India
MGNREGA News: ਕਾਂਗਰਸ ਨੇ ਮਨਰੇਗਾ ਦੇ ਸੰਚਾਲਨ ਨਾਲ ਜੁੜੀਆਂ ਖਾਮੀਆਂ 'ਤੇ ਕੇਂਦਰ ਸਰਕਾਰ ਨੂੰ ਘੇਰਿਆ, NMMS ਐਪ ਦੀ ਕੀਤੀ ਆਲੋਚਨਾ
MGNREGA News: ਇਸ "ਅਵਿਵਹਾਰਕ" ਅਤੇ "ਘਿਣਾਉਣੇ" ਮਾਡਲ ਨੂੰ ਤੁਰੰਤ ਵਾਪਸ ਲੈਣ ਦੀ ਕੀਤੀ ਮੰਗ
Fazilpuria Firing News: ਹਰਿਆਣਵੀ ਗਾਇਕ ਫਾਜ਼ਿਲਪੁਰੀਆ 'ਤੇ ਗੋਲੀਬਾਰੀ ਮਾਮਲੇ 'ਚ ਇਕ ਮੁਲਜ਼ਮ ਗ੍ਰਿਫ਼ਤਾਰ
Fazilpuria Firing News: ਗਾਇਕ 'ਤੇ ਹਮਲੇ ਤੋਂ ਪਹਿਲਾਂ ਮੁਲਜ਼ਮ ਨੇ ਸਾਥੀਆਂ ਨਾਲ ਮਿਲ ਕੇ ਕੀਤੀ ਸੀ ਰੇਕੀ
Canada News: ਕੈਨੇਡਾ ਵਿਚ ਪੰਜਾਬੀ ਨੌਜਵਾਨ ਦੀ ਦਰਿਆ ਵਿਚ ਡੁੱਬਣ ਨਾਲ ਮੌਤ
ਮਾਨਸਾ ਨਾਲ ਸਬੰਧਿਤ ਸੀ ਮ੍ਰਿਤਕ ਨੌਜਵਾਨ
Amarnath Yatra News: ਅਮਰਨਾਥ ਯਾਤਰਾ ਦੌਰਾਨ ਖਿਸਕੀ ਜ਼ਮੀਨ, ਇੱਕ ਮਹਿਲਾ ਸ਼ਰਧਾਲੂ ਦੀ ਮੌਤ, ਜਦੋਂਕਿ ਤਿੰਨ ਜ਼ਖ਼ਮੀ
Amarnath Yatra News: ਇੱਕ ਦਿਨ ਲਈ ਰੋਕੀ ਗਈ ਯਾਤਰਾ
Chandigarh News: ਮਨੀ ਲਾਂਡਰਿੰਗ ਦਾ ਡਰ ਵਿਖਾ ਕੇ 89 ਸਾਲਾ ਔਰਤ ਨਾਲ ਸਾਈਬਰ ਠੱਗੀ
Chandigarh News: ਸਾਈਬਰ ਠੱਗਾਂ ਨੇ ਟਰਾਂਸਫ਼ਰ ਕਰਵਾਏ 77.42 ਲੱਖ ਰੁਪਏ
Punjab Government ਨੇ ਸਾਰੇ ਜ਼ਿਲ੍ਹਿਆਂ 'ਚ ਭਿਖਾਰੀਆਂ ਦੇ DNA ਟੈਸਟ ਕਰਵਾਉਣ ਦੇ ਦਿੱਤੇ ਹੁਕਮ
'ਭੀਖ ਮੰਗਣ ਵਾਲੇ ਬੱਚਿਆਂ ਦਾ DNA ਟੈਸਟ ਕਰਾਇਆ ਜਾਵੇ'
RDF ਅਤੇ ਮੰਡੀ ਫੀਸ ਵਜੋਂ ਸੂਬੇ ਦੇ ਹਿੱਸੇ ਦੇ 9000 ਕਰੋੜ ਰੁਪਏ ਤੁਰੰਤ ਜਾਰੀ ਕਰਨ ਦੀ ਮੰਗ
ਕਵਰਡ ਗੋਦਾਮ ਲੈਣ ਲਈ ਭਾਰਤੀ ਖੁਰਾਕ ਨਿਗਮ ਵੱਲੋਂ ਪ੍ਰਵਾਨਗੀ ਦੇਣ ਵਿੱਚ ਸਰਗਰਮ ਪਹੁੰਚ ਅਪਣਾਈ ਜਾਵੇ
Punjab News: ਛੁੱਟੀ 'ਤੇ ਆਏ ਫ਼ੌਜੀ ਦੀ ਚਿੱਟੇ ਨੇ ਲਈ ਜਾਨ
ਪਿੰਡ ਫਤਿਹਗੜ੍ਹ ਵੀਰਾਨ ਦਾ ਵਸਨੀਕ ਸੀ ਮ੍ਰਿਤਕ ਕੁਲਜੀਤ ਸਿੰਘ (28)
Amritsar News : ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੰਬ ਦੀ ਧਮਕੀ ਦੀ ਸਖ਼ਤ ਆਲੋਚਨਾ
Amritsar News : ਕਿਹਾ ਕਿ ਸ਼ਰਾਰਤੀ ਅਨਸਰ ਪੰਜਾਬ ਵਿੱਚ ਭਾਈਚਾਰਕ ਸਾਂਝ ਨੂੰ ਭੰਗ ਕਰਨਾ ਚਾਹੁੰਦੇ ਹਨ ਅਤੇ ਲੋਕਾਂ ਵਿੱਚ ਦਹਿਸ਼ਤ ਫੈਲਾਉਣਾ ਚਾਹੁੰਦੇ ਹਨ।
ਪੰਜਾਬ ਸਰਕਾਰ ਦਾ ਉਦੇਸ਼ ਮਿਆਰੀ ਸੀਮਨ ਸਟ੍ਰਾਅ ਪ੍ਰਦਾਨ ਕਰਕੇ ਪਸ਼ੂ ਪਾਲਕਾਂ ਦੀ ਆਮਦਨ ਨੂੰ ਵਧਾਉਣਾ: ਗੁਰਮੀਤ ਸਿੰਘ ਖੁੱਡੀਆਂ
ਰੂਪਨਗਰ ਦੇ ਸੀਮਨ ਸਟੇਸ਼ਨ ਨੂੰ ਮਿਲੀ ਆਈ.ਐਸ.ਓ. ਸਰਟੀਫਿਕੇਸ਼ਨ