ਬਿਹਾਰ
ਪਟਨਾ 'ਚ ਪੰਜਾਬ ਤੋਂ ਆਈ ਔਰਤ ਨੂੰ ਚਾਕੂ ਮਾਰ ਕੇ ਨਕਦੀ ਅਤੇ ਮੋਬਾਈਲ ਫੋਨ ਲੁੱਟਿਆ
ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਸਮਾਗਮ 'ਚ ਸ਼ਾਮਲ ਹੋਣ ਲਈ ਆਈ ਸੀ ਮਹਿਲਾ
ਬਿਹਾਰ : ਉਪ ਮੁੱਖ ਮੰਤਰੀ ਨੇ ਖੜਗਪੁਰ ਝੀਲ ਉਤੇ ਕਿਸ਼ਤੀ ਦਾ ਉਦਘਾਟਨ ਕੀਤਾ
ਸਿਹਤ, ਸੈਰ-ਸਪਾਟਾ ਅਤੇ ਖੇਤੀਬਾੜੀ ਨਾਲ ਸਬੰਧਤ ਵਿਕਾਸ ਪ੍ਰਾਜੈਕਟ ਮੁੰਗੇਰ ਜ਼ਿਲ੍ਹੇ ਦੇ ਵਿਕਾਸ ਨੂੰ ਤੇਜ਼ ਕਰਨਗੇ: ਸਮਰਾਟ ਚੌਧਰੀ
ਬਿਹਾਰ ਵਿੱਚ ਵੱਡਾ ਹਾਦਸਾ, ਸੀਮਿੰਟ ਨਾਲ ਭਰੀ ਮਾਲ ਗੱਡੀ ਦੇ 12 ਡੱਬੇ ਪਟੜੀ ਤੋਂ ਉਤਰੇ, 3 ਨਦੀ ਵਿੱਚ ਡਿੱਗੇ
ਹਾਦਸੇ ਨਾਲ ਰੇਲ ਆਵਾਜਾਈ ਪੂਰੀ ਤਰ੍ਹਾਂ ਪ੍ਰਭਾਵਿਤ ਹੋਈ
ਮੁੱਖ ਮੰਤਰੀ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ 359ਵੇਂ ਪ੍ਰਕਾਸ਼ ਪੁਰਬ ਵਿੱਚ ਹੋਏ ਸ਼ਾਮਲ
ਤਖ਼ਤ ਸ੍ਰੀ ਹਰਿਮੰਦਰ ਜੀ, ਪਟਨਾ ਸਾਹਿਬ ਵਿਖੇ ਟੇਕਿਆ ਮੱਥਾ ਅਤੇ ਸੂਬੇ ਦੀ ਖੁਸ਼ਹਾਲੀ ਤੇ ਸ਼ਾਂਤੀ ਲਈ ਕੀਤੀ ਅਰਦਾਸ
ਮਾਤਾ-ਸ਼ਿਸ਼ੂ ਸੇਵਾ ਕਲਿਆਣ ਕੇਂਦਰ ਵਿੱਚ ਚਾਰ ਸਾਹਿਬਜ਼ਾਦੇ MRI ਅਤੇ ਸੀਟੀ ਸਕੈਨ ਸੈਂਟਰ ਦਾ ਰੱਖਿਆ ਨੀਂਹ ਪੱਥਰ
ਪਟਨਾ ਸਾਹਿਬ ਦੇ ਲੋੜਵੰਦ ਲੋਕਾਂ ਦੀ ਸੇਵਾ ਲਈ ਸੈਂਟਰ ਖੋਲ੍ਹਣ ਦੀ ਕੀਤੀ ਗਈ ਪਹਿਲ
ਤਖ਼ਤ ਪਟਨਾ ਸਾਹਿਬ ਵਿੱਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ, ਵੱਡੀ ਗਿਣਤੀ ਵਿੱਚ ਸੰਗਤ ਹੋਈ ਨਤਮਸਤਕ
ਗੁਰਦੁਆਰਾ ਗਾਇ ਘਾਟ ਤੋਂ ਆਰੰਭ ਹੋ ਕੇ ਤਖ਼ਤ ਪਟਨਾ ਸਾਹਿਬ ਵਿੱਚ ਹੋਈ ਸਮਾਪਤੀ
ਕੰਗਨਘਾਟ ਵਿੱਚ ਮਲਟੀਲੈਵਲ ਪਾਰਕਿੰਗ ਦਾ ਕੰਮ ਜਲਦੀ ਸ਼ੁਰੂ ਹੋਵੇਗਾ, ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਕੀਤਾ ਨਿਰੀਖਣ
ਅਧਿਕਾਰੀਆਂ ਨੂੰ ਇਹ ਕੰਮ ਤੁਰੰਤ ਸ਼ੁਰੂ ਕਰਨ ਦੇ ਆਦੇਸ਼ ਦਿੱਤੇ
ਨਿਤੀਸ਼ ਕੁਮਾਰ ਨੇ ਪਟਨਾ ਵਿਚ ‘ਪ੍ਰਕਾਸ਼ ਪੁਰਬ' ਸਮਾਗਮਾਂ ਦੇ ਪ੍ਰਬੰਧਾਂ ਦੀ ਕੀਤੀ ਸਮੀਖਿਆ
ਸ਼ਰਧਾਲੂਆਂ ਲਈ ਰਿਹਾਇਸ਼ ਅਤੇ ਹੋਰ ਸਹੂਲਤਾਂ ਦਾ ਲਿਆ ਜਾਇਜ਼ਾ
ਤਖ਼ਤ ਪਟਨਾ ਸਾਹਿਬ ਵਿੱਚ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਕੱਢਿਆ ਗਿਆ
ਨਗਰ ਕੀਰਤਨ ਵਿੱਚ ਸ਼ਬਦੀ ਜੱਥੇ, ਸਕੂਲਾਂ ਦੇ ਬੱਚੇ, ਬੈਂਡ ਬਾਜੇ, ਗਤਕਾ ਪਾਰਟੀਆਂ ਹੋਈਆਂ ਸ਼ਾਮਲ
ਬਿਹਾਰ ਵਿੱਚ ਠੰਢ ਦਾ ਕਹਿਰ, ਤਾਪਮਾਨ ਵਿੱਚ 10 ਡਿਗਰੀ ਸੈਲਸੀਅਸ ਤੋਂ ਘੱਟ
31 ਦਸੰਬਰ ਤੋਂ ਮਿਲੇਗੀ ਰਾਹਤ