ਭਾਰਤ ਨੇ ਕਸ਼ਮੀਰ ਵਿੱਚ ਰੋਹਿੰਗਿਆ ਲਈ ਹੋਲਡਿੰਗ ਸੈਂਟਰ ਕੀਤੇ ਸਥਾਪਤ
-ਜੰਮੂ ਵਿਚ ਗ਼ੈਰਕਾਨੂੰਨੀ ਤਰੀਕੇ ਨਾਲ ਰਹਿ ਰਹੇ 168 ਰੋਹਿੰਗਿਆ ਨੂੰ ਜੇਲ ਭੇਜ ਦਿੱਤਾ ਗਿਆ ਹੈ।
J&K
ਜੰਮੂ: ਜੰਮੂ-ਕਸ਼ਮੀਰ ਪ੍ਰਸ਼ਾਸਨ ਨੇ ਸ਼ਨੀਵਾਰ ਤੋਂ ਜੰਮੂ ਵਿਚ ਰਹਿੰਦੇ ਰੋਹਿੰਗਿਆ ਮੁਸਲਮਾਨਾਂ ਦੀ ਬਾਇਓਮੈਟਰਿਕ ਜਾਣਕਾਰੀ ਇਕੱਤਰ ਕਰਨਾ ਅਤੇ ਹੋਰ ਵੇਰਵਿਆਂ ਦੀ ਸ਼ੁਰੂਆਤ ਕੀਤੀ। ਇਸ ਤੋਂ ਬਾਅਦ ਜੰਮੂ ਵਿਚ ਗ਼ੈਰਕਾਨੂੰਨੀ ਤਰੀਕੇ ਨਾਲ ਰਹਿ ਰਹੇ 168 ਰੋਹਿੰਗਿਆ ਨੂੰ ਜੇਲ ਭੇਜ ਦਿੱਤਾ ਗਿਆ ਹੈ। ਅਧਿਕਾਰੀਆਂ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ।