Islamabad
ਭਾਰਤ ਨਾਲ ਦੋਸਤੀ ਦੇ ਸਵਾਲ 'ਤੇ ਬੋਲੇ ਪਾਕਿ PM, ਕਿਹਾ RSS ਵਿਚਾਲੇ ਆ ਗਿਆ
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਕੇਂਦਰੀ-ਦੱਖਣੀ ਏਸ਼ੀਆ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਤਾਸ਼ਕੰਦ ਪਹੁੰਚੇ
PAK 'ਚ ਅੱਤਵਾਦੀ ਹਮਲਾ, ਚੀਨੀ ਇੰਜੀਨੀਅਰਾਂ ਅਤੇ ਸੈਨਾ ਨੂੰ ਲੈ ਕੇ ਜਾ ਰਹੀ ਬੱਸ 'ਚ ਧਮਾਕਾ, 12 ਮੌਤਾਂ
ਬਹੁਤ ਸਾਰੇ ਜ਼ਖਮੀਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ
ਪਾਕਿਸਤਾਨ : ਫ਼ੋਨ ’ਤੇ 5 ਮਿੰਟ ਤੋਂ ਜ਼ਿਆਦਾ ਗੱਲ ਕਰਨ ’ਤੇ ਲੱਗੇਗਾ ਟੈਕਸ
ਲੀਕਾਮ ਇੰਡਸਟਰੀ ਨੇ ਸਰਕਾਰ ਦੇ ਫ਼ੈਸਲੇ ਨੂੰ ਤਰਕਹੀਣ ਦੱਸਿਆ ਹੈ ਅਤੇ ਕਿਹਾ ਹੈ ਕਿ ਇਸ ਨਾਲ 98 ਫ਼ੀਸਦੀ ਪ੍ਰੀਪੇਡ ਉਪਭੋਗਤਾਵਾਂ ਨੂੰ ਮੁਸ਼ਕਲ ਹੋਵੇਗੀ
ਪਾਕਿਸਤਾਨ ਦੇ ਲਾਹੌਰ ਵਿੱਚ ਅੱਤਵਾਦੀ ਹਾਫਿਜ਼ ਸਈਦ ਦੇ ਘਰ ਦੇ ਬਾਹਰ ਵੱਡਾ ਬੰਬ ਧਮਾਕਾ, 2 ਮੌਤਾਂ
12 ਲੋਕ ਹੋਏ ਗੰਭੀਰ ਜ਼ਖ਼ਮੀ
ਕੋਰੋਨਾ - ਲਾਹੌਰ 'ਚ ਹਿੰਦੂਆਂ ਤੇ ਸਿੱਖਾਂ ਦੇ ਧਾਰਮਿਕ ਸਥਾਨਾਂ ਦੀ ਮੁਰੰਮਤ ਦਾ ਕੰਮ ਦੁਬਾਰਾ ਸ਼ੁਰੂ
ਕੋਰੋਨਾ ਕਰਕੇ ਧਾਰਮਿਕ ਸਥਾਨਾਂ ਦੀ ਮੁਰੰਮਤ ਦਾ ਕੰਮ ਬੰਦ ਹੋ ਗਿਆ ਸੀ
ਪਾਕਿਸਤਾਨ 'ਚ ਯਾਤਰੀਆਂ ਨੂੰ ਲਿਜਾ ਰਹੀ ਇਕ ਵੈਨ ਨਦੀ 'ਚ ਡਿੱਗੀ, 17 ਮਰੇ
ਪੁਲਸ ਮੁਤਾਬਕ ਇਹ ਨਿੱਜੀ ਵੈਨ ਇਕ ਪਰਿਵਾਰ ਨੇ ਕਿਰਾਏ 'ਤੇ ਲਈ ਸੀ
ਪਾਕਿਸਤਾਨ 'ਚ ਵਾਪਰਿਆ ਭਿਆਨਕ ਹਾਦਸਾ: ਆਪਸ ਵਿਚ ਟਕਰਾਈਆਂ ਦੋ ਰੇਲ ਗੱਡੀਆਂ, 30 ਮੌਤਾਂ
ਪਾਕਿਸਤਾਨ ਵਿਚ ਅੱਜ ਸਵੇਰੇ ਇਕ ਭਿਆਨਕ ਰੇਲ ਹਾਦਸਾ ਵਾਪਰਿਆ ਹੈ। ਦਰਅਸਲ ਸਿੰਧ ਦੇ ਡਹਾਰਕੀ ਇਲਾਕੇ ਵਿਚ ਦੋ ਰੇਲ ਗੱਡੀਆਂ ਆਪਸ ਵਿਚ ਟਕਰਾ ਗਈਆਂ।
ਪਾਕਿ ਪੀਐਮ ਨੇ ਡਾ.ਮਨੋਮਹਨ ਸਿੰਘ ਲਈ ਕੀਤਾ ਟਵੀਟ, ਸਿਹਤਯਾਬੀ ਲਈ ਕੀਤੀ ਕਾਮਨਾ
ਇਮਰਾਨ ਖ਼ਾਨ ਨੇ ਕੀਤਾ ਟਵੀਟ
ਪਾਕਿ ਪੀਐਮ ਇਮਰਾਨ ਖ਼ਾਨ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ, ਦੋ ਦਿਨ ਪਹਿਲਾਂ ਲਗਵਾਈ ਸੀ ਵੈਕਸੀਨ
ਘਰ ਵਿਚ ਹੀ ਇਕਾਂਤਵਾਸ ਹੋਏ ਇਮਰਾਨ ਖ਼ਾਨ
ਪਾਕਿਸਤਾਨ ਵਿਚ ਸੱਤਾਧਾਰੀ ਧਿਰ ਦੇ ਆਗੂ ਵੱਲ ਭੀੜ ਵੱਲੋਂ ਜੁੱਤੀ ਸੁੱਟਣ ਦੀ ਵੀਡੀਉ ਵਾਇਰਲ
2008 ਤੋਂ ਬਾਅਦ ਦੁਨੀਆਂ ਭਰ ਅੰਦਰ ਵਾਪਰ ਚੁੱਕੀਆਂ ਹਨ ਦਰਜਨ ਦੇ ਕਰੀਬ ਅਜਿਹੀਆਂ ਘਟਨਾਵਾਂ