ਪਿਆਜ਼ ਦੀ ਵਧਦੀ ਕੀਮਤ ਨੇ ਲੋਕਾਂ ਦੀ ਕਰਾਈ ਤੌਬਾ-ਤੌਬਾ! ਕੀਮਤਾਂ 200 ਤੋਂ ਪਾਰ!

ਏਜੰਸੀ

ਖ਼ਬਰਾਂ, ਵਪਾਰ

ਦਰਾਮਦ ਜ਼ਰੀਏ ਬਾਜ਼ਾਰ ’ਚ ਪਿਆਜ਼ ਦੀ ਸਪਲਾਈ ਵਧਾਉਣ ਦੀਆਂ ਸਰਕਾਰ ਦੀਆਂ...

Tamil nadu onions being sold for rs 200 in madurai

ਨਵੀਂ ਦਿੱਲੀ: ਪਿਆਜ਼ ਦੀਆਂ ਕੀਮਤਾਂ ਦੇਸ਼ ਭਰ ਵਿਚ ਅਸਮਾਨੀ ਹਨ। ਬੰਗਲੌਰ ਵਿਚ ਅੱਜ ਪਿਆਜ਼ 200 ਰੁਪਏ ਪ੍ਰਤੀ ਕਿਲੋ ਦੇ ਭਾਅ ਵਿਕਿਆ। ਥੋਕ ਬਾਜ਼ਾਰ ਵਿਚ ਪਿਆਜ਼ 5500 ਤੋਂ 14,000 ਪ੍ਰਤੀ ਕੁਇੰਟਲ ਵਿਕਣ ਮਗਰੋਂ ਬੰਗਲੂਰੂ ਦੀਆਂ ਪ੍ਰਚੂਨ ਦੁਕਾਨਾਂ ’ਤੇ ਪਿਆਜ਼ ਦੀ ਕੀਮਤ ਦੋ ਸੌ ਰੁਪਏ ਪ੍ਰਤੀ ਕਿਲੋ ਨੂੰ ਪੁੱਜ ਗਈ ਹੈ। ਮਦੁਰਾਈ (ਤਾਮਿਲਨਾਡੂ) ਵਿਚ ਪਿਆਜ਼ 200 ਰੁਪਏ ਪ੍ਰਤੀ ਕਿੱਲੋ ਵਿਕ ਰਿਹਾ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।