ਲੋਕ ਸਭਾ ਚੋਣਾਂ 2024
ਪੁਲਿਸ ਨੇ ਬਿਭਵ ਨੂੰ ਉਸੇ ਸਮੇਂ ਗ੍ਰਿਫਤਾਰ ਕੀਤਾ ਜਦੋਂ ਉਨ੍ਹਾਂ ਦੀ ਅਗਾਊਂ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਹੋ ਰਹੀ ਸੀ: ਆਤਿਸ਼ੀ
ਕਿਹਾ, ਇਹ ਭਾਜਪਾ ਦੀ ਸਾਜ਼ਸ਼ ਨੂੰ ਦਰਸਾਉਂਦਾ ਹੈ। ਉਨ੍ਹਾਂ ਦਾ ਇਰਾਦਾ ਸਾਡੀ ਚੋਣ ਮੁਹਿੰਮ ’ਚ ਵਿਘਨ ਪਾਉਣਾ ਅਤੇ ਅਰਵਿੰਦ ਕੇਜਰੀਵਾਲ ਨੂੰ ਪਰੇਸ਼ਾਨ ਕਰਨਾ ਹੈ।
Ludhiana News: ਲੁਧਿਆਣਾ 'ਚ ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਦਾ ਵਿਰੋਧ, ਕਿਸਾਨਾਂ ਨੇ ਕੀਤੀ ਨਾਅਰੇਬਾਜ਼ੀ
Ludhiana News: ਪੁਲਿਸ ਨੇ ਪਿੰਡ ਗਾਲਿਬ ਕਲਾਂ ਨੂੰ ਪੁਲਿਸ ਛਾਉਣੀ ਵਿਚ ਕੀਤਾ ਤਬਦੀਲ
Lok Sabha Elections 2024: ਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟ
Lok Sabha Elections 2024: ਅੰਮ੍ਰਿਤਸਰ ਦੇ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਤੋਂ ਵੀ ਕਾਰਵਾਈ ਰਿਪੋਰਟ ਮੰਗੀ
Lok Sabha Elections 2024: ਜਲੰਧਰ ਵਿਚ ਬੋਲੇ ਸੁਖਬੀਰ ਬਾਦਲ, “ਜੇ ਸਾਡੀ ਸਰਕਾਰ ਬਣੀ ਤਾਂ ਪੰਜਾਬ ਦੇ ਪਾਣੀਆਂ ਨੂੰ ਬਚਾਵਾਂਗੇ”
ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ 'ਆਪ' ਅਤੇ ਕਾਂਗਰਸ 'ਤੇ ਤਿੱਖਾ ਹਮਲਾ ਬੋਲਿਆ।
ਉੱਤਰ-ਪੂਰਬੀ ਦਿੱਲੀ ’ਚ ਕਾਂਗਰਸ ਉਮੀਦਵਾਰ ਕਨ੍ਹਈਆ ਕੁਮਾਰ ’ਤੇ ਹਮਲਾ, ਸਿਆਹੀ ਸੁੱਟੀ
ਹਮਲੇ ਦਾ ਹੁਕਮ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਉਮੀਦਵਾਰ ਮਨੋਜ ਤਿਵਾੜੀ ਨੇ ਦਿਤਾ ਸੀ : ਕਨ੍ਹਈਆ ਕੁਮਾਰ
ਮਮਤਾ ਬੈਨਰਜੀ ਵਿਰੁਧ ਟਿਪਣੀ ਨੂੰ ਲੈ ਕੇ ਭਾਜਪਾ ਆਗੂ ਨੂੰ ਨੋਟਿਸ ਜਾਰੀ
ਗੰਗੋਪਾਧਿਆਏ ਮੌਜੂਦਾ ਲੋਕ ਸਭਾ ਚੋਣਾਂ ’ਚ ਚੌਥੇ ਆਗੂ ਹਨ ਜਿਨ੍ਹਾਂ ਨੂੰ ਔਰਤਾਂ ਵਿਰੁਧ ਕਥਿਤ ਅਸ਼ੋਭਨੀਕ ਟਿਪਣੀਆਂ ਲਈ ਨੋਟਿਸ ਭੇਜਿਆ ਗਿਆ ਹੈ
48 ਘੰਟਿਆਂ ਦੇ ਅੰਦਰ ਚੋਣ ਅੰਕੜੇ ਜਾਰੀ ਕਰਨ ਦੀ ਮੰਗ ’ਤੇ ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਤੋਂ ਜਵਾਬ ਮੰਗਿਆ
ਚੋਣ ਕਮਿਸ਼ਨ ਨੂੰ ਪਟੀਸ਼ਨ ’ਤੇ ਜਵਾਬ ਦੇਣ ਲਈ ਕੁੱਝ ਵਾਜਬ ਸਮਾਂ ਦਿਤਾ ਜਾਣਾ ਚਾਹੀਦਾ ਹੈ : ਚੀਫ ਜਸਟਿਸ
ਤੁਹਾਨੂੰ ਅਪਣਾ ਬੇਟਾ ਸੌਂਪ ਰਹੀ ਹਾਂ, ਰਾਹੁਲ ਨਿਰਾਸ਼ ਨਹੀਂ ਕਰਨਗੇ : ਸੋਨੀਆ ਗਾਂਧੀ ਰਾਏਬਰੇਲੀ
ਰਾਏਬਰੇਲੀ ’ਚ ਪਹੁੰਚ ਕੇ ਸਾਬਕਾ ਕਾਂਗਰਸ ਪ੍ਰਧਾਨ ਨੇ ਦਿਤਾ ਭਾਵੁਕ ਭਾਸ਼ਣ
ਕਾਂਗਰਸ, ਸਮਾਜਵਾਦੀ ਸੱਤਾ ’ਚ ਆਈ ਤਾਂ ਰਾਮ ਮੰਦਰ ’ਤੇ ਬੁਲਡੋਜ਼ਰ ਚਲਾਏਗੀ : ਪ੍ਰਧਾਨ ਮੰਤਰੀ ਮੋਦੀ
ਪ੍ਰਧਾਨ ਮੰਤਰੀ ਨੇ ਰਾਮ ਮੰਦਰ ਦੇ ਮੁੱਦਾ ’ਤੇ ਸਮਾਜਵਾਦੀ ਪਾਰਟੀ ਅਤੇ ਕਾਂਗਰਸ ’ਤੇ ਲਾਇਆ ਨਿਸ਼ਾਨਾ
Punjab News: ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਥਾਪਰ 'ਆਪ' 'ਚ ਸ਼ਾਮਲ
Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਮੀਤ ਥਾਪਰ ਦਾ 'ਆਪ' 'ਚ ਕੀਤਾ ਸਵਾਗਤ