ਬੇਰੁਜ਼ਗਾਰਾਂ ਲਈ ਆਈ ਵੱਡੀ ਖੁਸ਼ਖਬਰੀ, ਮੋਦੀ ਸਰਕਾਰ ਨੇ ਕਰਤਾ ਇਹ ਐਲਾਨ!

ਏਜੰਸੀ

ਖ਼ਬਰਾਂ, ਵਪਾਰ

ਇਸ ਨਾਲ ਡਾਕਟਰਾਂ, ਪੈਰਾਮੈਡਿਕਸ ਅਤੇ ਸਾਰੀਆਂ ਪ੍ਰੋਫੈਸ਼ਨਲ ਨੌਕਰੀਆਂ ਦੀ ਮੰਗ ਵਧੇਗੀ।

1 lakh 20 thousand people get placed with ayushman bharat scheme community

ਨਵੀਂ ਦਿੱਲੀ: ਬੇਰੁਜ਼ਗਾਰਾਂ ਨੂੰ ਨੌਕਰੀ ਦੇਣ ਲਈ ਸਰਕਾਰ ਜਲਦ ਇਕ ਖ਼ਾਸ ਕਦਮ ਉਠਾਉਣ ਵਾਲੀ ਹੈ। ਕੇਂਦਰ ਸਰਕਾਰ ਅਪਣੀ ਮਹੱਤਵਕਾਂਕਸ਼ੀ ਯੋਜਨਾ ਅਯੁਸ਼ਮਾਨ ਭਾਰਤ ਸਕੀਮ ਤਹਿਤ 1.20 ਲੱਖ ਕਮਿਊਨਿਟੀ ਸਿਹਤ ਅਧਿਕਾਰੀਆਂ ਨੂੰ ਨੌਕਰੀ ਤੇ ਰੱਖਣ ਵਾਲੀ ਹੈ। ਇਹਨਾਂ ਅਧਿਕਾਰੀਆਂ ਨੂੰ 2022 ਤਕ ਹੈਲਥ ਐਂਡ ਵੈਲਨੇਸ ਸੈਂਟਰਾਂ ਤੇ ਨਿਯੁਕਤ ਕੀਤਾ ਜਾਵੇਗਾ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।