al-Asima
Diplomatic ਸਬੰਧਾਂ ਨੂੰ ਮਜ਼ਬੂਤ ਕਰਨ ਲਈ ਕੁਵੈਤ ਪਹੁੰਚੇ ਵਿਦੇਸ਼ ਮੰਤਰੀ S.Jaishankar
ਭਾਰਤੀ ਵਿਦੇਸ਼ ਮੰਤਰੀ ਜੈਸ਼ੰਕਰ ਨੇ ਕੁਵੈਤ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ। ਹੁਣ ਭਾਰਤੀ ਕਾਮਿਆਂ ਨੂੰ ਕੁਵੈਤ ‘ਚ ਮਿਲੇਗੀ ਕਾਨੂੰਨੀ ਸੁਰੱਖਿਆ।
ਕੁਵੈਤ 'ਚ 161 ਕੈਦੀਆਂ ਦੀ ਰਿਹਾਈ ਦੇ ਆਦੇਸ਼
ਕੁਵੈਤ ਦੇ ਅਮੀਰ ਸ਼ੇਖ ਸਬਾਹ ਅਲ-ਅਹਿਮਦ ਅਲ-ਜਾਬੇਰ ਅਲ ਸਬਾਹ ਨੇ ਵੱਖ-ਵੱਖ ਦੋਸ਼ਾਂ ਵਿਚ ਜੇਲ 'ਚ ਬੰਦ 161 ਕੈਦੀਆਂ ਦੀ ਰਿਹਾਈ ਦੇ ਆਦੇਸ਼ ਦਿਤੇ ਹਨ