ਆ ਗਿਆ ਮੌਕਾ, ਸੋਨਾ ਖਰੀਦੋ ਤੇ ਹੋ ਜਾਓ ਮਾਲਾਮਾਲ

ਏਜੰਸੀ

ਖ਼ਬਰਾਂ, ਵਪਾਰ

ਫਟਾਫਟ ਜਾਣੋਂ ਨਵੀਆਂ ਕੀਮਤਾਂ

Gold silver price today gold price down rs 130 to 38550 per 10 gram in delhi

ਨਵੀਂ ਦਿੱਲੀ ਕਾਰਤਿਕ ਪੂਰਨਮਾ ਦੇ ਦਿਨ ਸੋਨੇ ਦੀਆਂ ਕੀਮਤਾਂ ਵਿਚ ਭਾਰੀ ਗਿਰਾਵਟ ਆਈ ਹੈ। ਮੰਗਲਵਾਰ ਨੂੰ ਦਿੱਲੀ ਸਰਾਫਾ ਬਾਜ਼ਾਰ ਵਿਚ ਸੋਨੇ ਦੀ ਕੀਮਤ ਵਿਚ 130 ਰੁਪਏ ਪ੍ਰਤੀ 10 ਗ੍ਰਾਮ ਦੀ ਕਮੀ ਆਈ। ਸੋਨੇ ਦੀ ਤਰ੍ਹਾਂ ਚਾਂਦੀ ਦੀਆਂ ਕੀਮਤਾਂ ਵੀ ਘਟੀਆਂ। ਚਾਂਦੀ ਦੀ ਕੀਮਤ 90 ਰੁਪਏ ਪ੍ਰਤੀ ਕਿਲੋਗ੍ਰਾਮ ਘਟਾਈ ਗਈ। ਮਾਹਰਾਂ ਅਨੁਸਾਰ, ਗਲੋਬਲ ਬਾਜ਼ਾਰ ਵਿਚ ਸੋਨੇ ਦੀਆਂ ਕੀਮਤਾਂ ਵਿਚ ਆਈ ਗਿਰਾਵਟ ਦਾ ਅਸਰ ਹੋਇਆ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।