India
ਪੈਸੇ ਨਾਲ ਖੇਡੀਆਂ ਜਾਣ ਵਾਲੀਆਂ ਆਨਲਾਈਨ ਗੇਮਾਂ 'ਤੇ ਪਾਬੰਦੀ ਲਗਾਉਣ ਵਾਲਾ ਬਿੱਲ ਪਾਸ
ਕੇਂਦਰੀ ਮੰਤਰੀ ਅਮਿਤ ਸ਼ਾਹ ਨੇ ਸੰਸਦ ਵਿੱਚ ਕੀਤਾ ਸੀ ਪੇਸ਼
‘ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਪਿੰਡ ਝੋਰੜ ਦੀ ਪੰਚਾਇਤ 'ਤੇ ਬਣੀ ਨਸ਼ਾ ਤਸਕਰ ਦੀ ਸੰਪਤੀ ਨੂੰ ਕੀਤਾ ਢਹਿ ਢੇਰੀ
ਪਿੰਡ ਵਾਸੀਆਂ ਵੱਲੋਂ ਖੁਸ਼ੀ ਦਾ ਕੀਤਾ ਗਿਆ ਇਜ਼ਹਾਰ
Vice Presidential Election: NDA ਉਮੀਦਵਾਰ ਸੀ.ਪੀ. ਰਾਧਾਕ੍ਰਿਸ਼ਨਨ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ
ਸੀਨੀਅਰ ਆਗੂਆਂ ਦੀ ਮੌਜੂਦਗੀ ਵਿੱਚ ਉਪ ਰਾਸ਼ਟਰਪਤੀ ਚੋਣ ਲਈ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ।
ਰਾਜ ਮਲਹੋਤਰਾ ਆਈਏਐਸ ਸਟੱਡੀ ਗਰੁੱਪ ਚੰਡੀਗੜ੍ਹ ਵੱਲੋਂ ਦਿੱਤੀ ਜਾਵੇਗੀ ਵਿਦਿਆਰਥੀਆਂ ਨੂੰ ਮੁਫ਼ਤ ਕੋਚਿੰਗ
ਦੋ ਦਿਨਾਂ 'ਚ 500 ਤੋਂ ਵੱਧ ਵਿਦਿਆਰਥੀਆਂ ਨੇ ਲਿਆ ਦਾਖਲਾ
ਤਰਨਤਾਰਨ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਭਾਰਤੀ ਚੋਣ ਕਮਿਸ਼ਨ ਨੇ ਵੋਟਰ ਸੂਚੀ ਦੀ ਵਿਸ਼ੇਸ਼ ਸੰਖੇਪ ਸੋਧ ਦਾ ਸ਼ਡਿਊਲ ਕੀਤਾ ਜਾਰੀ : ਸਿਬਿਨ ਸੀ
28 ਅਗਸਤ 2025 (ਵੀਰਵਾਰ) ਤੱਕ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜ਼ੇਸ਼ਨ
ਖੇਡਾਂ ਵਤਨ ਪੰਜਾਬ ਦੀਆਂ ਦੀ ਸੰਗਰੂਰ ਤੋਂ ਹੋਈ ਸ਼ੁਰੂਆਤ
ਡੀਸੀ ਸੰਗਰੂਰ ਵੱਲੋਂ ਮਸ਼ਾਲ ਨੂੰ ਦਿੱਤੀ ਗਈ ਹਰੀ ਝੰਡੀ, ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ 'ਚੋਂ ਗੁਜਰੇਗੀ ਇਹ ਮਸ਼ਾਲ
Monsoon Session of Parliament: ਬਿੱਲ ਦੀਆਂ ਕਾਪੀਆਂ ਪਾੜ ਕੇ ਵਿਰੋਧੀਆਂ ਨੇ ਅਮਿਤ ਸ਼ਾਹ 'ਤੇ ਸੁੱਟੇ ਕਾਗਜ਼ ਦੇ ਟੁੱਕੜੇ
ਘਟਨਾ ਦੌਰਾਨ ਕੇਂਦਰੀ ਮੰਤਰੀ ਅਮਿਤ ਸ਼ਾਹ PM ਤੇ CM ਦੀ ਗ੍ਰਿਫ਼ਤਾਰੀ ਸੰਬੰਧੀ ਬਿੱਲ ਕਰ ਰਹੇ ਸਨ ਪੇਸ਼
Delhi News: ਮੁੱਖ ਮੰਤਰੀ ਰੇਖਾ ਗੁਪਤਾ 'ਤੇ 'ਜਨ ਸੁਨਵਾਈ' ਦੌਰਾਨ ਹਮਲਾ
ਕਤਲ ਦੀ ਕੋਸ਼ਿਸ਼ ਦਾ ਮਾਮਲਾ ਦਰਜ
ਜਲੰਧਰ ਫਗਵਾੜਾ ਹਾਈਵੇਅ 'ਤੇ ਸਥਿਤ ਖੰਡ ਮਿੱਲ 'ਤੇ ਈਡੀ ਨੇ ਕੀਤੀ ਛਾਪੇਮਾਰੀ
ਮਿੱਲ ਮਾਲਿਕ 'ਤੇ ਕਿਸਾਨਾਂ ਦੀ ਬਕਾਇਆ ਰਕਮ ਅਤੇ ਸਰਕਾਰੀ ਜ਼ਮੀਨ ਦੀ ਦੁਰਵਰਤੋਂ ਦੇ ਹਨ ਆਰੋਪ
ਕੋਲਕਾਤਾ 'ਚ ਡਿਊਟੀ ਦੌਰਾਨ ਪੰਜਾਬ ਦੇ ਜਵਾਨ ਦੀ ਮੌਤ
ਦਿਲ ਦਾ ਦੌਰਾ ਪੈਣ ਕਾਰਨ ਤੋੜਿਆ ਦਮ