ਬਦਲਿਆ ਮੁਹਾਲੀ ਦਾ DC, ਪੜ੍ਹੋ ਕਿਸ ਨੂੰ ਸੌਂਪਿਆ ਚਾਰਜ

ਏਜੰਸੀ

ਖ਼ਬਰਾਂ, ਪੰਜਾਬ

10 IAS ਅਤੇ 3 PCS ਅਧਿਕਾਰੀਆਂ ਦੇ ਵੀ ਤਬਾਦਲੇ

Transfers

ਚੰਡੀਗੜ੍ਹ- ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਪੱਧਰ 'ਤੇ ਵੱਡਾ ਫ਼ੇਰਬਦਲ ਕੀਤਾ ਗਿਆ ਹੈ। ਸੂਬੇ ਵਿਚ 10 ਆਈ. ਏ. ਐੱਸ ਅਤੇ 3 ਪੀ. ਸੀ. ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਨ੍ਹਾਂ ਵਿਚ ਦੋ ਜ਼ਿਲ੍ਹੇ ਫਿਰੋਜ਼ਪੁਰ ਅਤੇ ਮੁਹਾਲੀ ਦੇ ਡਿਪਟੀ ਕਮਿਸ਼ਨਰ ਵੀ ਬਦਲੇ ਗਏ ਹਨ। ਏ. ਡੀ. ਸੀ. ਜਲੰਧਰ ਅੰਸ਼ਿਕਾ ਜੈਨ ਨੂੰ ਮੁਹਾਲੀ ਦਾ ਡਿਪਟੀ ਕਮਿਸ਼ਨਰ ਲਗਾਇਆ ਗਿਆ ਹੈ ਅਤੇ ਆਈ.ਏ.ਐੱਸ. ਰਾਜੇਸ਼ ਧੀਮਾਨ ਨੂੰ ਫਿਰੋਜ਼ਪੁਰ ਦਾ ਡਿਪਟੀ ਕਮਿਸ਼ਨਰ ਲਗਾਇਆ ਗਿਆ ਹੈ।  
ਇਸ ਦੇ ਨਾਲ ਹੀ ਹੋਰ ਵੀ ਕਈ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। 

ਦੇਖੋ ਸੂਚੀ -