India
ਚੰਡੀਗੜ੍ਹ 'ਚ ਕੇਂਦਰ ਤੇ ਕਿਸਾਨਾਂ ਦੀ ਬੈਠਕ ਅੱਜ, ਬੈਠਕ 'ਚ ਜਗਜੀਤ ਡੱਲੇਵਾਲ ਵੀ ਹੋਣਗੇ ਸ਼ਾਮਲ
ਕੈਬਨਿਟ ਮੰਤਰੀ ਗੁਰਮੀਤ ਖੁੱਡੀਆਂ ਰਹਿਣਗੇ ਮੌਜ਼ੂ, MSP ਸਮੇਤ ਹੋਰ ਮੰਗਾਂ 'ਤੇ ਹੋਵੇਗੀ ਚਰਚਾ
Editorial : ਹਵਾਈ ਸੈਨਾ ਮੁਖੀ ਦੀ ਬੇਬਾਕੀ ਤੇ ਸਾਫ਼ਗੋਈ
Editorial : ਰਾਸ਼ਟਰੀ ਸੁਰੱਖਿਆ ਨੂੰ ਹੁਸ਼ਿਆਰੀ ਤੇ ਨੇਕਨੀਅਤੀ ਦੀ ਲੋੜ ਹੈ, ਸੁਸਤੀ ਤੇ ਨਾਲਾਇਕੀ ਦੀ ਨਹੀਂ।
Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (14 ਫ਼ਰਵਰੀ 2025)
Ajj da Hukamnama Sri Darbar Sahib:ਤਿਲੰਗ ਘਰੁ ੨ ਮਹਲਾ ੫ ॥
Amritsar News : ਜਥੇਦਾਰ ਹਰਪ੍ਰੀਤ ਸਿੰਘ ਦੇ ਹੱਕ ’ਚ ਆਏ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ
Amritsar News : ਕਿਹਾ - ਜਥੇਦਾਰ ਹਰਪ੍ਰੀਤ ਸਿੰਘ ਨੂੰ ਜਲੀਲ ਕਰ ਕੇ ਸੇਵਾਮੁਕਤ ਕਰਨਾ ਮੰਦਭਾਗਾ ਇਸ ਹਾਲਾਤ ਤੋਂ ਮੇਰਾ ਮਨ ਬੇਹੱਦ ਦੁਖੀ
Punjab News : 'ਆਪ' ਸਰਕਾਰ 'ਤੇ ਪੰਜਾਬ ਦੀਆਂ ਔਰਤਾਂ ਦਾ 36,000 ਕਰੋੜ ਰੁਪਏ ਦਾ ਬਕਾਇਆ : ਬਾਜਵਾ
Punjab News : ਕਿਹਾ - 'ਆਪ' ਸਰਕਾਰ ਵੱਲੋਂ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਵਜ਼ੀਫਾ ਦੇਣਾ ਲੰਬੇ ਸਮੇਂ ਤੋਂ ਲਟਕਿਆ ਹੋਇਆ
Punjab News : ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਦੇ ਛੇ ਲੱਖ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਵੱਡਾ ਤੋਹਫ਼ਾ
Punjab News : ਮੁੱਖ ਮੰਤਰੀ ਦੀ ਅਗਵਾਈ ਹੇਠ ਮੰਤਰੀ ਮੰਡਲ ਨੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ 14,000 ਕਰੋੜ ਰੁਪਏ ਦੇ ਬਕਾਏ ਜਾਰੀ ਕਰਨ ਨੂੰ ਦਿੱਤੀ ਮਨਜ਼ੂਰੀ
President rule in Manipur : ਮਨੀਪੁਰ ’ਚ ਰਾਸ਼ਟਰਪਤੀ ਰਾਜ ਲਾਗੂ, ਸੀਐਮ ਐਨ ਬੀਰੇਨ ਨੇ 9 ਫਰਵਰੀ ਨੂੰ ਆਪਣੇ ਅਹੁਦੇ ਤੋਂ ਦਿੱਤਾ ਸੀ ਅਸਤੀਫ਼ਾ
President rule in Manipur : ਮੁੱਖ ਮੰਤਰੀ ਐਨ ਬੀਰੇਨ ਸਿੰਘ ਦੇ ਅਸਤੀਫ਼ੇ ਤੋਂ ਬਾਅਦ, ਮਨੀਪੁਰ ਦੀ ਕਮਾਨ ਕੇਂਦਰ ਕੋਲ
Delhi News : ਦਿੱਲੀ ਫੇਰੀ ਦੌਰਾਨ ਆਦਿੱਤਿਆ ਠਾਕਰੇ ਨੇ ਕੇਜਰੀਵਾਲ ਨਾਲ ਕੀਤੀ ਮੁਲਾਕਾਤ
Delhi News : ਕਿਹਾ- ਚੋਣਾਂ ਨਿਰਪੱਖ ਨਹੀਂ ਹਨ, ਸਾਨੂੰ ਇਕੱਠੇ ਰਹਿਣਾ ਪਵੇਗਾ, ਚੋਣ ਕਮਿਸ਼ਨ ਦੇ ਆਸ਼ੀਰਵਾਦ ਨਾਲ ਦਿੱਲੀ ’ਚ ਭਾਜਪਾ ਜਿੱਤੀ ਹੈ
Amritsar News : ਵਿਜੀਲੈਂਸ ਬਿਊਰੋ ਨੇ ਏਐਸਆਈ ਤੇ ਉਸ ਦੇ ਸਾਥੀ ਨੂੰ 40,000 ਰੁਪਏ ਰਿਸ਼ਵਤ ਲੈਂਦੇ ਹੋਏ ਕਾਬੂ ਕੀਤਾ
Amritsar News : ਮੁਲਜ਼ਮ ਗੁਰਮੀਤ ਕੌਰ ਅਤੇ ਹਰਪ੍ਰੀਤ ਸਿੰਘ ’ਤੇ ਰਿਸ਼ਵਤ ਮੰਗਣ ਅਤੇ ਲੈਣ ਦਾ ਦੋਸ਼
Punjab News : ਸੀਐਮ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਬੁਨਿਆਦੀ ਢਾਂਚੇ ’ਚ 930 ਕਰੋੜ ਰੁਪਏ ਦੇ ਨਿਵੇਸ਼ ਨਾਲ ਲੁਧਿਆਣਾ ਕਾਇਆ ਕਲਪ ਲਈ ਤਿਆਰ
Punjab News : ਲੁਧਿਆਣਾ ’ਚ ਕ੍ਰਾਂਤੀ: ਸਮਾਰਟ ਸੜਕਾਂ, ਹਰਿਆਵਲ ਅਤੇ ਆਧੁਨਿਕ ਸਹੂਲਤਾਂ ਨਾਲ ਸ਼ਹਿਰ ਨੂੰ ਸੁਰਜੀਤ ਕਰਨ ਲਈ ਪ੍ਰਗਤੀ ਅਧੀਨ 85 ਬੁਨਿਆਦੀ ਢਾਂਚਾ ਪ੍ਰੋਜੈਕਟ