India
Ferozepur News: ਪੋਟਾਸ਼ ਕਾਰਨ ਘਰ 'ਚ ਹੋਇਆ ਜ਼ਬਰਦਸਤ ਧਮਾਕਾ
ਧਮਾਕੇ ਕਾਰਨ ਪਤੀ-ਪਤਨੀ ਹੋਏ ਗੰਭੀਰ ਜ਼ਖ਼ਮੀ
‘ਡਿਜੀਟਲ ਅਰੈਸਟ' 'ਤੇ ਸੁਪਰੀਮ ਕੋਰਟ ਸਖ਼ਤ
ਕਿਹਾ, ਫ਼ਰਜ਼ੀ ਅਦਾਲਤੀ ਹੁਕਮ ਬਣਾਉਣਾ ਸੰਸਥਾ ਦੀ ਇੱਜ਼ਤ ਉਤੇ ਸਿੱਧਾ ਹਮਲਾ ਹੈ
ਮਾਨ ਸਰਕਾਰ ਰੀਅਲ ਅਸਟੇਟ ਸੈਕਟਰ ਵਿੱਚ ਕੰਮ ਕਰਨਾ ਸੁਖਾਵਾਂ ਬਣਾਉਣ ਲਈ ਵਚਨਬੱਧ: ਹਰਦੀਪ ਸਿੰਘ ਮੁੰਡੀਆਂ
ਅਗਲੇ ਦਿਨਾਂ ਦੌਰਾਨ ਜਲੰਧਰ ਅਤੇ ਲੁਧਿਆਣਾ ਵਿਖੇ ਬਿਲਡਰਾਂ ਅਤੇ ਸੰਬਧਤ ਵਿਕਾਸ ਅਥਾਰਟੀਆਂ ਵਿਚਾਲੇ ਹੋਵੇਗੀ ਮੀਟਿੰਗ
ਐਸ.ਐਸ.ਐਫ. ਨੇ “ਹੌਲੀ ਚੱਲੋ" ਮੁਹਿੰਮ ਨਾਲ ਪੇਂਡੂ ਸੜਕ ਸੁਰੱਖਿਆ ਵਿੱਚ ਲਿਆਂਦੀ ਤੇਜ਼ੀ
ਵਿਸ਼ੇਸ਼ ਡੀਜੀਪੀ ਟ੍ਰੈਫਿਕ ਏ.ਐਸ. ਰਾਏ ਨੇ ਭਾਗੋ ਮਾਜਰਾ ਟੋਲ ਪਲਾਜ਼ਾ ਤੋਂ ਟਰੈਕਟਰ-ਟਰਾਲੀਆਂ `ਤੇ ਰਿਫਲੈਕਟਰ-ਸਟਿੱਕਰ ਚਿਪਕਾ ਕੇ ਕੀਤੀ ਮੁਹਿੰਮ ਦੀ ਸ਼ੁਰੂਆਤ
1984 ਸਿੱਖ ਕਤਲੇਆਮ ਮਾਮਲਾ
ਦੋਸ਼ੀ ਠਹਿਰਾਏ ਜਾਣ ਵਿਰੁੱਧ ਸੱਜਣ ਕੁਮਾਰ ਦੀ ਅਪੀਲ 'ਤੇ ਹਾਈ ਕੋਰਟ 'ਚ ਸੁਣਵਾਈ 19 ਨਵੰਬਰ ਨੂੰ
ਈਰਾਨ ਵਿੱਚ ਪੰਜਾਬ ਦੇ 2 ਨੌਜਵਾਨ ਅਗਵਾ, ਅੱਧ-ਨੰਗਾ ਕਰ ਕੇ ਕੁੱਟਿਆ
ਵੀਡੀਓ ਪਰਿਵਾਰ ਨੂੰ ਭੇਜਿਆ, 50 ਲੱਖ ਰੁਪਏ ਮੰਗੇ
ਤਰਨ ਤਾਰਨ ਜ਼ਿਮਨੀ ਚੋਣ: ਨਾਮਜ਼ਦਗੀਆਂ ਦੇ ਪੰਜਵੇਂ ਦਿਨ 6 ਨਾਮਜ਼ਦਗੀ ਪੱਤਰ ਦਾਖ਼ਲ
21 ਅਕਤੂਬਰ ਤੱਕ ਭਰੀਆਂ ਜਾਣਗੀਆਂ ਨਾਮਜ਼ਦਗੀਆਂ
IPS ਪੂਰਨ ਕੁਮਾਰ ਦੀ ਖੁਦਕੁਸ਼ੀ ਦੀ ਸੀਬੀਆਈ ਜਾਂਚ ਦੀ ਮੰਗ ਵਾਲੀ ਪਟੀਸ਼ਨ ਦੀ ਸੁਣਵਾਈ ਮੁਲਤਵੀ
ਇੰਨੀ ਅਸਾਧਾਰਨ ਕੀ ਹੈ ਕਿ ਜਾਂਚ ਸੀਬੀਆਈ ਨੂੰ ਸੌਂਪ ਦਿੱਤੀ ਜਾਵੇ- ਕੋਰਟ
DIG ਹਰਚਰਨ ਸਿੰਘ ਭੁੱਲਰ ਦੇ ਚੰਡੀਗੜ੍ਹ ਦੇ ਘਰ 'ਚੋਂ ਹੁਣ ਤੱਕ ਮਿਲੀ 7.5 ਕਰੋੜ ਦੀ ਨਕਦੀ: CBI
‘2.5 ਕਿਲੋ ਸੋਨੇ ਦੇ ਗਹਿਣੇ, ਰੋਲੈਕਸ ਤੇ ਰਾਡੋ ਵਰਗੇ ਬ੍ਰਾਂਡਾਂ ਸਣੇ 26 ਮਹਿੰਗੀਆਂ ਘੜੀਆਂ ਵੀ ਬਰਾਮਦ'
3 ਦਹਾਕਿਆਂ ਤੱਕ ਪੂਰਾ ਸਮਾਂ ਕੰਮ ਲੈਣ ਤੋਂ ਬਾਅਦ ਵੀ ਕਿਸੇ ਨੂੰ "ਵਲੰਟੀਅਰ" ਕਹਿਣਾ ਸਰਾਸਰ ਬੇਇਨਸਾਫ਼ੀ: ਹਾਈ ਕੋਰਟ
ਸਰਕਾਰ ਨੂੰ ਲੰਬੇ ਸਮੇਂ ਤੋਂ ਸੇਵਾ ਕਰ ਰਹੇ ਹੋਮ ਗਾਰਡਾਂ ਨੂੰ ਨਿਯਮਤ ਕਰਨ ਲਈ ਨੀਤੀ ਬਣਾਉਣ ਦੇ ਦਿੱਤੇ ਹੁਕਮ