Sindh ਕ੍ਰਿਕਟ 'ਚ ਵਾਪਸੀ ਕਰਨਗੇ ਪਾਕਿਸਤਾਨ ਦੇ ਹਰਫ਼ਨਮੌਲਾ ਖਿਡਾਰੀ ਅਬਦੁਲ ਰੱਜ਼ਾਕ 38 ਸਾਲ ਦੀ ਉਮਰ 'ਚ ਪਾਕਿਸਤਾਨ ਦੇ ਸਾਬਕਾ ਹਰਫ਼ਨਮੌਲਾ ਖਿਡਾਰੀ ਅਬਦੁਲ ਰੱਜ਼ਾਕ ਇਕ ਵਾਰ ਫਿਰ ਮੁਕਾਬਲੇਬਾਜ਼ੀ ਕ੍ਰਿਕਟ 'ਚ ਵਾਪਸੀ ਕਰਨ ਜਾ ਰਹੇ ਹਨ। Previous12345 Next 5 of 5