India
MSP ਨੂੰ ਲੈ ਕੇ ਕੇਂਦਰ ਸਰਕਾਰ ਨਾਲ ਮੀਟਿੰਗ ਤੋਂ ਬਾਅਦ ਕਿਸਾਨਾਂ ਨੇ ਕੀਤੇ ਵੱਡੇ ਖੁਲਾਸੇ
'ਕੇਂਦਰ ਅੱਗੇ MSP ਉਤੇ ਪੇਸ਼ ਕੀਤੇ ਵਿਸ਼ੇਸ਼ ਤੱਥ'
ਕੇਂਦਰ ਅਤੇ ਕਿਸਾਨਾਂ ਵਿਚਾਲੇ 6ਵੇਂ ਗੇੜ ਦੀ ਮੀਟਿੰਗ ਖ਼ਤਮ, ਜਾਣੋ ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਨੇ ਕੀ ਕਿਹਾ
19 ਮਾਰਚ ਨੂੰ ਹੋਵੇਗੀ ਅਗਲੀ ਮੀਟਿੰਗ
Punjab News : ਪ੍ਰਸ਼ਾਸਕੀ ਸੁਧਾਰ ਵਿਭਾਗ ਹੋਇਆ ਪੂਰੀ ਤਰ੍ਹਾਂ ਖ਼ਤਮ
Punjab News : ਵਿਭਾਗ ਨੂੰ ਬੰਦ ਕਰਨ ਸੰਬੰਧੀ ਨੋਟੀਫਿਕੇਸ਼ਨ ਕੱਲ੍ਹ ਹੀ ਜਾਰੀ ਕੀਤਾ ਗਿਆ ਸੀ।
Delhi News : ਦਿੱਲੀ ਤੋਂ ਮਨਜਿੰਦਰ ਸਿਰਸਾ ਦਾ ਵੱਡਾ ਬਿਆਨ, ਕਿਹਾ - ਪੰਜਾਬ ’ਚ ਇਕੱਲਿਆ ਚੋਣਾਂ ਲੜੇਗੀ ਭਾਜਪਾ
Delhi News : ਅਕਾਲੀ ਦਲ ਨਾਲ ਕੋਈ ਗਠਜੋੜ ਨਹੀਂ ਹੋਵੇਗਾ
ਡੇਰਾ ਬਾਬਾ ਨਾਨਕ ਨਗਰ ਕੌਂਸਲ ਦੀ ਚੋਣ ਲਈ 37 ਉਮੀਦਵਾਰ ਚੋਣ ਮੈਦਾਨ 'ਚ ਡਟੇ
'ਆਪ' 13, ਕਾਂਗਰਸ 12, ਭਾਜਪਾ 8 ਵਾਰਡਾਂ ਤੇ ਅਕਾਲੀ ਦਲ 1 ਵਾਰਡ ਤੋਂ ਲੜ ਰਿਹੈ ਚੋਣ
ਹਿਮਾਚਲ ਪ੍ਰਦੇਸ਼ ਸਰਕਾਰ ਨੇ ਜੇਲ੍ਹ ਨਿਯਮਾਂ ’ਚ ਕੀਤੀ ਸੋਧ
ਜਾਤ ਆਧਾਰਤ ਕੰਮਾਂ ਦੀ ਵੰਡ ਹੋਈ ਖਤਮ
ਇੱਕ ਸਾਲ ਵਿੱਚ 90,000 ਤੋਂ ਵੱਧ ਸਕੂਲੀ ਵਿਦਿਆਰਥੀਆਂ ਵੱਲੋਂ ਛੱਤਬੀੜ ਚਿੜੀਆਘਰ ਦਾ ਦੌਰਾ
939 ਸਰਕਾਰੀ ਸਕੂਲਾਂ ਦੇ ਨਾਲ-ਨਾਲ 403 ਪ੍ਰਾਈਵੇਟ ਸਕੂਲਾਂ ਨੇ ਮਹਿੰਦਰ ਚੌਧਰੀ ਜ਼ੂਓਲੌਜੀਕਲ ਪਾਰਕ ਦਾ ਕੀਤਾ ਦੌਰਾ
Punjab News : ਹਰਜੋਤ ਸਿੰਘ ਬੈਂਸ ਵੱਲੋਂ ਗ਼ੈਰਕਾਨੂੰਨੀ ਮਾਈਨਿੰਗ ਖ਼ਿਲਾਫ਼ ਜੰਗ ਦਾ ਐਲਾਨ; ਤਿੰਨ F.I.R. ਦਰਜ
Punjab News :ਕੈਬਨਿਟ ਮੰਤਰੀ ਵੱਲੋਂ ਨਾਜਾਇਜ਼ ਖਣਨ ਰੋਕਣ ਲਈ ਨਾਈਟ ਵਿਜ਼ਨ ਕੈਮਰੇ ਲਗਾਉਣ ਦੇ ਆਦੇਸ਼
Mohali News : ਚਿੱਟਾ ਵੇਚਣ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਦੋਸ਼ੀ ਸਲਾਖਾਂ ਪਿੱਛੇ
Mohali News : ਮੋਹਾਲੀ ਪੁਲਿਸ ਨੇ ਤੁਰੰਤ ਦੋਸ਼ੀ ਨੂੰ ਕੀਤਾ ਗ੍ਰਿਫ਼ਤਾਰ
Punjab News : ਪੰਜਾਬ ’ਚ ਫ਼ਸਲੀ ਵਿਭਿੰਨਤਾ ਕਿਸਾਨਾਂ ਦੀ ਆਮਦਨ ’ਚ ਕਰ ਰਹੀ ਹੈ ਵਾਧਾ : ਮੋਹਿੰਦਰ ਭਗਤ
Punjab News : ਕਿਹਾ ਕਿ ਇਹ ਪਹਿਲ ਨਾ ਕੇਵਲ ਖੇਤੀ ਉਤਪਾਦਕਤਾ ਨੂੰ ਵਧਾ ਰਹੀ ਹੈ ਸਗੋਂ ਕਿਸਾਨਾਂ ਨੂੰ ਬਿਹਤਰ ਵਿੱਤੀ ਲਾਭ ਵੀ ਪ੍ਰਦਾਨ ਕਰ ਰਹੀ