India
Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (09 ਫ਼ਰਵਰੀ 2025)
Ajj da Hukamnama Sri Darbar Sahib: ਸੋਰਠਿ ਮਹਲਾ ੩ ਘਰੁ ੧ ਤਿਤੁਕੀ ੴ ਸਤਿਗੁਰ ਪ੍ਰਸਾਦਿ ॥
ਸੋਨਮਰਗ ਦੇ ਹੋਟਲ 'ਚ ਲੱਗੀ ਭਿਆਨਕ ਅੱਗ, ਸੈਲਾਨੀਆਂ ਨੂੰ ਪੈ ਗਈਆਂ ਭਾਜੜਾਂ
ਗੰਦਰਬਲ ਜ਼ਿਲ੍ਹੇ ਦੇ ਇੱਕ ਹੋਟਲ ਵਿੱਚ ਭਿਆਨਕ ਅੱਗ ਲੱਗਣ ਨਾਲ ਹਫੜਾ-ਦਫੜੀ ਮਚੀ
ਦਿੱਲੀ ਵਿਧਾਨ ਸਭਾ ਚੋਣਾਂ 'ਚ ਜਿੱਤ ਲੋਕਾਂ ਦਾ ਪੀ.ਐਮ. ਮੋਦੀ ਪ੍ਰਤੀ ਪਿਆਰ ਦਰਸਾਉਂਦੈ - ਜੇ.ਪੀ. ਨੱਢਾ
ਮੋਦੀ ਦਿੱਲੀ ਦੇ ਦਿਲ ਵਿੱਚ ਰਹਿੰਦੇ ਹਨ: ਨੱਢਾ
IND vs ENG: ਕਟਕ ਵਨਡੇ ਤੋਂ ਪਹਿਲਾਂ ਭਾਰਤ ਨੂੰ ਮਿਲੀ ਖੁਸ਼ਖਬਰੀ, ਕੋਹਲੀ ਖੇਡਣ ਲਈ ਫਿੱਟ, ਬੱਲੇਬਾਜ਼ੀ ਕੋਚ ਨੇ ਕੀਤੀ ਪੁਸ਼ਟੀ
ਹੁਣ ਕੋਹਲੀ ਖੇਡਣ ਲਈ ਪੂਰੀ ਤਰ੍ਹਾਂ ਫਿੱਟ
ਸਿੱਧੂ ਮੂਸੇਵਾਲਾ ਦੇ ਜੀਵਨ 'ਤੇ ਕਿਤਾਬ ਲਿਖਣ ਵਾਲੇ ਮਨਜਿੰਦਰ ਮਾਖਾ ਦੇ ਘਰ ਪੁਲਿਸ ਦੀ ਛਾਪੇਮਾਰੀ
ਸੈਸ਼ਨ ਕੋਰਟ ਵਲੋਂ ਅਗਾਊਂ ਜ਼ਮਾਨਤ ਰੱਦ ਕਰਨ ਤੋਂ ਬਾਅਦ ਪੁਲਿਸ ਨੇ ਕੀਤੀ ਕਾਰਵਾਈ
ਛੱਤਬੀੜ ਚਿੜੀਆਘਰ ਵਿਖੇ ਦੇਸ਼ ਦਾ ਸਭ ਤੋਂ ਵੱਡਾ ਅਤੇ ਸਭ ਤੋਂ ਲੰਬੀ ਵਾਕ-ਇਨ-ਐਵੀਅਰੀ ਬਣੀ ਖਿੱਚ ਦਾ ਕੇਂਦਰ
ਪੰਜਾਬ ਸਰਕਾਰ ਜੰਗਲੀ ਜੀਵਾਂ ਦੀ ਸਾਂਭ-ਸੰਭਾਲ ਅਤੇ ਪਾਲਣ-ਪੋਸ਼ਣ ਲਈ ਵਚਨਬੱਧ
ਡੀਸੀ ਨੇ ਮੀਆਂਪੁਰ ਚੰਗਰ ਵਿੱਚ ਨਾਜਾਇਜ਼ ਮਾਈਨਿੰਗ ਖ਼ਿਲਾਫ਼ ਐਫਆਈਆਰ ਦਰਜ ਕਰਨ ਦੇ ਦਿੱਤੇ ਹੁਕਮ
ਖਣਨ ਅਤੇ ਭੂ-ਵਿਗਿਆਨ ਵਿਭਾਗ ਦੁਆਰਾ ਪ੍ਰਵਾਨਿਤ ਕਾਨੂੰਨੀ ਸਾਈਟਾਂ ਤੋਂ ਹੀ ਮਾਈਨਿੰਗ ਦੀ ਇਜਾਜ਼ਤ ਦਿੱਤੀ ਜਾਵੇਗੀ
ਜਗਜੀਤ ਸਿੰਘ ਡੱਲੇਵਾਲ ਦਾ ਮੈਡੀਕਲ ਟ੍ਰੀਟਮੈਂਟ ਬੰਦ ਹੋਏ ਨੂੰ ਬੀਤੇ 5 ਦਿਨ
ਡਰਿੱਪ ਲਗਾਉਣ ਲਈ ਨਹੀਂ ਮਿਲ ਰਹੀ ਨਾੜੀ
27 ਸਾਲਾਂ ਬਾਅਦ ਦਿੱਲੀ 'ਚ ਭਾਜਪਾ ਨੂੰ ਮਿਲਿਆ ਸਪੱਸ਼ਟ ਬਹੁਮਤ
ਭਾਜਪਾ ਨੇ ਜਿੱਤੀਆਂ 48 ਸੀਟਾਂ
ਬੀਤੇ ਦਿਨੀਂ ਪੁਲਿਸ ਅਤੇ ਧਰਨਾਕਾਰੀਆਂ 'ਚ ਹੋਏ ਟਕਰਾਅ ਤੋਂ ਬਾਅਦ ਬਣੀ ਐਕਸ਼ਨ ਕਮੇਟੀ
39 ਦੇ ਕਰੀਬ ਧਰਨਾਕਾਰੀਆਂ ਨੂੰ ਗ੍ਰਿਫਤਾਰ ਕਰ ਜੇਲ ਭੇਜਿਆ ਸੀ।