਕਰਾਨਾ ਕਰਨ ਆਏ ਹਾਂ-ਹਰਪ੍ਰੀਤ ਸੰਧੂ
Punjab School Timings Changed : ਪੰਜਾਬ ’ਚ ਕੱਲ੍ਹ ਤੋਂ ਬਦਲਿਆ ਸਕੂਲਾਂ ਦਾ ਸਮਾਂ ਬਦਲਿਆ, ਹੁਣ ਸਵੇਰੇ 8.30 ਵਜੇ ਖੁੱਲ੍ਹਣਗੇ ਸਕੂਲ
Punjab School Timings Changed : ਸਿੱਖਿਆ ਵਿਭਾਗ ਦੇ ਪੱਤਰ ਅਨੁਸਾਰ ਕੱਲ੍ਹ ਤੋਂ ਸਾਰੇ ਸਰਕਾਰੀ ਸਕੂਲ ਸਵੇਰੇ 8.30 ਵਜੇ ਖੁੱਲ੍ਹਣਗੇ।
Tarn Taran News : ਤਰਨਤਾਰਨ ’ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਹੋਈ ਮੌਤ
Tarn Taran News : ਪਿੰਡ ਦੇ ਕੁਝ ਨੌਜਵਾਨ ਬਲਦੇਵ ਨੂੰ ਘਰੋਂ ਬੁਲਾ ਕੇ ਲੈ ਗਏ ਸੀ ਬਾਹਰ, ਮ੍ਰਿਤਕ ਇੱਕ ਮਹੀਨਾ ਪਹਿਲਾਂ ਹੀ ਦੁਬਈ ਤੋਂ ਆਇਆ ਸੀ ਵਾਪਸ
'ਆਪ' ਉਮੀਦਵਾਰ ਸੰਜੀਵ ਅਰੋੜਾ ਨੂੰ ਐਲਾਨਣ ਤੋਂ ਬਾਅਦ ਰਾਜਾ ਵੜਿੰਗ ਦਾ ਵੱਡਾ ਬਿਆਨ
ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਇੰਚਾਰਜ ਭੁਪੇਸ਼ ਬਘੇਲ 1 ਮਾਰਚ ਨੂੰ ਆਉਣਗੇ ਪੰਜਾਬ
ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਇੰਚਾਰਜ ਭੁਪੇਸ਼ ਬਘੇਲ 1 ਮਾਰਚ ਨੂੰ ਆਉਣਗੇ ਪੰਜਾਬ
ਕਾਂਗਰਸ ਦੇ ਆਗੂਆਂ ਨਾਲ ਕਰਨਗੇ ਮੀਟਿੰਗ
ਲੁਧਿਆਣਾ ਫ਼ਾਇਰਿੰਗ ਮਾਮਲੇ ਵਿਚ ਤਿੰਨ ਗ੍ਰਿਫ਼ਤਾਰ, ਜੇਲ ਵਿਚ ਬੰਦ ਮਕਾਨ ਮਾਲਕ ਨਾਲ ਹੋਈ ਝੜਪ ਕਾਰਨ ਦਿੱਤਾ ਵਾਰਦਾਤ ਨੂੰ ਅੰਜਾਮ
ਦਹਿਸ਼ਤ ਫੈਲਾਉਣ ਲਈ ਚਲਾਈਆਂ ਗੋਲੀਆਂ
ਜ਼ਿਮਨੀ ਚੋਣ 'ਚ 'ਆਪ' ਵਲੋਂ ਸੰਜੀਵ ਅਰੋੜਾ ਨੂੰ ਉਮੀਦਵਾਰ ਐਲਾਨਣ 'ਤੇ ਰਵਨੀਤ ਸਿੰਘ ਬਿੱਟੂ ਨੇ ਚੁੱਕੇ ਸਵਾਲ
ਗੁਰਪ੍ਰੀਤ ਗੋਗੀ ਦੇ ਪਰਿਵਾਰ ਨੂੰ ਕੀਤਾ ਅੱਖੋ-ਪਰੋਖੇ