ਦੁਨੀਆਂ 'ਚ ਕੋਰੋਨਾ 'ਤੇ ਨਹੀਂ ਕਾਬੂ, 24 ਘੰਟਿਆਂ 'ਚ 3 ਲੱਖ ਤੋਂ ਵੱਧ ਨਵੇਂ ਕੇਸ, 6000 ਮੌਤਾਂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ

ਦੁਨੀਆਂ 'ਚ ਕੋਰੋਨਾ ਮਾਮਲਿਆਂ 'ਚ ਨੰਬਰ ਦੋ 'ਤੇ ਪਹੁੰਚ ਚੁੱਕੇ ਭਾਰਤ ਹੈ ਜਿਸ ਵਿਚ ਰੋਜਾਨਾ ਸਭ ਤੋਂ ਵੱਧ ਕੇਸ ਵੇਖਣ ਨੂੰ ਮਿਲਦੇ ਹਨ। 

Corona Virus Updates

ਨਵੀਂ ਦਿੱਲੀ: ਦੇਸ਼ ਭਰ ਕੋਰੋਨਾ ਵਾਇਰਸ ਦੇ ਮਾਮਲੇ ਵਧਦੇ ਜਾ ਰਹੇ ਹਨ। ਦੱਸ ਦੇਈਏ ਕਿ ਪਿਛਲੇ 24 ਘੰਟਿਆਂ 'ਚ 3.80 ਲੱਖ ਕੋਰੋਨਾ ਮਾਮਲੇ ਰਿਕਾਰਡ 'ਚ ਆਏ ਹਨ।  ਇਸ ਦੇ ਨਾਲ ਹੀ ਇਕ ਦਿਨ 'ਚ ਕੋਰੋਨਾ ਵਾਇਰਸ ਨਾਲ 6,080 ਲੋਕਾਂ ਦੀ ਮੌਤਾਂ ਹੋ ਰਹੀਆਂ ਹਨ।